Haryana
ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਤੇ ਘਰ ਨੂੰ ਮਿਲੇਗਾ ਗ੍ਰੀਨ ਸਟਾਰ ਹਾਊਸ ਦਾ ਦਰਜਾ
ਹਰਿਆਣਾ ਸਰਕਾਰ ਦੀ ਵਿਲੱਖਣ ਪਹਿਲ
ਹਰਿਆਣਾ 'ਚ ਵਾਪਰਿਆ ਹਾਦਸਾ, ਸਕੂਲ ਦੇ ਕਮਰੇ ਦੀ ਡਿੱਗੀ ਛੱਤ, ਮਲਬੇ ਹੇਠ ਦੱਬੇ 27 ਬੱਚੇ
ਤਿੰਨ ਮਜ਼ਦੂਰ ਵੀ ਹੋਏ ਜ਼ਖਮੀ
ਸੇਵਾ ਮੁਕਤ ਜੱਜ ਸੋਮਨਾਥ ਅਗਰਵਾਲ ਕਰਨਗੇ ਕਰਨਾਲ ਲਾਠੀਚਾਰਜ ਮਾਮਲੇ ਦੀ ਜਾਂਚ
। ਇਹ ਫੈਸਲਾ ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿਚ ਲਿਆ ਗਿਆ।
ਪੋਲੈਂਡ ’ਚ ਤੀਰਅੰਦਾਜ਼ੀ ਮੁਕਾਬਲਿਆਂ ਵਿਚ ਸੋਨ ਤਮਗਾ ਜਿੱਤਣ ਵਾਲੀ ਵਿਦਿਆਰਥਣ ਨੂੰ DC ਨੇ ਕੀਤਾ ਸਨਮਾਨਿਤ
ਤਨਿਸ਼ਾ ਵਰਮਾ ਨੇ ਇੰਟਰਨੈਸ਼ਨਲ ਪੱਧਰ ਦੇ ਤੀਰਅੰਦਾਜ਼ੀ ਮੁਕਾਬਲਿਆਂ ਵਿਚ ਸੋਨ ਤਗ਼ਮਾ ਹਾਸਲ ਕਰਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ।
ਹਿਸਾਰ ਤੋਂ ਚੰਡੀਗੜ੍ਹ ਰੂਟ 'ਤੇ ਪਿਛਲੇ 7 ਸਾਲਾਂ ਤੋਂ ਬੰਦ ਲਗਜ਼ਰੀ ਬੱਸ ਸੇਵਾ ਮੁੜ ਹੋਈ ਸ਼ੁਰੂ
ਯਾਤਰੀਆਂ ਨੂੰ ਬੱਸ ਵਿਚ AC, ਮੋਬਾਈਲ ਚਾਰਜਿੰਗ, ਬਿਹਤਰ ਸੀਟ ਦੀ ਸਹੂਲਤ ਮਿਲੇਗੀ।
ਕਰਨਾਲ ਲਾਠੀਚਾਰਜ: ਪ੍ਰਸ਼ਾਸਨ ਨੇ ਮੰਨੀ ਕਿਸਾਨਾਂ ਦੀ ਗੱਲ, SDM ਖਿਲਾਫ਼ ਹੋਵੇਗੀ ਨਿਆਇਕ ਜਾਂਚ
ਹਰਿਆਣਾ ਦੇ ਕਰਨਾਲ ਵਿਚ ਹੋਏ ਕਿਸਾਨ ਲਾਠੀਚਾਰਜ ਦੇ ਮਾਮਲੇ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਸਹਿਮਤੀ ਬਣ ਗਈ ਹੈ।
ਕਰਨਾਲ ਮੋਰਚਾ: ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਹੋਇਆ ਸਮਝੌਤਾ, ਜਲਦ ਖਤਮ ਹੋ ਸਕਦਾ ਹੈ ਧਰਨਾ
ਹਰਿਆਣਾ ਦੇ ਕਰਨਾਲ ਵਿਚ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਦੇਰ ਰਾਤ ਸਮਝੌਤਾ ਹੋ ਗਿਆ ਹੈ। ਇਹ ਜਾਣਕਾਰੀ ਸੂਤਰਾਂ ਤੋਂ ਮਿਲੀ ਹੈ।
ਸੌਦਾ ਸਾਧ ਅਪਣੀ ਚਿੱਟੀ ਦਾੜ੍ਹੀ ਤੋਂ ਪ੍ਰੇਸ਼ਾਨ, ਰੰਗਣ ਦੀ ਇਜਾਜ਼ਤ ਨਹੀਂ ਦੇ ਰਹੇ ਅਧਿਕਾਰੀ
ਹਰਿਆਣਾ ਦੀ ਰੋਹਤਕ ਜ਼ਿਲ੍ਹਾ ਜੇਲ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੌਦਾ ਸਾਧ ਅਪਣੀ ਚਿੱਟੀ ਦਾੜ੍ਹੀ ਤੋਂ
ਕਰਨਾਲ: 3 ਦਿਨਾਂ ਬਾਅਦ ਸ਼ੁਰੂ ਹੋਈ ਇੰਟਰਨੈੱਟ ਸੇਵਾ, 60 ਕਰੋੜ ਦੇ ਕਾਰੋਬਾਰ ’ਤੇ ਪਿਆ ਪ੍ਰਭਾਵ
ਇਸ ਕਾਰਨ ਆਮ ਜਨਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ, ਬੱਚਿਆਂ ਦੀਆਂ ਆਨਲਾਈਨ ਕਲਾਸਾਂ ਠੱਪ ਹੋ ਗਈਆਂ ਹਨ।
ਕਰਨਾਲ ਲਾਠੀਚਾਰਜ: ਸੁਰਜੇਵਾਲਾ ਦੇ ਦੋਸ਼- ਖੱਟਰ ਨੇ ਦਿੱਤਾ SDM ਨੂੰ ਕਿਸਾਨਾਂ ਦੇ ਸਿਰ ਫੋੜਨ ਦਾ ਆਦੇਸ਼
ਕਰਨਾਲ ਵਿਚ ਹੋਏ ਲਾਠੀਚਾਰਜ ਦੇ ਵਿਰੋਧ 'ਚ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਡੇਰਾ ਲਾਇਆ ਹੋਇਆ ਹੈ।