Delhi
ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, 60 ਰੁਪਏ ਕਿਲੋ ਵਿਕ ਰਿਹਾ ਲਾਲ ਟਮਾਟਰ
ਸਬਜ਼ੀਆਂ ਨਾਲ ਫਰੀ ਮਿਲਣ ਵਾਲਾ ਧਨੀਆਂ ਵੀ 200 ਤੋਂ ਪਾਰ
ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
ਮੰਤਰੀ ਅਜੈ ਮਿਸ਼ਰਾ ਦੇ ਅਸਤੀਫੇ ਦੀ ਕੀਤੀ ਮੰਗ
ਮਸ਼ਹੂਰ ਦੌੜਾਕ ਹਿਮਾ ਦਾਸ ਕੋਰੋਨਾ ਸੰਕਰਮਿਤ, ਤਿੰਨ ਦਿਨ ਪਹਿਲਾਂ ਟਰੇਨਿੰਗ ਲਈ ਆਈ ਸੀ ਪਟਿਆਲਾ
ਟੋਕੀਓ ਓਲੰਪਿਕਸ ਲਈ ਨਹੀਂ ਕਰ ਸਕੀ ਸੀ ਕੁਆਲੀਫਾਈ
PM ਮੋਦੀ ਨੇ ਪ੍ਰਧਾਨ ਮੰਤਰੀ ਗਤੀ ਸ਼ਕਤੀ ਰਾਸ਼ਟਰੀ ਮਾਸਟਰ ਪਲਾਨ ਕੀਤਾ ਲਾਂਚ
ਵਿਕਾਸ ਕਾਰਜਾਂ ਵਿੱਚ ਆਵੇਗੀ ਤੇਜ਼ੀ
ਦਿੱਲੀ-NCR 'ਚ ਅਕਤੂਬਰ ਵਿਚ ਤੀਜੀ ਵਾਰ ਵਧੀਆਂ CNG ਤੇ PNG ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਪੈਟਰੋਲ-ਡੀਜ਼ਲ ਦੀ ਮਾਰ ਦੇ ਚਲਦਿਆਂ ਹੁਣ ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਐਨਸੀਆਰ ਖੇਤਰ ਵਿਚ ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਫਿਰ ਵਧ ਗਈਆਂ ਹਨ।
ਕੇਂਦਰੀ ਮੰਤਰੀ ਮੰਡਲ ਨੇ AMRUT 2.0 ਨੂੰ ਦਿੱਤੀ ਮਨਜ਼ੂਰੀ, ਖਰਚ ਹੋਣਗੇ 2,77,000 ਕਰੋੜ ਰੁਪਏ
ਕੇਂਦਰੀ ਮੰਤਰੀ ਮੰਡਲ ਨੇ 2025-26 ਤੱਕ ਨਵੀਨੀਕਰਨ ਅਤੇ ਸ਼ਹਿਰੀ ਪਰਿਵਰਤਨ ਲਈ ਅਟਲ ਮਿਸ਼ਨ- ਅਮ੍ਰਿਤ 2.0 ( AMRUT 2.0) ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਦੇਸ਼ ਦੇ ਕੁੱਝ ਹਿੱਸਿਆਂ 'ਚ ਬੰਦ ਹੋਈ Gmail ਸੇਵਾ, ਸੋਸ਼ਲ ਮੀਡੀਆ ’ਤੇ ਟ੍ਰੈਂਡ ਹੋਇਆ #GmailDown
ਬਹੁਤ ਸਾਰੇ ਉਪਭੋਗਤਾ ਦੱਸ ਰਹੇ ਹਨ ਕਿ ਜੀਮੇਲ ਦੀਆਂ ਸੇਵਾਵਾਂ ਬੰਦ ਹਨ।
ਹੁਣ 2 ਤੋਂ 18 ਸਾਲ ਦੇ ਬੱਚਿਆਂ ਨੂੰ ਵੀ ਲੱਗ ਸਕੇਗੀ Covaxin, DCGI ਨੇ ਦਿੱਤੀ ਮਨਜ਼ੂਰੀ
2 ਤੋਂ 18 ਸਾਲ ਦੇ ਬੱਚਿਆਂ ਦੇ ਟੀਕਾਕਰਨ ਲਈ ਦਿਸ਼ਾ ਨਿਰਦੇਸ਼ ਵੀ ਜਲਦੀ ਹੀ ਜਾਰੀ ਕੀਤੇ ਜਾਣਗੇ
ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਲਈ PM ਮੋਦੀ ਨੂੰ 1 ਮਿੰਟ ਦਾ ਵੀ ਸਮਾਂ ਨਹੀਂ ਲਗਾਉਣਾ ਚਾਹੀਦਾ: ਕਾਂਗਰਸ
ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕਾਂਗਰਸ ਨੇ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੀ ਬਰਖਾਸਤਗੀ ਦੀ ਮੰਗ ਦੁਹਰਾਉਂਦਿਆਂ ਮੰਗਲਵਾਰ ਨੂੰ ਕਿਹਾ ਕਿ ....
ਮਨੁੱਖੀ ਅਧਿਕਾਰਾਂ ਦੇ ਨਾਂ 'ਤੇ ਦੇਸ਼ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਕੁਝ ਲੋਕ-PM Modi
PM ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਥਾਪਨਾ ਦਿਵਸ ਮੌਕੇ ਕਿਹਾ ਕਿ ਕੁਝ ਲੋਕ ਮਨੁੱਖੀ ਅਧਿਕਾਰਾਂ ਦੀ ਵਿਆਖਿਆ ਅਪਣੇ ਹਿੱਤਾਂ ਲਈ ਅਪਣੇ ਤਰੀਕੇ ਨਾਲ ਕਰ ਰਹੇ ਨੇ