Hisar (Hissar)
Haryana News: ਹਿਸਾਰ 'ਚ ਸ਼ਰਾਬ ਦੇ ਠੇਕੇਦਾਰ ਨੂੰ ਗੋਲੀਆਂ ਨਾਲ ਭੁੰਨਿਆਂ, ਮੌਤ
Haryana News: ਪੁਰਾਣੀ ਰੰਜ਼ਿਸ਼ ਕਾਰਨ ਦਿਤਾ ਵਾਰਦਾਤ ਨੂੰ ਅੰਜਾਮ
ਵਿਆਹ ਸਮਾਗਮ ਤੋਂ ਵਾਪਸ ਆ ਰਹੇ ਨੌਜਵਾਨਾਂ ਦੀ ਦਰਖਤ ਨਾਲ ਟਕਰਾਈ ਕਾਰ, 6 ਮੌਤਾਂ
ਇਕ ਨੌਜਵਾਨ ਗੰਭੀਰ ਜ਼ਖਮੀ
ਰੇਲਵੇ ਤੋਂ ਸੇਵਾਮੁਕਤ ਇੰਸਪੈਕਟਰ ਨੇ ਟਰੇਨ ਹੇਠਾਂ ਆ ਕੇ ਦਿੱਤੀ ਜਾਨ, ਸੁਸਾਈਡ ਨੋਟ ਬਰਾਮਦ
ਰੇਲਵੇ ਦੇ 6 ਮੁਲਾਜ਼ਮਾਂ ’ਤੇ ਲਗਾਏ ਤੰਗ-ਪ੍ਰੇਸ਼ਾਨ ਕਰਨ ਅਤੇ ਝੂਠੀ ਰਿਪੋਰਟ ਤਿਆਰ ਕਰਨ ਦੇ ਇਲਜ਼ਾਮ
700 ਟੀਕਿਆਂ ਸਮੇਤ ਕਬੱਡੀ ਖਿਡਾਰੀ ਗ੍ਰਿਫ਼ਤਾਰ, ਪੰਜਾਬ ਦੇ ਖਿਡਾਰੀਆਂ ਲਈ ਸੀ ਸਟੀਰੌਇਡ ਦੀ ਖੇਪ
ਫੜੇ ਗਏ ਖਿਡਾਰੀ ਦੀ ਪਛਾਣ ਅਜੈ ਵਾਸੀ ਮਦੀਨਾ ਵਜੋਂ ਹੋਈ ਹੈ।
BSF ਜਵਾਨ ਨਾਲ ਵੱਜੀ ਠੱਗੀ, ਬਦਮਾਸ਼ਾਂ ਨੇ ਹਾਈ ਪ੍ਰੋਫਾਈਲ ਕੁੜੀਆਂ ਨਾਲ ਦੋਸਤੀ ਕਰਵਾਉਣ ਦੇ ਨਾਂਅ ’ਤੇ ਫਸਾਇਆ
ਸਾਈਬਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਕੱਠੇ ਨਹਾਉਣ ਗਏ 2 ਭਰਾਵਾਂ ਦੀ ਗੀਜ਼ਰ ਦੀ ਗੈਸ ਚੜ੍ਹਨ ਨਾਲ ਮੌਤ
ਵਿਆਹ ਜਾਣ ਲਈ ਹੋ ਰਹੇ ਸਨ ਤਿਆਰ
ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਤਸਵੀਰਾਂ ਸਾਂਝੀਆ ਕਰਨੀਆਂ ਪਈਆਂ ਮਹਿੰਗੀਆਂ, ਮਾਮਲਾ ਦਰਜ
ਸੀਆਈਏ ਸੋਸ਼ਲ ਮੀਡੀਆ 'ਤੇ ਨੌਜਵਾਨਾਂ ਦੀਆਂ ਗਤੀਵਿਧੀਆਂ 'ਤੇ ਰੱਖ ਰਹੀ ਨਜ਼ਰ
ਪਤਨੀ ਦੀ ਹੈਵਾਨੀਅਤ, ਦੰਦਾਂ ਨਾਲ ਵੱਢੀ ਪਤੀ ਦੀ ਜੀਭ, ਡਾਕਟਰਾਂ ਨੇ ਅਪਰੇਸ਼ਨ ਕਰਕੇ ਲਗਾਏ 15 ਟਾਂਕੇ
ਪਤਨੀ ਖਿਲਾਫ ਮਾਮਲਾ ਦਰਜ
ਮੰਦਰ 'ਚ ਪੂਜਾ ਕਰਨ ਗਈ ਲੜਕੀ ਨੂੰ ਪੁਜਾਰੀ ਦੇ ਬੇਟੇ ਨੇ ਬਣਾਇਆ ਹਵਸ ਦੀ ਸ਼ਿਕਾਰ
ਮੁਲਜ਼ਮ ਦੇ ਦੋ-ਤਿੰਨ ਹੋਰ ਸਾਥੀਆਂ ਨੇ ਵੀ ਲੜਕੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ