Delhi
SC ਦੀ HC ਨੂੰ ਹਦਾਇਤ: ਰਾਜਿਆਂ ਵਰਗਾ ਵਰਤਾਅ ਨਾ ਕਰੋ, ਵਾਰ-ਵਾਰ ਅਫ਼ਸਰਾਂ ਨੂੰ ਤਲਬ ਕਰਨਾ ਸਹੀ ਨਹੀਂ
ਸੁਪਰੀਮ ਕੋਰਟ ਨੇ ਉੱਚ ਅਦਾਲਤਾਂ ਵੱਲੋਂ ਲਗਾਤਾਰ ਸਰਕਾਰੀ ਅਫਸਰਾਂ ਨੂੰ ਤਲਬ ਕਰਨ ਨੂੰ ਗਲਤ ਦੱਸਿਆ ਹੈ।
ਦੁਖਦਾਈ ਖ਼ਬਰ: ਕਰੰਟ ਲੱਗਣ ਕਾਰਨ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਤੋਂ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਕਰੰਟ ਲੱਗਣ ਕਾਰਨ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ।
ਟਵਿਟਰ ਨੇ ਨਵੇਂ ਆਈਟੀ ਨਿਯਮਾਂ ਨੂੰ ਮੰਨਿਆ! ਸ਼ਿਕਾਇਤ ਅਧਿਕਾਰੀ ਦੀ ਕੀਤੀ ਨਿਯੁਕਤੀ
ਟਵਿਟਰ ਇੰਡੀਆ ਨੇ ਦੇਸ਼ ਦੇ ਨਵੇਂ ਡਿਜ਼ੀਟਲ ਨਿਯਮਾਂ ਤਹਿਤ ਇਕ ਭਾਰਤੀ ਨੂੰ ਸ਼ਿਕਾਇਤ ਨਿਵਾਰਣ ਅਧਿਕਾਰੀ ਵਜੋਂ ਨਿਯੁਕਤ ਕੀਤਾ ਹੈ।
Delhi Unlock-7: ਟ੍ਰੇਨਿੰਗ ਲਈ 50% ਸਮਰੱਥਾ ਨਾਲ ਖੁਲ੍ਹ ਸਕਣਗੇ Auditorium-ਅਸੈਂਬਲੀ ਹਾਲ
ਦਿੱਲੀ ‘ਚ ਅਨਲਾਕ-7 ਦਾ ਐਲਾਨ ਕਰਦਿਆਂ ਸਰਕਾਰ ਨੇ ਕਿਸੇ ਵੀ ਤਰ੍ਹਾਂ ਦੀ ਸਿਖਲਾਈ ਨੂੰ ਦਿੱਤੀ ਛੋਟ, ਡੀਡੀਐਮਏ ਦੀ ਆਗਿਆ ਦੀ ਲੋੜ ਨਹੀਂ।
ਅਫ਼ਗਾਨਿਸਤਾਨ ਵਿਚ ਤਾਲਿਬਾਨ ਦਾ ਖਤਰਾ ਵਧਿਆ! 50 ਭਾਰਤੀ ਅਧਿਕਾਰੀਆਂ ਨੇ ਕੰਧਾਰ ਦਾ ਦੂਤਾਵਾਸ ਛੱਡਿਆ
ਅਫ਼ਗਾਨਿਸਤਾਨ ਵਿਚ ਤਾਲਿਬਾਨ ਦੇ ਵਧਦੇ ਦਬਾਅ ਨੇ ਅਮਰੀਕਾ, ਰੂਸ ਅਤੇ ਭਾਰਤ ਸਮੇਤ ਕਈ ਦੇਸ਼ਾਂ ਲਈ ਪਰੇਸ਼ਾਨੀ ਵਧਾ ਦਿੱਤੀ ਹੈ।
23 ਸਾਲ ਦੀ ਪੰਜਾਬਣ ਨੇ ਕਰਾ ਦਿੱਤੀ ਬੱਲੇ-ਬੱਲੇ, ਕ੍ਰਿਕਟ ਮੈਚ 'ਚ ਫੜ੍ਹੀ ਸ਼ਾਨਦਾਰ ਕੈਚ, ਹੋਈ ਵਾਇਰਲ
Sachin Tendulkar ਵੀ ਹੋ ਗਏ ਮੁਰੀਦ
ਕ੍ਰਿਕਟਰ ਹਰਭਜਨ ਸਿੰਘ ਦੇ ਘਰ ਫਿਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤਰ ਨੂੰ ਦਿੱਤਾ ਜਨਮ
ਸੋਸ਼ਲ ਮੀਡੀਆ 'ਤੇ ਟਵੀਟ ਕਰਕੇ ਦਿੱਤੀ ਜਾਣਕਾਰੀ
ਮਹਿੰਗਾਈ ਦੀ ਮਾਰ: ਅਮੂਲ ਦੁੱਧ ਤੋਂ ਬਾਅਦ ਹੁਣ ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ਵਿਚ ਕੀਤਾ ਵਾਧਾ
ਕੋਰੋਨਾ ਕਾਲ ਵਿਚ ਲੋਕਾਂ ਤੇ ਪੈ ਰਹੀ ਹੈ ਮਹਿੰਗਾਈ ਦੀ ਮਾਰ
Uniform civil code: ਧਾਰਾ 44 ਨੂੰ ਦੇਸ਼ 'ਚ ਲਾਗੂ ਕਰਨ ਦਾ ਇਹ ਸਹੀ ਸਮਾਂ- ਦਿੱਲੀ HC
ਦਿੱਲੀ ਹਾਈ ਕੋਰਟ ਦਾ ਯੂਨੀਫਾਰਮ ਸਿਵਲ ਕੋਡ ਨੂੰ ਲੈ ਕੇ ਅਹਿਮ ਬਿਆਨ। ਕਿਹਾ ਇਸਨੂੰ ਲਿਆਉਣ ਦਾ ਇਹ ਸਹੀ ਸਮਾਂ।
ਹੁਣ ਡਾਂਸ ਕਰਦੇ ਨਜ਼ਰ ਆਈ BJP MP ਪ੍ਰੱਗਿਆ ਠਾਕੁਰ, ਕੋਰਟ ਨੂੰ ਕਿਹਾ ਸੀ, 'ਬਿਮਾਰ ਹਾਂ'
ਭਾਜਪਾ ਸੰਸਦ ਮੈਂਬਰ ਪ੍ਰੱਗਿਆ ਠਾਕੁਰ ਦਾ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵਿਚ ਉਹਨਾਂ ਨੂੰ ਇਕ ਵਿਆਹ ਵਿਚ ਡਾਂਸ ਕਰਦੇ ਦੇਖਿਆ ਜਾ ਰਿਹਾ ਹੈ।