Delhi
ਐਨਐਸਏ ਡੋਵਾਲ ਨੇ ਡੱਚ ਹਮਰੁਤਬਾ ਨਾਲ ਯੂਕਰੇਨ ਯੁੱਧ ਅਤੇ ਇਸ ਦੇ ਨਤੀਜਿਆਂ ’ਤੇ ਚਰਚਾ ਕੀਤੀ
ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਦੇ ਸੁਰੱਖਿਆ ਅਤੇ ਵਿਦੇਸ਼ ਨੀਤੀ ਸਲਾਹਕਾਰ ਜੈਫਰੀ ਵੈਨ ਲੀਉਵੇਨ ਨਾਲ ਮੁਲਾਕਾਤ ਕੀਤੀ।
ਲੋਕ ਸਭਾ ’ਚ ਹਰਸਿਮਰਤ ਬਾਦਲ ਨੇ ਚੁੱਕਿਆ ਬੰਦ ਪਏ ਬਠਿੰਡਾ ਏਅਰਪੋਰਟ ਦਾ ਮੁੱਦਾ, ਕੇਂਦਰ ਸਰਕਾਰ ਨੂੰ ਕੀਤਾ ਸਵਾਲ
ਉਹਨਾਂ ਨੇ ਸੰਸਦ 'ਚ ਕੇਂਦਰੀ ਮੰਤਰੀ ਨੂੰ ਸਵਾਲ ਕੀਤਾ ਕਿ ਬੰਦ ਪਏ ਬਠਿੰਡਾ ਏਅਰਪੋਰਟ ਨੂੰ ਕੇਂਦਰ ਸਰਕਾਰ ਮੁੜ ਸ਼ੁਰੂ ਕਰੇਗੀ ਜਾਂ ਨਹੀਂ?
ਘਰ 'ਤੇ ਹੋਏ ਹਮਲੇ ਨੂੰ ਲੈ ਕੇ CM ਕੇਜਰੀਵਾਲ ਦਾ ਬਿਆਨ, ‘ਦੇਸ਼ ਲਈ ਜਾਨ ਵੀ ਹਾਜ਼ਰ’
ਉਹਨਾਂ ਕਿਹਾ ਹੈ ਕਿ ਕੇਜਰੀਵਾਲ ਅਹਿਮ ਨਹੀਂ ਹਨ। ਮੈਂ ਬਹੁਤ ਛੋਟਾ ਆਦਮੀ ਹਾਂ, ਦੇਸ਼ ਲਈ ਜਾਨ ਵੀ ਹਾਜ਼ਰ ਹੈ ਪਰ ਅਜਿਹੀ ਗੁੰਡਾਗਰਦੀ ਨਾਲ ਦੇਸ਼ ਤਰੱਕੀ ਨਹੀਂ ਕਰ ਰਿਹਾ।
ਰਾਜ ਸਭਾ ਦੇ ਮੈਂਬਰਾਂ ਦੀ ਵਿਦਾਇਗੀ 'ਤੇ ਬੋਲੇ PM ਮੋਦੀ, ਕਿਹਾ ਤਜਰਬੇਕਾਰ ਸਾਥੀ ਦੀ ਮਹਿਸੂਸ ਹੋਵੇਗੀ ਕਮੀ
''ਅੱਜ ਇੱਥੋਂ ਵਿਦਾਇਗੀ ਲੈਣ ਜਾ ਰਹੇ ਸਾਥੀਆਂ ਤੋਂ ਅਸੀਂ ਜੋ ਸਿੱਖਿਆ ਹੈ, ਅਸੀਂ ਉਸ ਦੀ ਵਰਤੋਂ ਜ਼ਰੂਰ ਕਰਾਂਗੇ ਤਾਂ ਜੋ ਦੇਸ਼ ਦੀ ਤਰੱਕੀ ਹੋਵੇ''
ਕਾਂਗਰਸ ਵਲੋਂ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਦੇਸ਼ ਵਿਆਪੀ ਪ੍ਰਦਰਸ਼ਨ
'ਪਿਛਲੇ 10 ਦਿਨਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 9 ਗੁਣਾ ਵਧੀਆਂ'
ਤਿੰਨ ਨਗਰ ਨਿਗਮਾਂ ਦਾ ਰਲੇਵਾਂ ਕੇਂਦਰ ਵਲੋਂ ਦਿੱਲੀ ਨੂੰ ਮੁੜ ਤੋਂ ਕੰਟਰੋਲ ਕਰਨ ਦੀ ਕੋਸ਼ਿਸ਼- ਮਨੀਸ਼ ਤਿਵਾੜੀ
ਉਹਨਾਂ ਦਾਅਵਾ ਕੀਤਾ ਕਿ ਇਸ ਕਾਨੂੰਨ ਵਿਚ ਸੋਧ ਦਾ ਅਧਿਕਾਰ ਵੀ ਦਿੱਲੀ ਵਿਧਾਨ ਸਭਾ ਕੋਲ ਹੈ ਭਾਰਤੀ ਸੰਸਦ ਕੋਲ ਨਹੀਂ।
BJP ਵਾਲੇ ਅਰਵਿੰਦ ਕੇਜਰੀਵਾਲ ਦਾ ਕਤਲ ਕਰਨਾ ਚਾਹੁੰਦੇ ਹਨ- ਮਨੀਸ਼ ਸਿਸੋਦੀਆ
ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੇ ਪ੍ਰੈੱਸ ਕਾਨਫਰੰਸ ਕਰਕੇ ਭਾਜਪਾ ’ਤੇ ਵੱਡੇ ਇਲਜ਼ਾਮ ਲਗਾਏ ਹਨ।
ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਰਾਹੁਲ ਗਾਂਧੀ ਦਾ ਪੀਐਮ ਮੋਦੀ ’ਤੇ ਹਮਲਾ, ਪੜ੍ਹੋ ਪੂਰੀ ਖ਼ਬਰ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ
CM ਅਰਵਿੰਦ ਕੇਜਰੀਵਾਲ ਦੇ ਘਰ 'ਤੇ ਹਮਲਾ, AAP ਦਾ ਇਲਜ਼ਾਮ - ਭਾਜਪਾ ਵਰਕਰਾਂ ਨੇ ਕੀਤੀ ਭੰਨਤੋੜ
ਆਮ ਆਦਮੀ ਪਾਰਟੀ ਦਾ ਇਲਜ਼ਾਮ ਹੈ ਕਿ ਭਾਜਪਾ ਨੇਤਾਵਾਂ ਅਤੇ ਵਰਕਰਾਂ ਨੇ ਅਰਵਿੰਦ ਕੇਜਰੀਵਾਲ ਦੇ ਘਰ 'ਤੇ ਹਮਲਾ ਕੀਤਾ ਅਤੇ ਭੰਨਤੋੜ ਕੀਤੀ।
ਲੁਧਿਆਣਾ ਕੋਰਟ ਬੰਬ ਬਲਾਸਟ ਮਾਮਲਾ: ਪੰਜਾਬ ਦੇ ਖੰਨਾ 'ਚ NIA ਨੇ ਮਾਰਿਆ ਛਾਪਾ
ਸੂਚਨਾ ਮਿਲਣ 'ਤੇ ਕੀਤੀ ਗਈ ਕਾਰਵਾਈ