Shimla
ਹਿਮਾਚਲ ਵਿਚ ਕੁਦਰਤ ਦਾ ਕਹਿਰ: ਮਨੀਕਰਨ ਘਾਟੀ 'ਚ ਫਟਿਆ ਬੱਦਲ, 6 ਲੋਕ ਲਾਪਤਾ
ਕੁੱਲੂ ਦੇ ਚੋਜ ਪਿੰਡ ਵਿਚ ਅੱਜ ਸਵੇਰੇ 6.05 ਵਜੇ ਬੱਦਲ ਫਟਣ ਕਾਰਨ 4 ਤੋਂ 6 ਲੋਕ ਲਾਪਤਾ ਦੱਸੇ ਜਾ ਰਹੇ ਹਨ।
ਕੁੱਲੂ ’ਚ ਵੱਡਾ ਹਾਦਸਾ: ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 16 ਲੋਕਾਂ ਦੀ ਮੌਤ
ਕੁੱਲੂ ਦੇ ਡਿਪਟੀ ਕਮਿਸ਼ਨਰ ਆਸ਼ੂਤੋਸ਼ ਗਰਗ ਨੇ ਦੱਸਿਆ ਕਿ ਸੈਂਜ ਜਾ ਰਹੀ ਬੱਸ ਸਵੇਰੇ ਕਰੀਬ 8.30 ਵਜੇ ਜੰਗਲਾ ਪਿੰਡ ਨੇੜੇ ਖੱਡ ਵਿਚ ਡਿੱਗ ਗਈ।
ਸੋਲਨ ਰੋਪ-ਵੇਅ ਹਾਦਸਾ: ਸਾਰੇ ਸੈਲਾਨੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ
ਮੌਕੇ 'ਤੇ ਪਹੁੰਚੇ ਮੁੱਖ ਮੰਤਰੀ ਜੈ ਰਾਮ ਠਾਕੁਰ
PM Kisan Yojana: PM ਮੋਦੀ ਨੇ 10 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ’ਚ ਟ੍ਰਾਂਸਫਰ ਕੀਤੇ 21 ਹਜ਼ਾਰ ਕਰੋੜ ਰੁਪਏ
ਇਸ ਦੇ ਨਾਲ ਹੀ ਪੀਐਮ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਲਾਭਪਾਤਰੀ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ।
ਮਸ਼ਹੂਰ ਗਾਇਕਾ Neha Kakkar ਦੇ ਪਤੀ ਰੋਹਨਪ੍ਰੀਤ ਦਾ ਹੋਟਲ 'ਚੋਂ ਕੀਮਤੀ ਸਾਮਾਨ ਹੋਇਆ ਚੋਰੀ
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਹਿਮਾਚਲ ਪ੍ਰਦੇਸ਼ 'ਚ 3.5 ਤੀਬਰਤਾ ਦਾ ਆਇਆ ਭੂਚਾਲ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
ਸਵੇਰੇ ਲਗਪਗ 7 ਵਜੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
BJP ਸਰਕਾਰ ਦੇ 8 ਸਾਲ ਪੂਰੇ ਹੋਣ 'ਤੇ 31 ਮਈ ਨੂੰ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨਗੇ PM ਮੋਦੀ!
ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਉਹਨਾਂ ਨੂੰ ਕੇਂਦਰ ਦੇ 8 ਸਾਲ ਪੂਰੇ ਹੋਣ ਦਾ ਜਸ਼ਨ ਮਨਾਉਣ ਲਈ ਸੂਬੇ ਵਿਚ ਆਉਣ ਦਾ ਸੱਦਾ ਦਿੱਤਾ।
ਸ਼ਿਮਲਾ 'ਚ ਵਾਪਰਿਆ ਵੱਡਾ ਹਾਦਸਾ, ਡੂੰਘੀ ਖੱਡ 'ਚ ਡਿੱਗੀ ਕਾਰ, ਚਾਰ ਲੋਕਾਂ ਦੀ ਗਈ ਜਾਨ
ਇਕੋ ਪਿੰਡ ਦੇ ਰਹਿਣ ਵਾਲੇ ਸਨ ਮ੍ਰਿਤਕ ਨੌਜਵਾਨ
ਊਨਾ ਦੇ ਪਿੰਡ ਸਿੰਗਾ 'ਚ ਖੂਹ 'ਚੋਂ ਮਿਲੇ ਟਿਫਨ ਬੰਬ, ਮਚਿਆ ਹੜਕੰਪ
ਪੁਲਿਸ ਨੇ ਦੋ ਲੋਕਾਂ ਨੂੰ ਕੀਤਾ ਗ੍ਰਿਫਤਾਰ
ਹਿਮਾਚਲ 'ਚ ਵਾਪਰਿਆ ਭਿਆਨਕ ਹਾਦਸਾ, ਨਦੀ 'ਚ ਡਿੱਗੀ ਕਾਰ, 3 ਨੌਜਵਾਨਾਂ ਦੀ ਗਈ ਜਾਨ
ਪੁਲਿਸ ਨੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਕੀਤੀਆਂ ਬਰਾਮਦ