Srinagar
ਜੰਮੂ-ਕਸ਼ਮੀਰ: ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ
ਟ੍ਰੈਫਿਕ ਪੁਲਸ ਨੇ ਐਡਵਾਈਜ਼ਰੀ ਜਾਰੀ ਕਰਦੇ ਹੋਏ ਕਿਹਾ ਕਿ ਬਨਿਹਾਲ ਦੇ ਚਮਲਵਾਸ ਖੇਤਰ 'ਚ ਪਹਾੜਾਂ ਤੋਂ ਵੱਡੀਆਂ ਢਿੱਗਾਂ ਡਿੱਗ ਗਈਆਂ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁੱਠਭੇੜ, 2 ਅਤਿਵਾਦੀ ਢੇਰ
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਅਮਸ਼ੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ।
ਸ਼ੋਪੀਆਂ ਮੁੱਠਭੇੜ ’ਚ ਫੌਜ ਦੇ 2 ਜਵਾਨ ਸ਼ਹੀਦ, ਇਕ ਅਤਿਵਾਦੀ ਵੀ ਢੇਰ
ਜੰਮੂ-ਕਸ਼ਮੀਰ ਦੇ ਅਤਿ ਸੰਵੇਦਨਸ਼ੀਲ ਸ਼ੋਪੀਆਂ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਹੋਏ ਮੁਕਾਬਲੇ ਵਿਚ ਇਕ ਅਤਿਵਾਦੀ ਮਾਰਿਆ ਗਿਆ ਅਤੇ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ।
ਭਾਰਤੀ ਫੌਜ ਨੇ ਉੜੀ ਸੈਕਟਰ 'ਚ LOC 'ਤੇ ਓਪਰੇਸ਼ਨਲ ਤਿਆਰੀ ਦਾ ਕੀਤਾ ਪ੍ਰਦਰਸ਼ਨ
ਭਾਰਤੀ ਫੌਜ ਨੇ ਉੱਤਰੀ ਕਸ਼ਮੀਰ ਦੇ ਉੜੀ ਸੈਕਟਰ ਵਿਚ ਐਲਓਸੀ ’ਤੇ ਓਪਰੇਸ਼ਨਲ ਤਿਆਰੀ ਦਾ ਪ੍ਰਦਰਸ਼ਨ ਕੀਤਾ ਹੈ।
ਜੰਮੂ-ਕਸ਼ਮੀਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਮਾਪੀ ਗਈ 3.2 ਤੀਬਰਤਾ
ਕਿਸੇ ਦੇ ਜਾਨੀ ਨੁਕਸਾਨ ਦੀ ਨਹੀਂ ਹੈ ਕੋਈ ਖ਼ਬਰ
ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ 'ਤੇ ਬੋਲੇ ਮਹਿਬੂਬਾ ਮੁਫ਼ਤੀ, 'ਅਪਰਾਧੀ ਖੁੱਲ੍ਹੇ ਘੁੰਮ ਰਹੇ ਹਨ'
'ਸੱਚ ਬੋਲਣ ਵੀਲੇ ਜੇਲ੍ਹ ਵਿਚ ਬੰਦ ਹਨ'
ਸਿੱਖ ਨੌਜਵਾਨ ਨੇ ਬਰਫ਼ੀਲੇ ਪਾਣੀ ’ਚ ਛਾਲ ਮਾਰ ਕੇ ਬਚਾਈ ਬੱਚੀ ਦੀ ਜਾਨ
ਨਹੀਂ ਕੀਤੀ ਆਪਣੀ ਜਾਨ ਦੀ ਪਰਵਾਹ
ਕਸ਼ਮੀਰ ਵਿਚ ਕਈ ਨੇਤਾ ਨਜ਼ਰਬੰਦ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਨੇ ਕੀਤਾ ਟਵੀਟ
ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਅਤੇ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੂੰ ਸ਼ਨੀਵਾਰ ਸਵੇਰੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ।
ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਕਸ਼ਮੀਰ 'ਚ ਸ਼ਹੀਦ ਹੋਇਆ ਪੰਜਾਬ ਦਾ ਜਵਾਨ
ਸ਼ਹੀਦ ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸਵੇਰੇ ਜੰਮੂ-ਕਸ਼ਮੀਰ ਤੋਂ ਫੋਨ ਆਇਆ ਕਿ ਮੁਕਾਬਲੇ ਦੌਰਾਨ ਜਸਬੀਰ ਸਿੰਘ ਦੀ ਗਰਦਨ 'ਚ ਗੋਲੀ ਲੱਗੀ ਹੈ
ਸ੍ਰੀਨਗਰ ਵਿਚ ਅੱਤਵਾਦੀਆਂ ਨੇ ਪੁਲਿਸ ਬੱਸ ਨੂੰ ਬਣਾਇਆ ਨਿਸ਼ਾਨਾ, 2 ਜਵਾਨ ਸ਼ਹੀਦ ਤੇ 12 ਜ਼ਖਮੀ
ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਅੱਤਵਾਦੀਆਂ ਨੇ ਪੁਲਿਸ ਬੱਸ ’ਤੇ ਹਮਲਾ ਕਰ ਦਿੱਤਾ ਹੈ।