Haryana
ਪ੍ਰੇਮੀ ਜੋੜੇ ਨੇ ਹੋਟਲ ਦੇ ਕਮਰੇ 'ਚ ਨਿਗਲਿਆ ਜ਼ਹਿਰ, ਮੌਤ
ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਕੀਤੀ ਸ਼ੁਰੂ
ਘਿਨਾਉਣੇ ਗੁਨਾਹ ਦੀ ਢੁਕਵੀਂ ਸਜ਼ਾ- ਨਾਬਾਲਿਗ ਧੀ ਨਾਲ ਬਲਾਤਕਾਰ ਕਰਨ ਵਾਲੇ ਪਿਓ ਨੂੰ ਫ਼ਾਂਸੀ ਦੀ ਸਜ਼ਾ
ਸਾਰੇ ਵਕੀਲਾਂ ਨੇ ਮੁਲਜ਼ਮ ਦਾ ਕੇਸ ਲੜਨ ਤੋਂ ਇਨਕਾਰ ਕਰ ਦਿੱਤਾ ਸੀ
ਇਨਸਾਨੀਅਤ ਸ਼ਰਮਸਾਰ, ਰੇਲਵੇ ਸਟੇਸ਼ਨ ‘ਤੇ ਸੁੱਟੀ 1 ਦਿਨ ਦੇ ਨਵਜੰਮੇ ਬੱਚੇ ਦੀ ਲਾਸ਼
ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਨੌਕਰੀ ਨਾ ਮਿਲਣ ਤੋਂ ਦੁਖੀ ਪੀਟੀਆਈ ਅਧਿਆਪਕ ਨੇ ਕੀਤੀ ਖੁਦਕੁਸ਼ੀ
ਮਾਨਸਿਕ ਤੌਰ 'ਤੇ ਪਰੇਸ਼ਾਨ ਸੀ ਅਧਿਆਪਕ
ਹਰਿਆਣਾ 'ਚ ਕਿਸਾਨ 24 ਨਵੰਬਰ ਨੂੰ ਨਹੀਂ ਕਰਨਗੇ ਰੋਡ ਜਾਮ, ਕੇਸ ਵਾਪਸ ਲੈਣ ਲਈ ਸਹਿਮਤ ਹੋਈ ਸਰਕਾਰ
ਸਰਕਾਰ ਵੱਲੋਂ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਸਾਰੇ ਕੇਸ ਰੱਦ ਕੀਤੇ ਜਾਣਗੇ
ਕੁਰੂਕਸ਼ੇਤਰ 'ਚ ਹਰਿਆਣਾ ਦੇ ਡਿਪਟੀ CM ਦੁਸ਼ਯੰਤ ਚੌਟਾਲਾ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ
ਪੁਲਿਸ ਮੁਲਾਜ਼ਮ ਜ਼ਖ਼ਮੀ
ਮਾਂ ਨੇ ਤਿੰਨ ਬੱਚਿਆਂ ਸਮੇਤ ਪਾਣੀ ਵਾਲੀ ਟੈਂਕੀ 'ਚ ਮਾਰੀ ਛਾਲ, ਸਾਰੇ ਬੱਚਿਆਂ ਦੀ ਮੌਤ
ਔਰਤ ਹਸਪਤਾਲ 'ਚ ਭਰਤੀ
ਪੰਜਾਬ ਤੋਂ ਦਿੱਲੀ ਜਾ ਰਹੀ ਬੱਸ ਨੂੰ ਲੱਗੀ ਅੱਗ, ਮਚਿਆ ਹੜਕੰਪ
ਸਮਾਂ ਰਹਿੰਦੇ ਯਾਤਰੀਆਂ ਨੂੰ ਬੱਸ 'ਚੋਂ ਕੱਢਿਆ ਗਿਆ ਬਾਹਰ
ਪਿਉ ਦੇ ਸਾਹਮਣੇ ਹੀ ਜਿਗਰ ਦੇ ਟੋਟੇ ਦਾ ਕੀਤਾ ਬੇਰਹਿਮੀ ਨਾਲ ਕਤਲ
ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਾਵਾਰ ਮੌਕੇ ਤੋਂ ਹੋਏ ਫਰਾਰ