Delhi
ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਦੀ ਮਾਰ! ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਹੋਇਆ ਵਾਧਾ
19 ਕਿਲੋ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 102.50 ਰੁਪਏ ਵਧ ਕੇ 2,355 ਰੁਪਏ ਤੱਕ ਪਹੁੰਚੀ
ED ਨੇ ਚੀਨੀ ਕੰਪਨੀ Xiaomi 'ਤੇ ਕਾਰਵਾਈ ਕਰਦਿਆਂ 5,551 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ
ਕੰਪਨੀ 'ਤੇ ਫੇਮਾ ਦੀ ਉਲੰਘਣਾ ਕਰਨ ਤੋਂ ਇਲਾਵਾ ਮਨੀ ਲਾਂਡਰਿੰਗ ਦਾ ਦੋਸ਼ ਹੈ।
ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਅਰਵਿੰਦ ਕੇਜਰੀਵਾਲ
ਪਟਿਆਲਾ ਘਟਨਾਕ੍ਰਮ ’ਤੇ ਅਰਵਿੰਦ ਕੇਜਰੀਵਾਲ ਦਾ ਬਿਆਨ
ਘੱਟ ਗਿਣਤੀ ਕਮਿਸ਼ਨ ਨੇ ਪਟਿਆਲਾ ਘਟਨਾ 'ਤੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ
ਕਮਿਸ਼ਨ ਵੱਲੋਂ ਸੂਬੇ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਸੱਤ ਦਿਨਾਂ ਵਿਚ ਰਿਪੋਰਟ ਪੇਸ਼ ਕਰੇ।
ਲੈਫਟੀਨੈਂਟ ਜਨਰਲ ਮਨੋਜ ਪਾਂਡੇ ਨੇ ਸੰਭਾਲੀ ਫੌਜ ਮੁਖੀ ਦੀ ਕਮਾਨ, ਬਣੇ ਦੇਸ਼ ਦੇ 29ਵੇਂ ਫੌਜ ਮੁਖੀ
ਫ਼ੌਜ ਦੇ ਉਪ ਮੁਖੀ ਵਜੋਂ ਸੇਵਾ ਨਿਭਾਅ ਚੁੱਕੇ ਜਨਰਲ ਪਾਂਡੇ ਫ਼ੌਜ ਦੇ ਇੰਜੀਨੀਅਰ ਕੋਰ ਤੋਂ ਫ਼ੌਜ ਮੁਖੀ ਬਣਨ ਵਾਲੇ ਪਹਿਲੇ ਅਧਿਕਾਰੀ ਬਣ ਗਏ ਹਨ।
ਬਿਜਲੀ ਦੇ ਲੱਗ ਰਹੇ ਕੱਟਾਂ ਨੂੰ ਲੈ ਕੇ ਪੀ ਚਿਦੰਬਰਮ ਨੇ ਘੇਰੀ ਮੋਦੀ ਸਰਕਾਰ, ਕਿਹਾ- ਮੋਦੀ ਹੈ ਤਾਂ ਸੰਭਵ ਹੈ
ਪੰਜਾਬ ਸਮੇਤ 13 ਰਾਜਾਂ ਵਿੱਚ ਮੰਡਰਾ ਰਿਹਾ ਬਿਜਲੀ ਸੰਕਟ
PM ਨੇ ਅਦਾਲਤਾਂ ’ਚ ਸਥਾਨਕ ਭਾਸ਼ਾਵਾਂ ਦੀ ਵਰਤੋਂ 'ਤੇ ਦਿੱਤਾ ਜ਼ੋਰ, ‘ਲੋਕਾਂ ਨੂੰ ਫ਼ੈਸਲੇ ਸਮਝਣ ’ਚ ਹੁੰਦੀ ਹੈ ਮੁਸ਼ਕਿਲ’
ਦੇਸ਼ ਦੇ ਚੀਫ਼ ਜਸਟਿਸ ਐਨਵੀ ਰਮਨਾ ਨੇ ਹਾਈ ਕੋਰਟਾਂ ਵਿਚ ਅੰਗਰੇਜ਼ੀ ਤੋਂ ਇਲਾਵਾ ਸਥਾਨਕ ਭਾਸ਼ਾਵਾਂ ਵਿਚ ਸੁਣਵਾਈ ਦੀ ਵਕਾਲਤ ਕੀਤੀ ਹੈ।
ਸਿੱਖਾਂ ਤੋਂ ਬਿਨ੍ਹਾਂ ਨਾ ਤਾਂ ਭਾਰਤ ਦਾ ਇਤਿਹਾਸ ਪੂਰਾ ਹੈ ਅਤੇ ਨਾ ਹੀ ਭਾਰਤ- ਪੀਐਮ ਮੋਦੀ
ਪ੍ਰਧਾਨ ਮੰਤਰੀ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਲਈ ਸਿੱਖਾਂ ਦੇ ਯੋਗਦਾਨ ਲਈ ਪੂਰਾ ਭਾਰਤ ਧੰਨਵਾਦੀ ਹੈ। ਮ
ਦਿੱਲੀ ਦੇ ਸ਼ਾਹੀਨ ਬਾਗ ਇਲਾਕੇ 'ਚੋਂ 400 ਕਰੋੜ ਦੀ ਹੈਰੋਇਨ ਬਰਾਮਦ
30 ਲੱਖ ਦੀ ਨਕਦੀ ਮਿਲੀ
ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਮਿਲੀ ਜ਼ਮਾਨਤ
ਜ਼ਮਾਨਤ ਮਿਲਣ ਦੇ ਬਾਵਜੂਦ ਸੱਜਣ ਕੁਮਾਰ ਜੇਲ੍ਹ ਤੋਂ ਨਹੀਂ ਆ ਸਕੇਗਾ ਬਾਹਰ