Delhi
ਪੀਐਮ ਮੋਦੀ ਦਾ ਹਮਲਾ, 'ਕਾਂਗਰਸ ਕਈ ਸੂਬਿਆਂ ’ਚ ਖ਼ਤਮ ਹੋ ਰਹੀ ਹੈ ਪਰ ਉਸ ਨੂੰ ਸਾਡੀ ਚਿੰਤਾ ਜ਼ਿਆਦਾ ਹੈ’
ਹੰਗਾਮੇ ਤੋਂ ਬਾਅਦ ਲੋਕ ਸਭਾ 2 ਵਜੇ ਅਤੇ ਰਾਜ ਸਭਾ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸਦਨ ਦੀ ਕਾਰਵਾਈ ਤੋਂ ਪਹਿਲਾਂ ਭਾਜਪਾ ਸੰਸਦੀ ਦਲ ਦੀ ਮੀਟਿੰਗ ਹੋਈ।
ਜੇਫ਼ ਬੇਜੋਸ Space Mission ਲਈ ਤਿਆਰ, ਕਰੀਬ 11 ਮਿੰਟ ਤੱਕ ਕਰਨਗੇ ਪੁਲਾੜ ਦੀ ਸੈਰ
ਮਹਾਰਾਸ਼ਟਰ ਦੀ ਰਹਿਣ ਵਾਲੀ 30 ਸਾਲਾ ਸੰਜਲ ਗਵਾਂਡੇ ਉਸ ਟੀਮ ਦਾ ਹਿੱਸਾ ਹੈ ਜਿਸਨੇ ਬਲਿਊ ਆਰਜੀਨ ਦਾ ਨਿਊ ਸ਼ੈਫਰਡ ਰਾਕੇਟ ਬਣਾਇਆ ਹੈ।
ਮਾਨਸੂਨ ਸੈਸ਼ਨ ਦਾ ਦੂਜਾ ਦਿਨ ਵੀ ਚੜਿਆ ਹੰਗਾਮੇ ਦੀ ਭੇਂਟ, ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਸੰਸਦ ਦੇ ਮਾਨਸੂਨ ਸੈਸ਼ਨ ਦਾ ਪਹਿਲਾ ਦਿਨ ਹੰਗਾਮੇ ਦੀ ਭੇਂਟ ਚੜ ਗਿਆ। ਇਸ ਦੌਰਾਨ ਸੈਸ਼ਨ ਦੇ ਦੂਜੇ ਦਿਨ ਦੀ ਸ਼ੁਰੂਆਤ ਮੌਕੇ ਵੀ ਲੋਕ ਸਭਾ ਵਿਚ ਭਾਰੀ ਹੰਗਾਮਾ ਹੋਇਆ।
Monsoon Session: ਪੇਗਾਸਸ ਜਾਸੂਸੀ ਕਾਂਡ 'ਤੇ ਸਰਕਾਰ ਨੂੰ ਘੇਰੇਗੀ ਵਿਰੋਧੀ ਧਿਰ, ਹੰਗਾਮੇ ਦੇ ਆਸਾਰ
ਸੰਸਦ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਸਦਨ ਵਿਚ ਪੇਗਾਸਸ ਜਾਸੂਸੀ ਕਾਂਡ ’ਤੇ ਹੰਗਾਮਾ ਹੋਣ ਦੇ ਆਸਾਰ ਹਨ।
Pegasus ਦੀ ਲਿਸਟ ਵਿਚ ਨਾਮ ਆਉਣ 'ਤੇ ਗਗਨਦੀਪ ਕੰਗ ਦਾ ਬਿਆਨ, ‘ਮੈਂ ਕੁਝ ਵੀ ਵਿਵਾਦਤ ਨਹੀਂ ਕਰਦੀ’
ਦੇਸ਼ ਵਿਚ ਕਈ ਮਸ਼ਹੂਰ ਹਸਤੀਆਂ ਦੇ ਫੋਨ ਦੀ ਕਥਿਤ ਜਾਸੂਸੀ ਸਬੰਧੀ ਰਿਪੋਰਟਾਂ ਸਾਹਮਣੇ ਆਈਆਂ ਹਨ। ਇਹ ਮਾਮਲਾ ਦੇਸ਼ ਵਿਚ ਕਾਫੀ ਗਰਮਾਇਆ ਹੋਇਆ ਹੈ।
ਦੋ ਮਹਿਲਾ ਪੱਤਰਕਾਰਾਂ ਨੇ ਦਿੱਤੀ ਦੇਸ਼ ਧ੍ਰੋਹ ਕਾਨੂੰਨ ਨੂੰ ਚੁਣੌਤੀ, ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
ਦੇਸ਼ ਧ੍ਰੋਹ ਕਾਨੂੰਨ ਦੀ ਸੰਵਿਧਾਨਕ ਮਿਆਦ ਨੂੰ ਚੁਣੌਤੀ ਦਿੰਦਿਆਂ ਦੋ ਮਹਿਲਾ ਪੱਤਰਕਾਰਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ।
1984 ਸਿੱਖ ਕਤਲੇਆਮ ਮਾਮਲਾ: 11 ਮੁਕੱਦਮਿਆਂ ਦੀ ਪੜਤਾਲ ਹੋਈ ਮੁਕੰਮਲ, ਜਲਦ ਹੋਣਗੀਆਂ ਗ੍ਰਿਫ਼ਤਾਰੀਆਂ
ਸਿੱਖ ਵਿਰੋਧੀ ਕਤਲੇਆਮ 1984 ਦੇ ਮਾਮਲੇ ਵਿਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਲਗਭਗ 11 ਕੇਸਾਂ ਦੀ ਜਾਂਚ ਖ਼ਤਮ ਕਰ ਲਈ ਹੈ।
ਮੀਂਹ ਬਣਿਆ ਕਾਲ, ਪੁਲ ਹੇਠਾਂ ਭਰੇ ਪਾਣੀ ਦੀ ਵੀਡੀਓ ਬਣਾ ਰਹੇ ਵਿਅਕਤੀ ਦੀ ਡੁੱਬਣ ਨਾਲ ਹੋਈ ਮੌਤ
ਦਿੱਲੀ ਦੇ ਪੁਲ ਪ੍ਰਹਲਾਦਪੁਰ ਸਮੇਤ ਕਈ ਸੜਕਾਂ ’ਤੇ ਪਾਣੀ ਭਰ ਜਾਣ ਕਾਰਨ ਟ੍ਰੈਫਿਕ ਸਿਸਟਮ ਖਰਾਬ ਹੋ ਗਿਆ।
ਜਲਾਲਾਬਾਦ 'ਚ ਨਗਨ ਅਵਸਥਾ ਵਿਚ ਮਿਲੀ ਔਰਤ ਦੀ ਲਾਸ਼
ਮੌਤ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ, ਦੌਰਾ ਪੈਣ ਦਾ ਸ਼ੱਕ
ਵੱਡਾ ਫੈਸਲਾ: SC ਵੱਲੋਂ ਮਣੀਪੁਰ ਦੇ ਕਾਰਕੁੰਨ ਨੂੰ 5 ਵਜੇ ਤੱਕ ਰਿਹਾਅ ਕਰਨ ਦੇ ਆਦੇਸ਼
ਮਣੀਪੁਰ ਦੇ ਕਾਰਕੁੰਨ ਏਰੈਨਡਰੋ ਲੀਚੋਮਬਮ (Erendro Leichombam) ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ।