Haryana
ਅੰਬਾਲਾ 'ਚ ਪੰਜਾਬੀ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਕਾਰ ਖ਼ਰੀਦਣ ਲਈ ਜਾ ਰਿਹਾ ਸੀ ਦਿੱਲੀ
ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ 'ਤੇ ਮਾਮਲਾ ਕੀਤਾ ਦਰਜ
ਪੰਚਕੂਲਾ 'ਚ ਪਲਟੀ ਸਕੂਲ ਬੱਸ; ਬੱਚੇ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ
ਕਈ ਬੱਚਿਆਂ ਨੂੰ ਲੱਗੀਆਂ ਗੰਭੀਰ ਸੱਟਾਂ
ਨਸ਼ਿਆਂ ਦੀ ਗ੍ਰਿਫ਼ਤ 'ਚ ਹਰਿਆਣਾ! ਹਰ ਸਾਲ 47 ਤੋਂ 50 ਨੌਜਵਾਨਾਂ ਦੀ ਜਾ ਰਹੀ ਜਾਨ
ਨਸ਼ਾ ਕਰਨ ਵਾਲਿਆਂ 'ਚ ਜ਼ਿਆਦਾਤਰ 18 ਤੋਂ 35 ਸਾਲ ਦੇ ਨੌਜਵਾਨ
ਹਾਈਵੋਲਟੇਜ਼ ਤਾਰਾਂ ਦੀ ਲਪੇਟ ਚ ਆਉਣ ਨਾਲ ਇਕ ਵਿਅਕਤੀ ਦੀ ਮੌਤ
ਛੱਤ 'ਤੇ ਗਿਆ ਸੀ ਸੋਲਰ ਪੈਨਲ ਸਾਫ਼ ਕਰਨ
ਮੁਰਾਹ ਨਸਲ ਦੀ ਮੱਝ 'ਗੰਗਾ' ਨੇ ਬਣਾਇਆ ਰਿਕਾਰਡ, 1 ਦਿਨ ਵਿੱਚ ਦਿੱਤਾ 31 ਕਿਲੋ 100 ਗ੍ਰਾਮ ਦੁੱਧ
ਕਰਨਾਲ 'ਚ ਨੈਸ਼ਨਲ ਡੇਅਰੀ ਵਿੱਚ ਪਹਿਲਾ ਸਥਾਨ ਹਾਸਲ ਕਰ ਕੇ ਮੱਝ ਨੇ ਜਿੱਤਿਆ 21 ਹਜ਼ਾਰ ਦਾ ਇਨਾਮ
ਵਿਆਹ ਤੋਂ 7 ਦਿਨ ਪਹਿਲਾਂ ਲਾੜੀ ਕਰ ਗਈ ਵੱਡਾ ਕਾਂਡ, ਧਰੇ-ਧਰਾਏ ਰਹਿ ਗਏ ਸਾਰੇ ਪਕਵਾਨ
ਪੁਲਿਸ ਨੇ ਲੜਕੀ ਦੀ ਭਾਲ ਕੀਤੀ ਸ਼ੁਰੂ
ਪੁੱਤ ਨਾਲ ਦਵਾਈ ਲੈ ਕੇ ਵਾਪਸ ਆ ਰਹੀ ਮਾਂ ਨੂੰ ਕਾਰ ਨੇ ਮਾਰੀ ਟੱਕਰ, ਮੌਤ
ਮੁਲਜ਼ਮ ਕਾਰ ਚਾਲਕ ਮੌਕੇ ਤੋਂ ਹੋਇਆ ਫਰਾਰ
ਰੰਗ ਦਾ ਕੰਮ ਕਰ ਰਹੇ 2 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਹੋਈ ਦਰਦਨਾਕ ਮੌਤ
ਮ੍ਰਿਤਕਾਂ ਦੀ ਪਛਾਣ ਸੋਨੂੰ ਤੇ ਆਕਾਸ਼ ਵਾਸੀ ਕਿਲਿਆਂਵਾਲੀ ਜ਼ਿਲ੍ਹਾ ਮੁਕਤਸਰ ਵਜੋਂ ਹੋਈ
ਸੋਨੀਪਤ 'ਚ ਸ਼ਰੇਆਮ ਗੁੰਡਾਗਰਦੀ, ਜ਼ਮਾਨਤ 'ਤੇ ਬਾਹਰ ਆਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ
ਪੁਲਿਸ ਨੇ ਪੋਸਟਮਾਰਟਮ ਲਈ ਭੇਜੀ ਲਾਸ਼
ਪਤੀ ਨੇ ਪਤਨੀ ਤੇ 2 ਬੱਚਿਆਂ ਦਾ ਕਤਲ ਕਰ ਕੇ ਕੀਤੀ ਖ਼ੁਦਕੁਸ਼ੀ
ਤਿੰਨਾਂ ਦਾ ਗਲਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ