Delhi
‘ਅਤਿਵਾਦ ਦੇ ਅਧਾਰ ’ਤੇ ਸਾਮਰਾਜ ਖੜ੍ਹਾ ਕਰਨ ਵਾਲੇ ਜ਼ਿਆਦਾ ਦੇਰ ਨਹੀਂ ਟਿਕ ਸਕਦੇ’- PM ਮੋਦੀ
ਦੱਸ ਦੇਈਏ, PM ਮੋਦੀ ਦੇ ਇਸ ਬਿਆਨ ਨੂੰ ਅਫ਼ਗ਼ਾਨਿਸਤਾਨ 'ਚ ਚੱਲ ਰਹੀ ਹਲਚਲ ਨਾਲ ਜੋੜਿਆ ਜਾ ਰਿਹਾ ਹੈ, ਜਿਸ 'ਚ ਤਾਲਿਬਾਨ ਨੂੰ ਸਿੱਧਾ ਸੰਦੇਸ਼ ਦਿੱਤਾ ਗਿਆ ਹੈ।
UNSC ਵਿਚ ਬੋਲੇ ਜੈਸ਼ੰਕਰ- ਅਫ਼ਗਾਨਿਸਤਾਨ ਦੇ ਹਾਲਾਤ ਚਿੰਤਾਜਨਕ, ਅਤਿਵਾਦ ਖਿਲਾਫ਼ ਇਕਜੁੱਟ ਹੋਵੇ ਦੁਨੀਆਂ
ਭਾਰਤ ਦੇ ਵਿਦੇਸ਼ ਮੰਤਰੀ ਨੇ ਯੂਐਨਐਸਸੀ ਬੈਠਕ ਵਿਚ ਅਫ਼ਗਾਨਿਸਤਾਨ ਸੰਕਟ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।
ਰਾਹੁਲ ਗਾਂਧੀ ਦਾ ਕੇਂਦਰ ’ਤੇ ਹਮਲਾ, ‘ਗਰੀਬੀ ਵਧਾ ਰਹੀ ਸਰਕਾਰ, ਲਾਗੂ ਹੋਵੇ ਨਿਆਂ ਯੋਜਨਾ’
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਗਰੀਬੀ ਵਧਾਉਣ ਦਾ ਆਰੋਪ ਲਗਾਇਆ।
'ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਮਜ਼ਬੂਤ ਬਣੇਗਾ ਭਾਰਤ, ਡੰਡੇ ਮਾਰ ਕੇ ਨਹੀਂ'- ਪ੍ਰਿਯੰਕਾ ਗਾਂਧੀ
ਬੀਤੇ ਦਿਨੀਂ ਹੋਏ SSC-GD ਪ੍ਰੀਖਿਆ ਦੇ ਉਮੀਦਵਾਰਾਂ ਦੇ ਪ੍ਰਦਰਸ਼ਨ ਦਾ ਹਵਾਲਾ ਦਿੰਦੇ ਹੋਏ ਪ੍ਰਿਯੰਕਾ ਗਾਂਧੀ ਨੇ ਸਰਕਾਰ 'ਤੇ ਨਿਸ਼ਾਨਾ ਸਾਧਿਆ।
ਅਸ਼ਰਫ ਗਨੀ ਦੇ ਸਮਰਥਨ ਵਿਚ ਆਏ ਭਾਜਪਾ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ
ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਤੋਂ ਪਹਿਲਾਂ ਹੀ ਰਾਸ਼ਟਰਪਤੀ ਅਸ਼ਰਫ ਗਨੀ ਦੇਸ਼ ਛੱਡ ਕੇ ਭੱਜ ਗਏ।
ਤਾਲਿਬਾਨ ਦਾ ਸਮਰਥਨ ਕਰਨ ਵਾਲਿਆਂ 'ਤੇ ਭੜਕੇ ਯੋਗੀ, ਕਿਹਾ, 'ਅਜਿਹੇ ਲੋਕਾਂ ਨੂੰ ਬੇਨਕਾਬ ਕਰੋ'
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (UP CM Yogi Adityanath) ਨੇ ਵੀਰਵਾਰ ਨੂੰ ਤਾਲਿਬਾਨ (Taliban) ਦਾ ਸਮਰਥਨ ਕਰਨ ਵਾਲਿਆਂ ਨੂੰ ਨਿਸ਼ਾਨੇ ’ਤੇ ਲਿਆ ਹੈ।
ਕੇਂਦਰੀ ਮੰਤਰੀ ਦਾ ਬਿਆਨ, ‘ਸਾਂਵਲੇ ਸੀ ਰਬਿੰਦਰਨਾਥ ਟੈਗੋਰ, ਇਸ ਲਈ ਗੋਦ ਵਿਚ ਨਹੀਂ ਚੁੱਕਦੀ ਸੀ ਮਾਂ’
ਕੇਂਦਰੀ ਮੰਤਰੀ ਸੁਭਾਸ਼ ਸਰਕਾਰ ਵੱਲੋਂ ਰਬਿੰਦਰਨਾਥ ਟੈਗੋਰ ਦੇ ਰੰਗ ਉੱਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ।
ਦੇਸ਼ ਦੀ ਸੇਵਾ ਕਰ ਰਹੇ ਇਕ ਹੀ ਪਰਿਵਾਰ ਦੇ 4 ਮੈਂਬਰ, ਪੁੱਤ-ਧੀ ਤੇ ਜਵਾਈ ਸਭ ਹਨ IPS ਅਧਿਕਾਰੀ
ਐਮ ਵਿਸ਼ਨੂੰ ਵਰਧਨ ਰਾਓ ਦਾ ਪਰਿਵਾਰ ਅਜਿਹਾ ਹੈ, ਜਿਸ ਵਿਚ ਹਰ ਕਿਸੇ ਨੇ UPSC ਦੀ ਪ੍ਰੀਖਿਆ ਪਾਸ ਕੀਤੀ ਹੈ।
ਮਹਿੰਗੇ ਹੋਣਗੇ ਡਰਾਈ ਫਰੂਟਸ, ਤਾਲਿਬਾਨ ਨੇ ਭਾਰਤ ਨਾਲ ਆਯਾਤ-ਨਿਰਯਾਤ ਕੀਤਾ ਬੰਦ
'ਭਾਰਤ ਵਪਾਰ ਦੇ ਮਾਮਲੇ ਵਿੱਚ ਅਫਗਾਨਿਸਤਾਨ ਦਾ ਸਭ ਤੋਂ ਵੱਡਾ ਭਾਈਵਾਲ'
ਜੰਮੂ -ਕਸ਼ਮੀਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6
ਜਾਨ ਮਾਲੀ ਨੁਕਸਾਨ ਤੋਂ ਰਿਹਾ ਬਚਾਅ