Delhi
1 ਜੁਲਾਈ ਤੋਂ ਬਦਲਣ ਜਾ ਰਹੇ ਹਨ ਤੁਹਾਡੇ ਬੈਂਕ ਤੋਂ ਲੈ ਕੇ ਘਰੇਲੂ ਗੈਸ ਤੱਕ ਇਹ ਨਿਯਮ
ਜ਼ਿਆਦਾਤਰ ਤਬਦੀਲੀਆਂ ਬੈਂਕਿੰਗ ਸੇਵਾਵਾਂ ਨਾਲ ਸਬੰਧਤ ਹਨ। ਕੁਝ ਤਬਦੀਲੀਆਂ ਟੈਕਸ, ਡਰਾਈਵਿੰਗ ਲਾਇਸੈਂਸ ਬਣਾਉਣ ਅਤੇ ਵਾਹਨਾਂ ਦੀਆਂ ਕੀਮਤਾਂ ਨਾਲ ਸਬੰਧਤ ਹਨ।
50 ਲੱਖ ਦੀ ਬੀਮਾ ਸਕੀਮ ਦੇ ਲਾਭ ਤੋਂ ਵਾਂਝੇ ਹਨ ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਡਾਕਟਰਾਂ ਦੇ ਪਰਿਵਾਰ
ਕੋਰੋਨਾ ਮਹਾਂਮਾਰੀ (Coronavirus) ਨਾਲ ਨਜਿੱਠਣ ਵਿਚ ਦੇਸ਼ ਦੇ ਡਾਕਟਰਾਂ (Doctors) ਦੀ ਭੂਮਿਕਾ ਬੇਹੱਦ ਅਹਿਮ ਹੈ।
ਆਮ ਆਦਮੀ ਨੂੰ ਲੱਗਿਆ ਝਟਕਾ, ਪੈਟਰੋਲ- ਡੀਜ਼ਲ ਤੋਂ ਬਾਅਦ ਹੁਣ LPG ਸਿਲੰਡਰ ਹੋਇਆ ਮਹਿੰਗਾ
ਆਮ ਆਦਮੀ ਨੂੰ ਨਹੀਂ ਮਿਲ ਰਿਹਾ ਸੁੱਖ ਦਾ ਸਾਹ
ਐਲੋਪੈਥੀ ਵਿਵਾਦ: ਸੁਪਰੀਮ ਕੋਰਟ ਨੇ ਰਾਮਦੇਵ ਨੂੰ ਅਪਣੇ ਬਿਆਨ ਦੀ ਅਸਲ ਰਿਕਾਰਡਿੰਗ ਪੇਸ਼ ਕਰਨ ਲਈ ਕਿਹਾ
ਮਾਮਲੇ ਨੂੰ 5 ਜੁਲਾਈ ਤਕ ਮੁਲਤਵੀ ਕਰ ਦਿਤਾ ਗਿਆ
ਕੇਂਦਰੀ ਮੰਤਰੀ ਮੰਡਲ ਨੇ BharatNet Project ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਹੋਈ।
ਕੱਲ੍ਹ National Doctor's Day ਮੌਕੇ ਦੇਸ਼ ਦੇ ਡਾਕਟਰਾਂ ਨੂੰ ਸੰਬੋਧਨ ਕਰਨਗੇ ਪੀਐਮ ਮੋਦੀ
National Doctor's Day ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਕੱਲ੍ਹ (1 ਜੁਲਾਈ) ਦੇਸ਼ ਦੇ ਡਾਕਟਰਾਂ ਨੂੰ ਸੰਬੋਧਨ ਕਰਨਗੇ।
ਗਾਜ਼ੀਪੁਰ ਬਾਰਡਰ ‘ਤੇ ਭਿੜ ਗਏ ਕਿਸਾਨ ਅਤੇ ਭਾਜਪਾ ਵਰਕਰ
ਢੋਲ ਵਜਾ ਕੇ ਕਰ ਰਹੇ ਸੀ ਭਾਜਪਾ ਵਰਕਰ ਨੇਤਾ ਦਾ ਸਵਾਗਤ
ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਅਮੂਲ ਦੁੱਧ ਹੋਇਆ ਮਹਿੰਗਾ
ਕੱਲ ਤੋਂ ਪੂਰੇ ਭਾਰਤ ਵਿੱਚ ਅਮੂਲ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਜਾਵੇਗਾ
ਮੋਦੀ ਪੱਖੀ ਟਵੀਟ 'ਤੇ ਸ਼ਤਰੂਘਨ ਸਿਨਹਾ ਨੇ ਕਿਹਾ- ਇਹ ਸਿਰਫ ਮਨੋਰੰਜਨ ਲਈ ਸੀ, ਨਹੀਂ ਛੱਡ ਰਿਹਾ ਕਾਂਗਰਸ
ਕਾਂਗਰਸ ਨੇਤਾ ਸ਼ਤਰੂਘਨ ਸਿਨਹਾ ਨੇ ਮੋਦੀ ਪੱਖੀ ਟਵੀਟ 'ਤੇ ਕਿਹਾ ਕਿ ਉਹ ਸਿਰਫ਼ ਮਨੋਰੰਜਨ ਲਈ ਸੀ, ਮੇਰਾ ਪੱਖ ਬਦਲਣ ਦੀ ਕੋਈ ਇੱਛਾ ਨਹੀਂ ਹੈ।
ਵਿਦੇਸ਼ ਜਾਣ ਵਾਲਿਆਂ ਨੂੰ ਕਰਨਾ ਹੋਵੇਗਾ ਇੰਤਜ਼ਾਰ, ਅੰਤਰਰਾਸ਼ਟਰੀ ਉਡਾਣਾਂ 31 ਜੁਲਾਈ ਤੱਕ ਰਹਿਣਗੀਆਂ ਬੰਦ
ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ ਨੇ ਭਾਰਤ ਵਿਚ ਅੰਤਰਰਾਸ਼ਟਰੀ ਵਪਾਰਕ ਉਡਾਣਾਂ ਦੀ ਆਵਾਜਾਈ ’ਤੇ ਪਾਬੰਦੀ 31 ਜੁਲਾਈ 2021 ਤੱਕ ਵਧਾ ਦਿੱਤੀ ਹੈ।