Delhi
ਕੰਗਨਾ ਰਣੌਤ ਨੇ ਮੁੜ ਦਿੱਤਾ ਵਿਵਾਦਿਤ ਬਿਆਨ, 'ਅੱਤਵਾਦੀ ਸਰਕਾਰ ਦੀ ਮੋੜ ਰਹੇ ਬਾਂਹ'
ਕੰਗਨਾ ਰਣੌਤ ਨੇ ਇੰਦਰਾ ਗਾਂਧੀ ਦੀਆਂ ਕੀਤੀਆਂ ਤਾਰੀਫਾਂ
ਬਿਹਤਰ ਹੋਵੇਗਾ ਜੇਕਰ ਕੇਂਦਰ ਸਰਕਾਰ MSP 'ਤੇ ਕਾਨੂੰਨ ਲਿਆਵੇ: ਮਾਇਆਵਤੀ
ਮਾਇਆਵਤੀ ਨੇ ਖੇਤੀ ਕਾਨੂੰਨਾਂ 'ਤੇ PM ਮੋਦੀ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਬਿਹਤਰ ਹੋਵੇਗਾ ਜੇਕਰ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਲਿਆਵੇ।
ਨਵਜੋਤ ਸਿੱਧੂ ਨੇ ਇਮਰਾਨ ਖ਼ਾਨ ਨੂੰ ਕਿਹਾ 'ਵੱਡਾ ਭਰਾ', BJP ਨੇ ਕਿਹਾ, 'ਉਹੀ ਹੋਇਆ ਜਿਸ ਦਾ ਡਰ ਸੀ'
ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅਪਣਾ ਵੱਡਾ ਭਰਾ ਕਿਹਾ ਹੈ।
ਬਲਦ ਚਾਹੇ ਕਿੰਨਾ ਵੀ ਅੜੀਅਲ ਕਿਉਂ ਨਾ ਹੋਵੇ, ਕਿਸਾਨ ਆਪਣੇ ਖੇਤ ਨੂੰ ਵਾਹ ਹੀ ਲੈਂਦਾ- ਸੰਜੇ ਰਾਉਤ
ਸੰਜੇ ਰਾਉਤ ਨੇ PM ਮੋਦੀ 'ਤੇ ਸਾਧਿਆ ਨਿਸ਼ਾਨਾ
ਭਾਜਪਾ MP ਵਰੁਣ ਗਾਂਧੀ ਨੇ PM ਮੋਦੀ ਨੂੰ ਲਿਖਿਆ ਪੱਤਰ, MSP 'ਤੇ ਕਾਨੂੰਨ ਬਣਾਉਣ ਦੀ ਕੀਤੀ ਮੰਗ
ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਪ੍ਰਧਾਨ ਮੰਤਰੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਦਾ ਸਵਾਗਤ ਕੀਤਾ ਹੈ।
ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਤੈਅ ਕਰਨਗੀਆਂ ਅੱਗੇ ਦੀ ਰਣਨੀਤੀ, MSP ‘ਤੇ ਚਰਚਾ ਸੰਭਵ
ਦੁਪਹਿਰ 2 ਵਜੇ ਹੋਵੇਗੀ ਮੀਟਿੰਗ
ਭਲਕੇ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ, MSP ਸਮੇਤ ਕਈ ਮੰਗਾਂ ’ਤੇ ਹੋਵੇਗੀ ਚਰਚਾ
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਹੁਣ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 21 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 2 ਵਜੇ ਹੋਵੇਗੀ।
ਸੋਨੀਆ ਗਾਂਧੀ ਦਾ ਕੇਂਦਰ 'ਤੇ ਹਮਲਾ, 'ਉਮੀਦ ਹੈ ਕਿ ਮੋਦੀ ਸਰਕਾਰ ਨੇ ਭਵਿੱਖ ਲਈ ਸਬਕ ਲਿਆ ਹੋਵੇਗਾ
ਸੋਨੀਆ ਗਾਂਧੀ ਨੇ ਕਿਹਾ ਕਿ ਲੋਕਤੰਤਰ 'ਚ ਕੋਈ ਵੀ ਫੈਸਲਾ ਹਰ ਹਿੱਸੇਦਾਰ ਨਾਲ ਸਲਾਹ-ਮਸ਼ਵਰਾ ਕਰਨ ਤੇ ਵਿਰੋਧੀ ਧਿਰ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲਿਆ ਜਾਣਾ ਚਾਹੀਦਾ ਹੈ
ਮੈਨੂੰ ਅਫਸੋਸ ਹੈ ਕਿ ਅਸੀਂ ਕੁਝ ਕਿਸਾਨਾਂ ਨੂੰ ਖੇਤੀਬਾੜੀ ਕਾਨੂੰਨ ਨਹੀਂ ਸਮਝਾ ਸਕੇ- ਨਰਿੰਦਰ ਤੋਮਰ
ਤਿੰਨ ਖੇਤੀ ਕਾਨੂੰਨ ਰੱਦ ਹੋਣ ਦੇ ਫੈਸਲੇ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ।
ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਤੋਂ ਵੀ ਮੁਆਫੀ ਮੰਗੇ ਸਰਕਾਰ- ਮਨੀਸ਼ ਸਿਸੋਦੀਆ
ਕੇਜਰੀਵਾਲ ਨੇ ਕਿਹਾ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਵੇਂ ਇਸ ਦੇਸ਼ ਦੇ ਕਿਸਾਨਾਂ ਨੇ ਖੇਤੀ ਅਤੇ ਕਿਸਾਨੀ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ।