Himachal Pradesh
ਹਿਮਾਚਲ ਪ੍ਰਦੇਸ਼ ਵਿਚ ਮਾਨਸੂਨ ਦਾ ਕਹਿਰ! ਧਰਮਸ਼ਾਲਾ 'ਚ ਫਟਿਆ ਬੱਦਲ, ਪਾਣੀ 'ਚ ਰੁੜੀਆਂ ਕਾਰਾਂ
ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਮਾਨਸੂਨ ਦਾ ਭਿਆਨਕ ਰੂਪ ਦੇਖਣ ਨੂੰ ਮਿਲਿਆ।
ਪਹਾੜਾਂ ਦੀ ਸੈਰ ਕਰਨ ਵਾਲਿਆਂ ਲਈ ਖੁਸ਼ਖਬਰੀ, ਹੋਟਲ ਕਰਮਚਾਰੀਆਂ ਨੇ ਸੈਲਾਨੀਆਂ ਨੂੰ ਦਿੱਤੀ 50 % ਛੋਟ
ਹਿਮਾਚਲ ਪ੍ਰਦੇਸ਼ ਸਰਕਾਰ ਨੇ 14 ਜੂਨ ਤੋਂ ਹੋਟਲ ਖੋਲ੍ਹਣ ਦਾ ਕੀਤਾ ਫੈਸਲਾ
ਪਮੋਰੀ ਚੋਟੀ ਫਤਹਿ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ ਬਲਜੀਤ ਕੌਰ
ਹਿਮਾਚਲ ਪ੍ਰਦੇਸ਼ ਦੇ ਸੋਲਨ ਦੀ ਰਹਿਣ ਵਾਲੀ ਬਲਜੀਤ ਕੌਰ ਪਮੋਰੀ ਚੋਟੀ ਫਤਹਿ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ ਹੈ।
ਫੌਜ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਸ਼ੁਰੂ ਕੀਤੀ ਜੈਵਿਕ ਖੇਤੀ, ਕਮਾ ਰਹੇ ਲੱਖਾਂ ਰੁਪਏ
ਮਧੂ ਮੱਖੀ ਪਾਲਣ ਦਾ ਵੀ ਕਰ ਰਹੇ ਕੰਮ
ਹੋਟਲ ਇੰਡਸਟਰੀ ’ਤੇ ਕੋਰੋਨਾ ਦੀ ਮਾਰ, ਮਨਾਲੀ ਦੇ 95% ਹੋਟਲਾਂ ਵਿਚ ਲੱਗੇ ਤਾਲੇ
ਸਰਕਾਰ ਨੇ ਨਹੀਂ ਦਿੱਤੀ ਕੋਈ ਰਾਹਤ- ਹੋਟਲਅਰਜ਼ ਐਸੋਸੀਏਸ਼ਨ
ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3
ਕਾਂਗੜਾ 'ਚ HRTC ਦੀ ਪਲਟੀ ਬੱਸ, ਇਕ ਦੀ ਮੌਤ, ਕਈ ਜ਼ਖ਼ਮੀ
ਜ਼ਖ਼ਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਤਾਲ ਕਰਵਾਇਆ ਗਿਆ ਭਰਤੀ
ਹਿਮਾਚਲ ਵਿਚ ਵੀਕੈਂਡ ਲਾਕਡਾਊਨ, ਕਰਮਚਾਰੀ ਕਰਨਗੇ Work from Home
ਜ਼ਰੂਰੀ ਸੰਸਥਾਵਾਂ ਖੁੱਲ੍ਹਣਗੀਆਂ
ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ’ਚ ਮੁੜ ਹੋਈ ਬਰਫ਼ਬਾਰੀ
24 ਘੰਟਿਆਂ ਦੌਰਾਨ ਭਾਰੀ ਬਾਰਸ਼ ਨੇ 42 ਸਾਲਾਂ ਦਾ ਤੋੜਿਆ ਰਿਕਾਰਡ
ਹਿਮਾਚਲ ਪ੍ਰਦੇਸ਼ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪਿਤਾ-ਪੁੱਤਰ ਸਮੇਤ ਤਿੰਨ ਲੋਕਾਂ ਦੀ ਮੌਤ
ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ