Delhi
IT-BPM ਸੈਕਟਰ ਵਿਚ ਅਗਲੇ ਵਿੱਤੀ ਸਾਲ 3.75 ਲੱਖ ਨੌਜਵਾਨਾਂ ਨੂੰ ਮਿਲ ਸਕਦੀ ਹੈ ਨੌਕਰੀ
ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਮਾਰਚ 2022 ਤੱਕ ਆਈਟੀ ਸੈਕਟਰ ਵਿੱਚ ਠੇਕਾ ਕਰਮਚਾਰੀਆਂ ਦੀ ਗਿਣਤੀ 1.48 ਲੱਖ ਤੱਕ ਪਹੁੰਚਣ ਦੀ ਉਮੀਦ ਹੈ।
ਅਰਵਿੰਦ ਕੇਜਰੀਵਾਲ ਤੇ ਬਾਦਲ ਪਰਿਵਾਰ ਦੇ ਆਪਸ 'ਚ ਤਾਰ ਜੁੜੇ ਹੋਏ : ਰਾਜਾ ਵੜਿੰਗ
"ਇਕ ਕੈਬਨਿਟ ਮੰਤਰੀ CM ਕੇਜਰੀਵਾਲ ਨੂੰ ਮਿਲ ਸਕਦਾ ਤਾਂ ਆਮ ਬੰਦਾ ਕਿਵੇਂ ਮਿਲ ਸਕਦਾ ਹੈ"
ਹਰਭਜਨ ਸਿੰਘ ਨੇ ਕ੍ਰਿਕਟ ਨੂੰ ਕਿਹਾ ਅਲਵਿਦਾ, ਟਵੀਟ ਜ਼ਰੀਏ ਕੀਤਾ ਸੰਨਿਆਸ ਦਾ ਐਲਾਨ
ਭਾਰਤੀ ਕ੍ਰਿਕਟ ਟੀਮ ਦੇ ਸਟਾਰ ਸਪਿਨਰ ਰਹੇ ਹਰਭਜਨ ਸਿੰਘ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ।
ਅਰਵਿੰਦ ਕੇਜਰੀਵਾਲ ਦੇ ਘਰ ਬਾਹਰ ਧਰਨੇ ’ਤੇ ਬੈਠੇ ਰਾਜਾ ਵੜਿੰਗ, ਕਾਂਗਰਸੀ ਵਰਕਰਾਂ ਦੀ ਪੁਲਿਸ ਨਾਲ ਬਹਿਸ
ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਦਿੱਲੀ ਹਵਾਈ ਅੱਡੇ 'ਤੇ ਜਾਣ ਤੋਂ ਰੋਕਣ ਦੇ ਮਾਮਲੇ ਨੂੰ ਲੈ ਕੇ ਰਾਜਾ ਵੜਿੰਗ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਧਰਨੇ 'ਤੇ ਬੈਠੇ ਹਨ|
Government Jobs in 2022: ਨਵੇਂ ਸਾਲ ਹੋਣਗੀਆਂ ਕਈ ਭਰਤੀ ਪ੍ਰੀਖਿਆਵਾਂ, ਦੇਖੋ ਪੂਰੀ ਸੂਚੀ
ਦਰਅਸਲ ਅਗਲੇ ਸਾਲ UPSC, SSC, RRB ਸਮੇਤ ਕਈ ਵੱਡੇ ਭਰਤੀ ਬੋਰਡਾਂ ਦੁਆਰਾ ਭਰਤੀ ਪ੍ਰੀਖਿਆਵਾਂ ਆਯੋਜਿਤ ਕੀਤੀਆਂ ਜਾਣੀਆਂ ਹਨ।
ਰਾਣਾ ਗੁਰਜੀਤ ਸਿੰਘ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਕੀਤੀ ਮੁਲਾਕਾਤ
ਰਾਣਾ ਗੁਰਜੀਤ ਸਿੰਘ ਵੱਲੋਂ ਕੇਂਦਰ ਨੂੰ ਬਾਗਬਾਨੀ ਖੋਜ ਸੰਸਥਾ ਦੇ ਅਸਥਾਈ ਕੈਂਪਸ ਦੀ ਸ਼ੁਰੂਆਤ ਵਿੱਚ ਤੇਜ਼ੀ ਲਿਆਉਣ ਦੀ ਅਪੀਲ
Unicorns ਦੇ ਮਾਮਲੇ ਵਿਚ ਤੀਜੇ ਸਥਾਨ 'ਤੇ ਭਾਰਤ, ਬ੍ਰਿਟੇਨ ਨੂੰ ਪਛਾੜਿਆ- ਰਿਪੋਰਟ
ਭਾਰਤ ਵਿਚ ਇਕ ਸਾਲ ਅੰਦਰ ਇਕ ਅਰਬ ਡਾਲਰ ਤੋਂ ਵੱਧ ਮੁਲਾਂਕਣ ਵਾਲੀਆਂ 33 ਸਟਾਰਟਅੱਪ ਕੰਪਨੀਆਂ ਨੂੰ 'ਯੂਨੀਕਾਰਨ' ਦਾ ਦਰਜਾ ਦਿੱਤਾ ਗਿਆ ਹੈ।
ਪੰਜਾਬ 'ਚ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਰਾਹੁਲ ਗਾਂਧੀ, ਦਸੰਬਰ ਦੇ ਆਖ਼ਰੀ ਹਫ਼ਤੇ ਹੋਵੇਗੀ ਰੈਲੀ
ਰਾਹੁਲ ਗਾਂਧੀ ਦਸੰਬਰ ਦੇ ਆਖਰੀ ਹਫ਼ਤੇ ਯਾਨੀ 25 ਤੋਂ 30 ਦਸੰਬਰ ਦਰਮਿਆਨ ਰੈਲੀ ਵਿਚ ਸ਼ਾਮਲ ਹੋਣਗੇ।
Asian Champions Trophy:ਭਾਰਤੀ ਹਾਕੀ ਟੀਮ ਨੇ ਪਾਕਿ ਨੂੰ 4-3 ਨਾਲ ਹਰਾਇਆ, ਜਿੱਤਿਆ ਕਾਂਸੀ ਦਾ ਤਮਗਾ
ਏਸ਼ੀਆਈ ਚੈਂਪੀਅਨਜ਼ ਟਰਾਫੀ ਵਿਚ ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤ ਲਿਆ ਹੈ।
Winter Session: ਲੋਕ ਸਭਾ ਤੇ ਰਾਜ ਸਭਾ ਤੈਅ ਸਮੇਂ ਤੋਂ ਇਕ ਦਿਨ ਪਹਿਲਾਂ ਅਣਮਿੱਥੇ ਸਮੇਂ ਲਈ ਮੁਲਤਵੀ
ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਸਮਾਪਤ ਹੋ ਗਿਆ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਤੈਅ ਸਮੇਂ ਤੋਂ ਇਕ ਦਿਨ ਪਹਿਲਾਂ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।