Delhi
ਵਿਰੋਧੀ ਧਿਰਾਂ ਨਾਲ ਰਾਹੁਲ ਗਾਂਧੀ ਦਾ ਸੰਸਦ ਵੱਲ ਸਾਈਕਲ ਮਾਰਚ
ਸੰਸਦ ਦੇ ਮਾਨਸੂਨ ਸੈਸ਼ਨ ਵਿੱਚ, ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਸਰਕਾਰ ਅਤੇ ਵਿਰੋਧੀ ਧਿਰ ਦੇ ਵਿੱਚ ਮਤਭੇਦ ਜਾਰੀ
PM ਮੋਦੀ ਨੇ ਭਾਰਤੀ ਹਾਕੀ ਟੀਮ ਦਾ ਵਧਾਇਆ ਹੌਸਲਾ, ਕਿਹਾ ਹਾਰ-ਜਿੱਤ ਤਾਂ ਜ਼ਿੰਦਗੀ ਦਾ ਹਿੱਸਾ
ਭਾਰਤੀ ਪੁਰਸ਼ ਹਾਕੀ ਟੀਮ ਅਤੇ ਬੈਲਜੀਅਮ ਵਿਚਾਲੇ ਮੈਚ ਬਹੁਤ ਹੀ ਦਿਲਚਸਪ ਰਿਹਾ
ਹਾਕੀ ਸੈਮੀਫਾਈਨਲ 'ਤੇ PM ਮੋਦੀ ਦਾ ਟਵੀਟ, ਕਿਹਾ- ਭਾਰਤ ਅਤੇ ਬੈਲਜੀਅਮ ਦਾ ਵੇਖ ਰਿਹਾ ਮੈਚ
ਟੀਮ ਅਤੇ ਇਸਦੇ ਹੁਨਰਾਂ ਤੇ ਮਾਣ
ਇਸੇ ਮਹੀਨੇ ਆ ਸਕਦੀ ਹੈ ਕੋਵਿਡ ਦੀ ਤੀਜੀ ਲਹਿਰ, ਅਕਤੂਬਰ 'ਚ ਵਿਗੜ ਸਕਦੇ ਨੇ ਹਾਲਾਤ
ਕੋਰੋਨਾ ਦੀ ਤੀਜੀ ਲਹਿਰ ਦੂਜੀ ਲਹਿਰ ਦੇ ਮੁਕਾਬਲੇ ਜ਼ਿਆਦਾ ਖ਼ਤਰਨਾਕ ਨਹੀਂ ਹੋਵੇਗੀ
ਅਗੱਸਤ-ਸਤੰਬਰ ਤਕ ਆਮ ਨਾਲੋਂ ਜ਼ਿਆਦਾ ਹੋ ਸਕਦੀ ਹੈ ਬਾਰਸ਼
ਭਵਿੱਖਬਾਣੀ ਅਨੁਸਾਰ ਇਸ ਮਹੀਨੇ ਐੱਲਪੀਏ ਦੀ 94 ਤੋਂ 106 ਫ਼ੀਸਦੀ ਬਾਰਿਸ਼ ਹੋਣ ਦੀ ਸੰਭਾਵਨਾ
PM Modi ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਦਿੱਤਾ ਅਸਤੀਫ਼ਾ, ਮਾਰਚ 'ਚ ਪੀਕੇ ਸਿਨਹਾ ਨੇ ਛੱਡਿਆ ਸੀ ਅਹੁਦਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਸ਼ਾਹਰੁਖ਼ ਖ਼ਾਨ ਨੇ 'ਕਬੀਰ ਖ਼ਾਨ' ਬਣ ਕੇ ਵਧਾਇਆ ਮਹਿਲਾ ਹਾਕੀ ਟੀਮ ਦਾ ਹੌਂਸਲਾ, ਕਿਹਾ 'ਗੋਲਡ ਲੈ ਕੇ ਆਉਣਾ'
ਭਾਰਤੀ ਮਹਿਲਾ ਹਾਕੀ ਟੀਮ ਨੇ ਟੋਕੀਉ ਉਲੰਪਿਕ ਵਿਚ ਸ਼ਾਨਦਾਰ ਪ੍ਰਦਰਸ਼ਨ ਨਾਲ ਸੈਮੀਫਾਈਨਲ ਵਿਚ ਥਾਂ ਬਣਾਈ ਹੈ।
ਪੀਐਮ ਮੋਦੀ ਨੇ ਲਾਂਚ ਕੀਤਾ e-RUPI, ਬਿਨ੍ਹਾਂ ਰੁਕਾਵਟ ਮਿਲੇਗਾ ਕਈ ਯੋਜਨਾਵਾਂ ਦਾ ਲਾਭ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਜ਼ਰੀਏ ਈ-ਰੁਪੀ ਡਿਜੀਟਲ ਪੇਮੈਂਟ ਪਲੇਟਫਾਰਮ ਲਾਂਚ ਕੀਤਾ ਹੈ।
ਮਾਨਸੂਨ ਸੈਸ਼ਨ:ਹੰਗਾਮੇ ਦੀ ਭੇਂਟ ਚੜਿਆ ਸੋਮਵਾਰ ਦਾ ਦਿਨ, ਦੋਵੇਂ ਸਦਨਾਂ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ
ਸੰਸਦ ਦੇ ਮਾਨਸੂਨ ਇਜਲਾਸ ਦਾ ਤੀਜਾ ਹਫ਼ਤਾ ਵੀ ਜ਼ੋਰਦਾਰ ਹੰਗਾਮੇ ਨਾਲ ਸ਼ੁਰੂ ਹੋਇਆ। ਇਸ ਦੇ ਚਲਦਿਆਂ ਸੋਮਵਾਰ ਨੂੰ ਦੋਵੇਂ ਸਦਨਾਂ ਦੀ ਕਾਰਵਾਈ ਹੰਗਾਮੇ ਦੀ ਭੇਂਟ ਚੜੀ।
ਸਰਕਾਰ ਨੂੰ ਘੇਰਨ ਦੀ ਤਿਆਰੀ! ਰਾਹੁਲ ਗਾਂਧੀ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਭੇਜਿਆ ਸੱਦਾ
ਵਿਰੋਧੀ ਪਾਰਟੀਆਂ ਦੇ ਹੰਗਾਮੇ ਕਾਰਨ ਸੰਸਦ ਵਿਚ ਜਾਰੀ ਟਕਰਾਅ ਵਿਚਾਲੇ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਾਸ਼ਤੇ ਲਈ ਸੱਦਾ ਭੇਜਿਆ ਹੈ।