Delhi
ਦਿੱਲੀ ਵਿਧਾਨ ਸਭਾ ਚੋਣਾਂ : ਕਾਂਗਰਸ ਨੇ 16 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਦਿੱਲੀ ਵਿਧਾਨ ਸਭਾ ਚੋਣਾਂ 2025
ਇਕੋ ਸਮੇਂ ਚੋਣਾਂ ਲਈ 800 ਵਾਧੂ ਗੋਦਾਮਾਂ ਦੀ ਲੋੜ ਪਵੇਗੀ : ਚੋਣ ਕਮਿਸ਼ਨ
ਚੋਣ ਕਮਿਸ਼ਨ ਨੇ ਗੋਦਾਮਾਂ ਦੀ ਉਸਾਰੀ ਨੂੰ ਇਕ ‘ਮੁਸ਼ਕਲ ਪ੍ਰਕਿਰਿਆ’ ਕਰਾਰ ਦਿਤਾ
CISF ਨੂੰ ਮਿਲੇਗਾ ਵੱਡਾ ਹੁਲਾਰਾ, ਗ੍ਰਹਿ ਮੰਤਰਾਲੇ ਨੇ ਦੋ ਨਵੀਆਂ ਬਟਾਲੀਅਨਾਂ ਨੂੰ ਦਿੱਤੀ ਮਨਜ਼ੂਰੀ
2000 ਤੋਂ ਵੱਧ ਨਵੇਂ ਰੁਜ਼ਗਾਰ ਦੇ ਮੌਕੇ
UGC ਡਰਾਫਟ ਦਿਸ਼ਾ-ਨਿਰਦੇਸ਼ਾਂ ਵਿੱਚ ਘੱਟ ਗਿਣਤੀ ਸੰਸਥਾਵਾਂ ਦੇ ਅਧਿਕਾਰ ਬਹਾਲ ਕੀਤੇ ਜਾਣੇ ਚਾਹੀਦੇ ਹਨ: MP ਵਿਕਰਮਜੀਤ ਸਿੰਘ ਸਾਹਨੀ
2025 ਵਿੱਚ ਘੱਟ ਗਿਣਤੀ ਵਿਦਿਅਕ ਸੰਸਥਾਵਾਂ ਦੇ ਅਧਿਕਾਰਾਂ ਦੀ ਬਹਾਲੀ ਦਾ ਮੁੱਦਾ ਚੁੱਕਿਐ
Delhi News : ਦਿੱਲੀ ਹਾਈ ਕੋਰਟ ’ਚ ਦਾਇਰ ਪਟੀਸ਼ਨ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੀਏਜੀ ਰਿਪੋਰਟ ਜਨਤਕ ਕਰਨ ਦੀ ਕੀਤੀ ਗਈ ਮੰਗ
Delhi News : ਪਟੀਸ਼ਨ ਕਿਹਾ ਕਿ ਆਉਣ ਵਾਲੀਆਂ ਚੋਣਾਂ ’ਚ ਵੋਟ ਪਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਦਿੱਲੀ ਦੀ ਵਿੱਤੀ ਸਥਿਤੀ ਬਾਰੇ ਪੂਰੀ ਜਾਣਕਾਰੀ ਮਿਲ ਸਕੇ
Delhi News : ਸੁਨੀਲ ਜਾਖੜ ਨੇ ਭਾਰਤ ਦੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ
Delhi News : ਖੇਤੀ ਮੰਤਰੀ ਨਾਲ ਕਈ ਕਿਸਾਨੀ ਮੁੱਦੇ ਵਿਚਾਰੇ
ਕਿਸਾਨਾਂ ਦੇ ਹਿੱਤ ਵਿੱਚ ਹਰ ਸੋਮਵਾਰ ਨੂੰ ਖੇਤੀਬਾੜੀ ਖੇਤਰ ਦੀ ਹਫਤਾਵਾਰੀ ਸਮੀਖਿਆ ਕੀਤੀ ਜਾਵੇਗੀ: ਸ਼ਿਵਰਾਜ ਸਿੰਘ ਚੌਹਾਨ
13 ਲੱਖ 68 ਹਜ਼ਾਰ 660 ਮੀਟ੍ਰਿਕ ਟਨ ਤੋਂ ਵੱਧ ਸੋਇਆਬੀਨ ਦੀ ਰਿਕਾਰਡ ਖਰੀਦ
ਸ਼ੇਅਰ ਬਾਜ਼ਾਰ ’ਚ ਚਾਰ ਦਿਨਾਂ ਦੀ ਗਿਰਾਵਟ ਨਾਲ ਨਿਵੇਸ਼ਕਾਂ ਨੂੰ 24.69 ਲੱਖ ਕਰੋੜ ਰੁਪਏ ਦਾ ਹੋਇਆ ਨੁਕਸਾਨ
1.36 ਫੀ ਸਦੀ ਦੀ ਗਿਰਾਵਟ
ਸੋਨੇ ਦੀਆਂ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਤੇਜ਼ੀ, ਚਾਂਦੀ ਸਥਿਰ
ਸੋਨੇ ਦੀ ਕੀਮਤ 110 ਰੁਪਏ ਦੀ ਤੇਜ਼ੀ ਨਾਲ 80,660 ਰੁਪਏ ਪ੍ਰਤੀ 10 ਗ੍ਰਾਮ
PM Modi ਨੇ ਕੀਤਾ ਜ਼ੈੱਡ-ਮੌੜ ਸੁਰੰਗ ਦਾ ਉਦਘਾਟਨ
ਆਮ ਲੋਕਾਂ ਤੇ ਭਾਰਤੀ ਫ਼ੌਜ ਨੂੰ ਹੋਵੇਗਾ ਵੱਡਾ ਫ਼ਾਇਦਾ