Delhi
ਟਰੇਡ ਯੂਨੀਅਨਾਂ ਵਲੋਂ ਕੇਂਦਰ ਦੀਆਂ ਨੀਤੀਆਂ ਖ਼ਿਲਾਫ਼ ਦੋ ਦਿਨ ਦੇ ਭਾਰਤ ਬੰਦ ਦਾ ਐਲਾਨ
ਟਰੇਡ ਯੂਨੀਅਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਦੋ ਦਿਨਾਂ ਲਈ ਭਾਰਤ ਬੰਦ ਦਾ ਐਲਾਨ ਕੀਤਾ ਹੈ।
'ਮਨ ਕੀ ਬਾਤ' 'ਚ ਬੋਲੇ PM ਮੋਦੀ, 'ਭਾਰਤ ਨੇ 400 ਬਿਲੀਅਨ ਡਾਲਰ ਦਾ ਨਿਰਯਾਤ ਟੀਚਾ ਕੀਤਾ ਪ੍ਰਾਪਤ'
ਭਾਰਤ ਨੇ ਪਿਛਲੇ ਹਫਤੇ 400 ਬਿਲੀਅਨ ਡਾਲਰ ਯਾਨੀ 30 ਲੱਖ ਕਰੋੜ ਰੁਪਏ ਦਾ ਨਿਰਯਾਤ ਟੀਚਾ ਹਾਸਲ ਕਰ ਲਿਆ ਹੈ।
ICC Women's World Cup: ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ 71 ਦੌੜਾਂ ਨਾਲ ਹਰਾਇਆ
ਨਿਊਜ਼ੀਲੈਂਡ ਟੀਮ ਨੇ ਹੁਣ ਮਹਿਲਾ ਵਿਸ਼ਵ ਕੱਪ ਦੇ ਅੰਕ ਸੂਚੀ ਵਿੱਚ ਭਾਰਤ ਦੀ ਬਰਾਬਰੀ ਕਰ ਲਈ ਹੈ
ਕੋਰੋਨਾ ਨੇ ਮੁੜ ਵਧਾਈ ਚਿੰਤਾ, ਦੇਸ਼ ਵਿਚ ਪਿਛਲੇ 24 ਘੰਟਿਆਂ 'ਚ 1,660 ਨਵੇਂ ਮਾਮਲੇ ਆਏ ਸਾਹਮਣੇ
4100 ਮਰੀਜ਼ਾਂ ਨੇ ਤੋੜਿਆ ਦਮ
ਇਸ ਵਿਅਕਤੀ ਦਾ ਇੱਕੋ ਦਿਨ 'ਚ 51 ਵਾਰ ਕੱਟਿਆ ਗਿਆ ਚਲਾਨ, 6 ਲੱਖ ਦੀ ਰਕਮ ਦੇਖ ਉੱਡੇ ਹੋਸ਼
ਜਿਸ ਰੋਡ 'ਤੇ ਚਲਾਈ ਕਾਰ, ਉਸ ਸੜਕ 'ਤੇ ਡਰਾਈਵ ਕਰਨ ਦੀ ਨਹੀਂ ਹੈ ਆਗਿਆ
ਪੀਐਮ-ਕੇਅਰਜ਼ ਫੰਡ ਦੀ ਜਾਣਕਾਰੀ ਜਨਤਕ ਕਰਨ ਦੀ ਅਪੀਲ ਕਰਨ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ
ਸੀਨੀਅਰ ਵਕੀਲ ਦੇਵਦੱਤ ਕਾਮਤ ਨੇ ਕਿਹਾ ਕਿ ਹਾਈ ਕੋਰਟ ਨੇ ਰਿੱਟ ਪਟੀਸ਼ਨ ਵਿਚ ਉਠਾਏ ਗਏ ਸਾਰੇ ਮੁੱਦਿਆਂ 'ਤੇ ਵਿਚਾਰ ਨਹੀਂ ਕੀਤਾ।
7th Pay Commission: 31 ਮਾਰਚ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਹੋ ਸਕਦਾ ਹੈ ਵਾਧਾ
ਸਰਕਾਰ ਫਿਟਮੈਂਟ ਫੈਕਟਰ 2.57 ਤੋਂ ਵਧਾ ਕੇ 3.68 ਕਰਨ ਦਾ ਕਰ ਸਕਦੀ ਹੈ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਦੇ ਬੁੱਧੀਜੀਵੀਆਂ ਨਾਲ ਕੀਤੀ ਮੁਲਾਕਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਉੱਘੀਆਂ ਸਿੱਖ ਸ਼ਖਸੀਅਤਾਂ ਅਤੇ ਬੁੱਧੀਜੀਵੀਆਂ ਨਾਲ ਮੁਲਾਕਾਤ ਕੀਤੀ।
MP ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਚੁੱਕਿਆ BBMB 'ਚ ਪੰਜਾਬ ਦੇ ਹੱਕ ਖੋਹਣ ਦਾ ਮੁੱਦਾ
ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ ’ਤੇ ਸੁਪਰੀਮ ਕੋਰਟ ਜਾਣ ਅਤੇ ਸੀਓਆਈ ਦੀ ਧਾਰਾ 131 ਤਹਿਤ ਇਹਨਾਂ ਨਿਯਮਾਂ ਨੂੰ ਚੁਣੌਤੀ ਦੇਣ ਦੀ ਅਪੀਲ ਕੀਤੀ ਹੈ।
MP ਜਸਬੀਰ ਡਿੰਪਾ ਨੇ ਵਿਦੇਸ਼ ਜਾ ਕੇ ਧੋਖਾ ਦੇਣ ਵਾਲੇ ਮੁੰਡੇ-ਕੁੜੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਕੀਤੀ ਮੰਗ
ਜਸਬੀਰ ਡਿੰਪਾ ਨੇ ਕਿਹਾ ਕਿ ਇਹ ਮੁੱਦਾ ਸਿਰਫ਼ ਪੰਜਾਬ ਦਾ ਮੁੱਦਾ ਨਹੀਂ ਹੈ, ਸਗੋਂ ਹਰਿਆਣਾ, ਦਿੱਲੀ ਅਤੇ ਕਈ ਦੱਖਣੀ ਸੂਬਿਆਂ ਵਿਚ ਵੀ ਅਜਿਹੇ ਮਾਮਲੇ ਸਾਹਮਣੇ ਆਏ ਹਨ।