Delhi
ਭਾਰਤ ਲਈ ਝਟਕਾ, ਕੋਵਿਡਸ਼ੀਲਡ ਲਵਾਉਣ ਵਾਲਿਆਂ ਨੂੰ EU ਨਹੀਂ ਦੇਵੇਗਾ ਵੈਕਸੀਨ ਪਾਸਪੋਰਟ
ਜ਼ਿਆਦਾਤਰ ਲੋਕਾਂ ਨੂੰ ਕੋਵਿਡਸ਼ੀਲਡ ਵੈਕਸੀਨ ਦਿੱਤੀ ਜਾ ਰਹੀ ਹੈ ਪਰ ਇਸ ਨਾਲ ਜੁੜੀ ਇਕ ਖਬਰ ਨੇ ਵਿਦੇਸ਼ ਜਾਣ ਦੀ ਤਿਆਰੀ ਕਰਨ ਵਾਲੇ ਯਾਤਰੀਆਂ ਦੀ ਚਿੰਤਾ ਨੂੰ ਵਧਾ ਦਿੱਤਾ
ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਬਿਆਨ, 'ਤਨਖ਼ਾਹ ਵਿਚੋਂ ਪੌਣੇ ਤਿੰਨ ਲੱਖ ਤਾਂ ਟੈਕਸ ਵਿਚ ਜਾਂਦਾ ਹੈ'
ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ (President Ram Nath Kovind) ਚਾਰ ਦਿਨ ਦੇ ਕਾਨਪੁਰ ਦੌਰੇ ’ਤੇ ਹਨ।
ਸਪੈਸ਼ਲ ਸੈੱਲ ਨੇ 1 ਲੱਖ ਦੇ ਇਨਾਮੀ ਗੁਰਜੋਤ ਸਿੰਘ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ
ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੰਮ੍ਰਿਤਸਰ ਤੋਂ 1 ਲੱਖ ਦੇ ਇਨਾਮੀ ਗੁਰਜੋਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਮਹੀਨੇ ਤੋਂ ਬੱਚਿਆਂ ਨੂੰ ਲੱਗਣਾ ਸ਼ੁਰੂ ਹੋ ਸਕਦਾ ਹੈ ਕੋਰੋਨਾ ਦਾ ਟੀਕਾ
ਸਰਕਾਰ ਨੇ ਨਾਲ ਇਹ ਵੀ ਕਿਹਾ ਹੈ ਕਿ ਇਸ ਸਾਲ ਦੇ ਆਖਿਰ ਤੱਕ ਸਾਰਿਆਂ ਨੂੰ ਵੈਕਸੀਨ ਲੱਗਾ ਦਿੱਤੀ ਜਾਵੇਗੀ
ਸਾਲ ਦੇ ਆਖਿਰ ਤੱਕ ਸਾਰੇ ਬਾਲਗਾਂ ਨੂੰ ਟੀਕਾ ਲਾਉਣ ਲਈ 188 ਕਰੋੜ ਖੁਰਾਕਾਂ ਮਿਲਣ ਦੀ ਉਮੀਦ : ਕੇਦਰ
ਦੇਸ਼ ਦੀ ਪੂਰੀ ਬਾਲਾਗ ਆਬਾਦੀ ਨੂੰ ਟੀਕਾ ਲਗਾਉਣ ਲਈ ਘਟੋ-ਘੱਟ ਪੰਜ ਨਿਰਮਾਤਾਵਾਂ ਤੋਂ ਲਗਭਗ 188 ਕਰੋੜ ਵੈਕਸੀਨ ਖੁਰਾਕ ਮਿਲਣ ਦੀ ਉਮੀਦ ਹੈ।
ਖੇਡ ਜਗਤ ਵਿਚ ਸੋਗ ਦੀ ਲਹਿਰ, ਸਾਬਕਾ ਵਿਸ਼ਵ ਜੂਨੀਅਰ ਚੈਂਪੀਅਨ ਦੀ ਕਾਰ ਹਾਦਸੇ ਵਿਚ ਹੋਈ ਮੌਤ
24 ਸਾਲਾ ਸਾਬਕਾ ਵਿਸ਼ਵ ਜੂਨੀਅਰ ਚੈਂਪੀਅਨ ਦੇ ਇਸ ਸਾਲ ਟੋਕਿਓ ਵਿੱਚ ਹੋਣ ਵਾਲੀਆਂ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਦੀ ਉਮੀਦ ਕੀਤੀ ਜਾ ਰਹੀ ਸੀ
PM ਮੋਦੀ ਅੱਜ ਕਰਨਗੇ ਦੇਸ਼ ਵਾਸੀਆਂ ਨਾਲ ਮਨ ਕੀ ਬਾਤ
ਪੀਐਮ ਮੋਦੀ ਦੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦਾ ਇਹ 78ਵਾਂ ਐਪੀਸੋਡ ਹੋਵੇਗਾ।
ਆਮ ਆਦਮੀ ਨੂੰ ਝਟਕੇ ਤੇ ਝਟਕਾ,ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਹੋਇਆ ਵਾਧਾ
ਤੁਸੀਂ ਆਪਣੇ ਫੋਨ ਤੋਂ ਪੈਟਰੋਲ (Petrol) ਅਤੇ ਡੀਜ਼ਲ ( Diesel Prices) ਦੀਆਂ ਕੀਮਤਾਂ ਨੂੰ ਇੱਕ ਐਸਐਮਐਸ ਦੁਆਰਾ ਹਰ ਰੋਜ਼ ਜਾਣ ਸਕਦੇ ਹੋ।
ਅਯੁੱਧਿਆ ’ਤੇ ਸਮੀਖਿਆ ਬੈਠਕ ’ਚ ਬੋਲੇ PM, ‘ਨੌਜਵਾਨਾਂ ਵਿਚ ਵੀ ਹੋਵੇ ਰਾਮ ਨਗਰੀ ਜਾਣ ਦੀ ਇੱਛਾ’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ UP ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਅਯੁੱਧਿਆ ਵਿਕਾਸ ਮਾਡਲ ਦੀ ਸਮੀਖਿਆ ਕੀਤੀ।
ਦੋ ਦੋਸਤਾਂ ਨੇ 9 ਸਾਲ ਪਹਿਲਾਂ 25 ਗਾਵਾਂ ਨਾਲ ਸ਼ੁਰੂ ਕੀਤਾ ਕਾਰੋਬਾਰ, ਅੱਜ ਹੋ ਰਹੀ ਕਰੋੜਾਂ ਦੀ ਕਮਾਈ
ਦੇਸ਼ ਦੀਆਂ ਵੱਡੀਆਂ ਕੰਪਨੀਆਂ ਵਿਚ ਨੌਕਰੀ ਕਰਨ ਤੋਂ ਬਾਅਦ ਦੋ ਦੋਸਤਾਂ ਨੇ ਡੇਅਰੀ ਫਾਰਮਿੰਗ ਦਾ ਵਪਾਰ ਸ਼ੁਰੂ ਕੀਤਾ ਤੇ ਅੱਜ ਉਹਨਾਂ ਦੀ ਮਿਹਨਤ ਰੰਗ ਲਿਆਈ ਹੈ।