Delhi
"ਨਿੱਜੀ ਸਿਹਤ ਕੇਂਦਰ ਕਰ ਰਹੇ ਸੌਸ਼ਣ", SC 'ਚ ਪਟੀਸ਼ਨ ਦਾਇਰ, ਕੇਂਦਰ ਤੇ ਸੂਬਿਆਂ ਨੂੰ ਨੋਟਿਸ ਜਾਰੀ
NGO ਜਨ ਸਿਹਤ ਸੰਸਥਾ ਅਭਿਆਨ ਦੀ ਪਟੀਸ਼ਨ ਵਿਚ ਇਹ ਦਾਅਵਾ ਕੀਤਾ ਗਿਆ ਹੈ ਕਿ ਨਿੱਜੀ ਸਿਹਤ ਕੇਂਦਰ ਮਰੀਜ਼ਾਂ ਦਾ ਸ਼ੋਸ਼ਣ ਕਰ ਰਹੇ ਹਨ।
ਅਸਾਮ-ਮਿਜ਼ੋਰਮ ਹਿੰਸਾ 'ਤੇ ਰਾਹੁਲ ਗਾਂਧੀ ਦਾ ਆਰੋਪ, ‘ਗ੍ਰਹਿ ਮੰਤਰੀ ਨੇ ਦੇਸ਼ ਨੂੰ ਫਿਰ ਨਿਰਾਸ਼ ਕੀਤਾ’
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਰੋਪ ਲਾਇਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਕ ਵਾਰ ਫਿਰ ਦੇਸ਼ ਨੂੰ ਨਿਰਾਸ਼ ਕੀਤਾ ਹੈ।
ਆਸਟਰੇਲੀਆ ਦੀ ਨੌਕਰੀ ਛੱਡ ਭਾਰਤ ‘ਚ ਸ਼ੁਰੂ ਕੀਤੀ Organic Farming, ਸਾਲਾਨਾ ਕਮਾਈ 50 ਕਰੋੜ ਰੁਪਏ
ਪਿਛਲੇ 10 ਸਾਲਾਂ ਵਿਚ, ਸਿਧਾਰਥ ਸੰਚੇਤੀ ਨੇ ਦੇਸ਼ ਭਰ ਵਿਚ 40 ਹਜ਼ਾਰ ਕਿਸਾਨਾਂ ਦਾ ਇੱਕ ਨੈੱਟਵਰਕ ਬਣਾਇਆ ਹੈ।
ਵਿੱਤ ਮੰਤਰੀ ਨੇ ਕਿਹਾ,'ਆਰਥਕ ਸੰਕਟ ਤੋਂ ਉਭਰਨ ਲਈ ਨਵੇਂ ਨੋਟ ਛਾਪਣ ਦੀ ਨਹੀਂ ਹੈ ਕੋਈ ਯੋਜਨਾ'
ਨਿਰਮਲਾ ਸੀਤਾਰਮਨ ਨੇ ਸੋਮਵਾਰ ਨੂੰ ਸੰਸਦ ਨੂੰ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਪੈਦਾ ਹੋਏ ਆਰਥਕ ਸੰਕਟ ਨਾਲ ਨਜਿੱਠਣ ਲਈ ਸਰਕਾਰ ਨਵੇਂ ਕਰੰਸੀ ਨੋਟ ਨਹੀਂ ਛਾਪ ਰਹੀ।
ਉਲੰਪਿਕ: ਸ਼ਾਨਦਾਰ ਜਿੱਤ ਤੋਂ ਬਾਅਦ ਦਿੱਲੀ ਪਹੁੰਚੀ ਮੀਰਾਬਾਈ ਚਾਨੂ, ਏਅਰਪੋਰਟ 'ਤੇ ਹੋਇਆ ਸ਼ਾਨਦਾਰ ਸਵਾਗਤ
ਟੋਕੀਉ ਉਲੰਪਿਕ ਵਿਚ ਭਾਰਤ ਨੂੰ ਪਹਿਲਾ ਤਮਗ਼ਾ ਜਿਤਾਉਣ ਵਾਲੀ ਮਹਿਲਾ ਵੇਟਲਿਫ਼ਟਰ ਮੀਰਾਬਾਈ ਚਾਨੂ ਅੱਜ ਟੋਕੀਉ ਤੋਂ ਦਿੱਲੀ ਪਹੁੰਚੀ ਹੈ।
ਪੇਗਾਸਸ ਜਾਸੂਸੀ ਮਾਮਲੇ 'ਤੇ ਸਦਨ ਵਿਚ ਭਾਰੀ ਹੰਗਾਮਾ, ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ
ਸੰਸਦ ਦੇ ਮਾਨਸੂਨ ਇਜਲਾਸ ਦੇ ਦੂਜੇ ਹਫ਼ਤੇ ਦੀ ਸ਼ੁਰੂਆਤ ਵੀ ਜ਼ੋਰਦਾਰ ਹੰਗਾਮੇ ਨਾਲ ਹੋਈ ਹੈ।
ਨਰੇਸ਼ ਟਿਕੈਤ ਦਾ ਸਰਕਾਰ 'ਤੇ ਹਮਲਾ, ਕਿਸਾਨਾਂ ਨੂੰ ਮਵਾਲੀ ਤੇ ਖਾਲਿਸਤਾਨੀ ਕਹਿਣਾ ਛੱਡ ਦਵੇ ਸਰਕਾਰ
ਭਾਰਤੀ ਕਿਸਾਨ ਯੂਨੀਅਨ (Bharatiya Kisan Union) ਵੱਲੋਂ ਅੱਜ ਤੋਂ ‘ਮਿਸ਼ਨ ਉੱਤਰ ਪ੍ਰਦੇਸ਼’ ਸ਼ੁਰੂ ਕੀਤਾ ਜਾ ਰਿਹਾ ਹੈ।
Tokyo Olympics: ਮੀਰਾਬਾਈ ਚਾਨੂ ਨੂੰ ਮਿਲ ਸਕਦਾ ਸੋਨ ਤਗਮਾ, ਚੀਨੀ ਖਿਡਾਰਣ ਦਾ ਹੋਵੇਗਾ ਡੋਪ ਟੈਸਟ
ਜੇਕਰ ਚੀਨ ਦੀ ਵੇਟਲਿਫਟਰ ਡੋਪ ਟੈਸਟ ਵਿਚ ਅਸਫ਼ਲ ਰਹਿੰਦੀ ਹੈ, ਤਾਂ ਮੀਰਾਬਾਈ ਚਾਨੂ ਦਾ ਚਾਂਦੀ ਦਾ ਤਗਮਾ ਸੋਨੇ ਵਿਚ ਤਬਦੀਲ ਹੋ ਜਾਵੇਗਾ।
ਭਾਰਤ ਸਰਕਾਰ ਇਕਲੌਤੀ ਸਰਕਾਰ ਹੈ ਜਿਸ ਨੂੰ ਪੇਗਾਸਸ ਮਾਮਲੇ ’ਤੇ ਕੋਈ ਫਿਕਰ ਨਹੀਂ: ਪੀ ਚਿਦੰਬਰਮ
ਪੀ. ਚਿਦੰਬਰਮ ਨੇ ਆਰੋਪ ਲਗਾਇਆ ਕਿ ਭਾਰਤ ਸਰਕਾਰ ਦੁਨੀਆਂ ਦੀ ਇਕਲੌਤੀ ਅਜਿਹੀ ਸਰਕਾਰ ਹੈ ਜਿਸ ਨੂੰ ਪੇਗਾਸਸ ਜਾਜੂਸੀ ਮਾਮਲੇ ’ਤੇ ਕੋਈ ਫਿਕਰ ਨਹੀਂ ਹੈ।
ਮਨੀਸ਼ ਤਿਵਾੜੀ ਦਾ ਦਾਅਵਾ: 2024 ਤੱਕ ਲੋਕ ਸਭਾ ਸੀਟਾਂ ਦੀ ਗਿਣਤੀ 'ਚ ਵਾਧਾ ਕਰ ਸਕਦੀ ਮੋਦੀ ਸਰਕਾਰ
ਮਨੀਸ਼ ਤਿਵਾੜੀ ਨੇ ਕਿਹਾ ਕਿ, ਇਹ ਫੈਸਲਾ ਲੈਣ ਤੋਂ ਪਹਿਲਾਂ, ਸਰਕਾਰ ਨੂੰ ਇਸ ਮੁੱਦੇ 'ਤੇ ਗੰਭੀਰਤਾ ਨਾਲ ਜਨਤਕ ਸਲਾਹ-ਮਸ਼ਵਰਾ ਕਰਨਾ ਚਾਹੀਦਾ ਹੈ।