Haryana
ਹਰਿਆਣਾ ਸਰਕਾਰ ਨੇ ਗੰਨੇ ਦੀਆਂ ਕੀਮਤਾਂ 'ਚ ਕੀਤਾ 12 ਰੁਪਏ ਦਾ ਵਾਧਾ
ਵਾਧੇ ਤੋਂ ਬਾਅਦ ਰਾਜ ਵਿੱਚ ਗੰਨੇ ਦਾ ਰੇਟ 362 ਰੁਪਏ
ਕਰਨਾਲ: ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ, ਅੱਜ ਵੀ ਇੰਟਰਨੈੱਟ ਸੇਵਾਵਾਂ ਠੱਪ
ਹਰਿਆਣਾ ਦੇ ਕਰਨਾਲ ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਧਰਨੇ ’ਤੇ ਬੈਠੇ ਕਿਸਾਨਾਂ ਦਾ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਹੈ।
ਕਰਨਾਲ ਵਿਚ ਕਿਸਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਜਾਰੀ ਰਹੇਗਾ ਧਰਨਾ
ਹਰਿਆਣਾ ਦੇ ਕਰਨਾਲ ਵਿਚ ਕਿਸਾਨ ਆਗੂਆਂ ਅਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਕਰੀਬ 3 ਘੰਟੇ ਤੱਕ ਚੱਲੀ ਮੀਟਿੰਗ ਬੇਸਿੱਟਾ ਰਹੀ ਹੈ।
ਕਰਨਾਲ ਕਿਸਾਨ ਅੰਦੋਲਨ: ਗੁਰਨਾਮ ਚੜੂਨੀ ਤੇ ਟਿਕੈਤ ਸਣੇ 11 ਆਗੂਆਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਜਾਰੀ
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ, ਯੋਗਿੰਦਰ ਯਾਦਵ ਅਤੇ ਰਾਕੇਸ਼ ਟਿਕੈਤ ਸਣੇ 11 ਕਿਸਾਨ ਆਗੂ ਮੀਟਿੰਗ ਵਿਚ ਸ਼ਾਮਲ ਹੋਣ ਲਈ ਪਹੁੰਚੇ ਹਨ।
ਕਰਨਾਲ: ਸਾਰੀਆਂ ਰੋਕਾਂ ਅਤੇ ਬੈਰੀਕੇਡ ਤੋੜ ਕੇ ਹਜ਼ਾਰਾਂ ਕਿਸਾਨ ਪਹੁੰਚੇ ਮਿੰਨੀ ਸਕੱਤਰੇਤ ਦੇ ਸਾਹਮਣੇ
ਪਾਣੀ ਦੀਆਂ ਬੁਛਾੜਾਂ ਦੇ ਬਾਵਜੂਦ ਕਿਸਾਨਾਂ ਨੇ ਪੱਕਾ ਮੋਰਚਾ ਸ਼ੁਰੂ ਕੀਤਾ
ਕਰਨਾਲ ਵਿਚ ਕਿਸਾਨਾਂ ਦੇ ਇਕੱਠ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, ਸੁਰੱਖਿਆ ਬਲਾਂ ਦੀਆਂ 40 ਕੰਪਨੀਆਂ ਤੈਨਾਤ
ਕਿਸਾਨਾਂ 'ਤੇ 28 ਅਗੱਸਤ ਨੂੰ ਹੋਏ ਪੁਲਿਸ ਲਾਠੀਚਾਰਜ ਵਿਰੁੱਧ ਕਰਨਾਲ 'ਚ ਅੱਜ ਕਿਸਾਨ ਮਹਾਪੰਚਾਇਤ ਬੁਲਾਈ ਗਈ ਹੈ।
ਕਰਨਾਲ 'ਚ ਕਿਸਾਨ ਮਹਾਂਪੰਚਾਇਤ ਤੋਂ ਪਹਿਲਾਂ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਅੱਜ ਰਾਤ ਤੋਂ ਇੰਟਰਨੈੱਟ ਬੰਦ
ਹਰਿਆਣਾ ਦੇ ਕਰਨਾਲ ਵਿਚ 7 ਸਤੰਬਰ ਨੂੰ ਹੋਣ ਵਾਲੀ ਕਿਸਾਨਾਂ ਦੀ ਮਹਾਂਪੰਚਾਇਤ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ ਦਿਖਾਈ ਦੇ ਰਿਹਾ ਹੈ।
ਭਾਜਪਾ ਆਗੂਆਂ ਵਿਚ ਤਾਲਿਬਾਨੀ ਰੂਹ ਨੇ ਕੀਤਾ ਪ੍ਰਵੇਸ਼ : ਰਾਕੇਸ਼ ਟਿਕੈਤ
ਰਾਕੇਸ਼ ਟਿਕੈਤ ਨੇ ਕਿਹਾ, ਹਿੰਦੂਆਂ, ਸਿੱਖਾਂ ਅਤੇ ਮੁਸਲਮਾਨਾਂ ਨੂੰ ਆਪਸ ਵਿਚ ਵੰਡਣਾ ਚਾਹੁੰਦੀ ਹੈ ਕੇਂਦਰ ਸਰਕਾਰ।
ਪੁਲਿਸ ਨੇ ਸੁਲਝਾਈ ਚਾਰ ਕਤਲਾਂ ਦਾ ਗੁੱਥੀ, ਪੁੱਤ ਹੀ ਨਿਕਲਿਆ ਪਰਿਵਾਰ ਦਾ ਕਾਤਲ
ਅਪਰਾਧ ਦਾ ਕਾਰਨ ਜਾਇਦਾਦ ਵਿਵਾਦ ਦੱਸਿਆ ਜਾ ਰਿਹਾ
ਮਹਾਂਪੰਚਾਇਤ 'ਚ ਬੋਲੇ ਗੁਰਨਾਮ ਚੜੂਨੀ, ਕਿਹਾ- ਹਰਿਆਣਾ ਦਾ ਕਿਸਾਨ ਹੁਣ ਹੋਰ ਡੰਡੇ ਨਹੀਂ ਖਾਵੇਗਾ
ਘਰੌਂਡਾ ਦੀ ਨਵੀਂ ਅਨਾਜ ਮੰਡੀ ਵਿੱਚ ਬੁਲਾਈ ਗਈ ਮਹਾਂਪੰਚਾਇਤ