Delhi
ਕਿਸਾਨ ਆਗੂਆਂ ਨੇ ਦੱਸਿਆ ਟਿਕਰੀ ਬਾਰਡਰ ਦਾ ਰਸਤਾ ਖੋਲ੍ਹਣ ਦਾ ਪੂਰਾ ਸੱਚ
ਸਥਾਨਕ ਮਜ਼ਦੂਰਾਂ ਲਈ ਖੋਲ੍ਹਿਆ ਗਿਆ ਹੈ ਸਿਰਫ 5 ਫੁੱਟ ਦਾ ਰਸਤਾ
ਕਿਸਾਨਾਂ ਨੂੰ ਸਿੰਘੂ ਬਾਰਡਰ 'ਤੇ ਆਉਣ ਤੋਂ ਰੋਕਣ ਲਈ ਕੇਂਦਰ ਸਰਕਾਰ ਨੇ ਲਗਾ ਦਿੱਤੀ ਫ਼ੌਜ!
ਆਗੂ ਸੁਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਇੱਥੇ ਪਹੁੰਚੇ ਤਾਂ ਸੁਰੱਖਿਆ ਬਲਾਂ ਨੇ ਉਹਨਾਂ ਨੂੰ ਰੋਕ ਲਿਆ ਅਤੇ ਕਿਹਾ ਕਿ ਉਹਨਾਂ ਨੂੰ ਉੱਪਰੋਂ ਹਦਾਇਤ ਦਿੱਤੀ ਗਈ ਹੈ।
ਜਨਤਾ ਦੀ ਜ਼ਿੰਦਗੀ ਨਾਲ ਖਿਲਵਾੜ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਮਨੀਸ਼ ਸਿਸੋਦੀਆ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਇੱਕ ਮਹੱਤਵਪੂਰਨ ਪ੍ਰੈੱਸ ਕਾਨਫਰੰਸ ਕੀਤੀ
ਦਿੱਲੀ 'ਚ ਗਰੀਬਾਂ ਨੂੰ ਮਿਲਦਾ ਰਹੇਗਾ ਮੁਫ਼ਤ ਰਾਸ਼ਨ, ਕੇਜਰੀਵਾਲ ਸਰਕਾਰ ਨੇ ਕੀਤਾ ਐਲਾਨ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਨੇ ਮੁਫ਼ਤ ਰਾਸ਼ਨ ਦੇਣ ਦੀ ਸਰਕਾਰੀ ਯੋਜਨਾ ਨੂੰ ਮਈ 2022 ਤੱਕ ਛੇ ਮਹੀਨੇ ਲਈ ਵਧਾ ਦਿੱਤਾ ਹੈ।
PM ਮੋਦੀ ਦੀ ਕੇਦਾਰਨਾਥ ਯਾਤਰਾ ਨੂੰ ਲੈ ਕੇ ਰਾਕੇਸ਼ ਟਿਕੈਤ ਦਾ ਬਿਆਨ
‘ਜਿਸ ਦੇਸ਼ ਦਾ ਰਾਜਾ ਮੰਦਰ ਦੇ ਦਰਵਾਜ਼ੇ ਬੰਦ ਕਰਵਾਉਣ ਲਈ ਜਾਵੇ, ਉੱਥੇ ਕਾਲ ਪੈਂਦਾ ਹੈ’
ਰਿਵਰਸ ਗੇਅਰ ਵਿੱਚ ਹੈ ਮੋਦੀ ਜੀ ਦੇ ਵਿਕਾਸ ਦੀ ਗੱਡੀ, ਬ੍ਰੇਕ ਵੀ ਹਨ ਫੇਲ੍ਹ- ਰਾਹੁਲ ਗਾਂਧੀ
ਸਿਲੰਡਰ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਮੋਦੀ ਸਰਕਾਰ 'ਤੇ ਸਾਧਿਆ ਤਿੱਖਾ ਨਿਸ਼ਾਨਾ
ਸੋਨੂੰ ਸੂਦ ਦੀ ਸਿਆਸੀ ਪਾਰਟੀਆਂ ਨੂੰ ਸਲਾਹ, 'ਚੋਣ ਮੈਨੀਫੈਸਟੋ 'ਚ ਕੀਤੇ ਵਾਅਦੇ ਸਮੇਂ ਸਿਰ ਕਰੋ ਪੂਰੇ'
'ਜੇ ਨਹੀਂ ਹੁੰਦੇ ਵਾਅਦੇ ਪੂਰੇ ਤਾਂ ਦਿਓ ਅਸਤੀਫਾ'
ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਬੋਲੇ ਰਾਕੇਸ਼ ਟਿਕੈਤ, 'ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਕੀਤੀ ਕਟੌਤੀ'
ਕਿਸਾਨ ਆਗੂ ਨੇ ਕਿਹਾ ਕਿ ਜਿਸ ਰਫ਼ਤਾਰ ਨਾਲ ਤੇਲ ਦੀਆਂ ਕੀਮਤਾਂ ਵਧੀਆਂ ਹਨ, ਉਸੇ ਹਿਸਾਬ ਨਾਲ ਫਸਲਾਂ ਦੇ ਰੇਟ ਵੀ ਵਧਾਏ ਜਾਣ।
ਸਿੰਘੂ ਬਾਰਡਰ ਪਹੁੰਚੇ ਬੱਬੂ ਮਾਨ ਨੇ ਕਿਸਾਨਾਂ ’ਚ ਭਰਿਆ ਜੋਸ਼, PM ਮੋਦੀ ਨੂੰ ਵੀ ਨਿਸ਼ਾਨੇ ’ਤੇ ਲਿਆ
ਅੱਜ ਦੀਵਾਲੀ ਅਤੇ ਬੰਦੀ ਥੋੜ ਦਿਵਸ ਮੌਕੇ ਕਿਸਾਨਾਂ ਦਾ ਹੌਂਸਲਾ ਵਧਾਉਣ ਲਈ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਸਿੰਘੂ ਬਾਰਡਰ ਪਹੁੰਚੇ।
ਜੰਮੂ-ਕਸ਼ਮੀਰ ਪਹੁੰਚੇ PM ਮੋਦੀ, ਫੌਜੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ
ਕਰਵਾਇਆ ਮੂੰਹ ਮਿੱਠਾ