Gujarat
'ਬਦਲਾਅ ਲਈ ਆਪਣਾ ਮਨ ਬਣਾ ਚੁੱਕੇ ਗੁਜਰਾਤ ਦੇ ਲੋਕਾਂ ਨੇ ਆਪਣੇ ਨਵੇਂ ਮੁੱਖ ਮੰਤਰੀ ਦਾ ਨਾਮ ਆਪ ਚੁਣਿਆ ਹੈ'
ਈਸੂਦਾਨ ਗਢਵੀ ਨੇ ਅਰਵਿੰਦ ਕੇਜਰੀਵਾਲ ਅਤੇ ਗੁਜਰਾਤ ਦੇ ਲੋਕਾਂ ਦਾ ਉਨ੍ਹਾਂ 'ਤੇ ਵਿਸ਼ਵਾਸ ਦਿਖਾਉਣ ਲਈ ਕੀਤਾ ਧੰਨਵਾਦ
PM ਮੋਦੀ ਦੀ ਰੈਲੀ 'ਚ ਪੰਡਾਲ ਦੇ ਨਟ-ਬੋਲਟ ਖੋਲ੍ਹਦਾ ਨਜ਼ਰ ਆਇਆ ਸ਼ੱਕੀ, ਲੋਕਾਂ ਨੇ ਜਤਾਇਆ ਵੱਡੀ ਸਾਜ਼ਿਸ਼ ਦਾ ਖਦਸ਼ਾ
ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਗੁਜਰਾਤ ਦੇ ਬਨਾਸਕਾਂਠਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਿਚ ਵੱਡੀ ਸਾਜ਼ਿਸ਼ ਰਚੀ ਗਈ ਸੀ।
ਕੱਲ੍ਹ ਗੁਜਰਾਤ ਜਾਣਗੇ PM ਮੋਦੀ, ਹਾਦਸੇ 'ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਅਤੇ ਜ਼ਖਮੀਆਂ ਨਾਲ ਕਰਨਗੇ ਮੁਲਾਕਾਤ
ਇਸ ਦੁੱਖ ਦੀ ਘੜੀ ਵਿਚ ਸਰਕਾਰ ਰ ਪੀੜਤਾਂ ਨਾਲ ਹੈ
ਗੁਜਰਾਤ ਦੇ ਮੋਰਬੀ ਹਾਦਸੇ ਤੋਂ ਬਾਅਦ ਪੁਲਿਸ ਦੀ ਕਾਰਵਾਈ, ਪੁਲ ਦੇ ਮੈਨੇਜਰ ਸਮੇਤ ਹਿਰਾਸਤ 'ਚ 9 ਲੋਕ
ਹਾਦਸੇ 'ਚ 140 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ
ਗੁਜਰਾਤ 'ਚ ਟੁੱਟਿਆ ਕੇਬਲ ਬ੍ਰਿਜ, ਨਦੀ ਵਿੱਚ ਰੁੜੇ 400 ਲੋਕ
ਪੁਲ ਨੂੰ ਹਾਲ ਹੀ ਵਿੱਚ ਮੁਰੰਮਤ ਤੋਂ ਬਾਅਦ ਕੀਤਾ ਗਿਆ ਸੀ ਚਾਲੂ
ਅਸੀਂ ਭਾਜਪਾ ਵਾਂਗ ਝੂਠੇ ਦਾਅਵੇ ਨਹੀਂ ਕਰਦੇ, ਅਸੀਂ ਜੋ ਕਹਿੰਦੇ ਹਾਂ, ਪੂਰਾ ਕਰਦੇ ਹਾਂ- CM ਭਗਵੰਤ ਮਾਨ
'ਗੁਜਰਾਤ 'ਚ 'ਆਪ' ਦੀ ਸਰਕਾਰ ਬਣਨ 'ਤੇ ਭ੍ਰਿਸ਼ਟ ਨੇਤਾ ਆਪਣੇ ਗੁਨਾਹਾਂ ਦੀ ਕੀਮਤ ਚੁਕਾਉਣਗੇ'
'ਜ਼ਾਲਮ ਅਤੇ ਭ੍ਰਿਸ਼ਟ ਭਾਜਪਾ ਨੇਤਾਵਾਂ ਨੂੰ ਗੁਜਰਾਤ ਤੋਂ ਬਾਹਰ ਕਰਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਲੋਕ'
'ਕਾਂਗਰਸ ਨੇ ਦੇਸ਼ ਦੀ ਦੌਲਤ ਨੂੰ ਲੁੱਟਣ ਦੀ ਸ਼ੁਰੂਆਤ ਕੀਤੀ, ਭਾਜਪਾ ਨੇ ਇਸ ਲੁੱਟ ਨੂੰ ਸਿਖਰ 'ਤੇ ਪਹੁੰਚਾਇਆ'
ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਕੋਈ ਜੁਰਮਾਨਾ ਨਹੀਂ? ਇਸ ਸੂਬਾ ਸਰਕਾਰ ਨੇ ਕੀਤਾ ਐਲਾਨ
ਗੁਜਰਾਤ ਟ੍ਰੈਫ਼ਿਕ ਪੁਲਿਸ 27 ਅਕਤੂਬਰ ਤੱਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੋਂ ਕੋਈ ਜੁਰਮਾਨਾ ਵਸੂਲ ਨਹੀਂ ਕਰੇਗੀ।
ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲਿਆ ਗੁਜਰਾਤ, ਜਾਣੋ ਤੀਬਰਤਾ
ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 3.5 ਮਾਪੀ ਗਈ।