Srinagar
ਜੰਮੂ-ਕਸ਼ਮੀਰ ’ਚ ਕਾਂਗਰਸ ਨੂੰ ਝਟਕਾ! ਵਿਕਰਮਾਦਿੱਤਿਆ ਸਿੰਘ ਨੇ ਦਿੱਤਾ ਅਸਤੀਫ਼ਾ
ਸੀਨੀਅਰ ਕਾਂਗਰਸੀ ਆਗੂ ਡਾ.ਕਰਨ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ
The Kashmir Files ਨੂੰ ਲੈ ਕੇ ਜੰਮੂ-ਕਸ਼ਮੀਰ ਦੇ ਸਾਬਕਾ DGP ਦਾ ਟਵੀਟ, ‘ਬਹੁਤ ਲੋਕ ਇਸ ਤੱਥ ਤੋਂ ਅਣਜਾਣ ਸਨ’
ਇਹ ਫਿਲਮ ਵਿਵੇਕ ਅਗਨੀਹੋਤਰੀ ਵਲੋਂ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ।
“ਕਸ਼ਮੀਰ ਫਾਈਲਸ” ਜ਼ਰੀਏ ਕਸ਼ਮੀਰੀ ਪੰਡਿਤਾਂ ਦੇ ਦਰਦ ਨੂੰ ‘ਹਥਿਆਰ’ ਬਣਾ ਰਹੀ ਕੇਂਦਰ ਸਰਕਾਰ: ਮਹਿਬੂਬਾ ਮੁਫ਼ਤੀ
ਪੀਡੀਪੀ ਦੇ ਮੁਖੀ ਨੇ ਕਿਹਾ ਹੈ ਕਿ ਕੇਂਦਰ ਵੱਲੋਂ ਦੋਹਾਂ ਸਮੂਹਾਂ ਨੂੰ ਇੱਕਜੁੱਟ ਕਰਨ ਦੀ ਬਜਾਏ ਜਾਣਬੁੱਝ ਕੇ ਫੁੱਟ ਪਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ।
ਜੰਮੂ-ਕਸ਼ਮੀਰ ’ਚ ਵੱਖ-ਵੱਖ ਮੁਕਾਬਲਿਆਂ ਵਿਚ ਮਾਰੇ ਗਏ ਚਾਰ ਅਤਿਵਾਦੀ, ਇਕ ਗ੍ਰਿਫ਼ਤਾਰ: ਪੁਲਿਸ
ਜੰਮੂ-ਕਸ਼ਮੀਰ ਵਿਚ ਸੁਰੱਖਿਆ ਬਲਾਂ ਨਾਲ ਤਿੰਨ ਵੱਖ-ਵੱਖ ਮੁਕਾਬਲਿਆਂ ਵਿਚ ਚਾਰ ਅਤਿਵਾਦੀ ਮਾਰੇ ਗਏ ਅਤੇ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਜੰਮੂ-ਕਸ਼ਮੀਰ ਦੇ ਸਾਂਬਾ ‘ਚ ਵਾਪਰਿਆ ਭਿਆਨਕ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਕਾਰ, 5 ਦੀ ਮੌਤ
ਇਕ ਵਿਅਕਤੀ ਗੰਭੀਰ ਜ਼ਖਮੀ
ਜੰਮੂ-ਕਸ਼ਮੀਰ: ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ
ਟ੍ਰੈਫਿਕ ਪੁਲਸ ਨੇ ਐਡਵਾਈਜ਼ਰੀ ਜਾਰੀ ਕਰਦੇ ਹੋਏ ਕਿਹਾ ਕਿ ਬਨਿਹਾਲ ਦੇ ਚਮਲਵਾਸ ਖੇਤਰ 'ਚ ਪਹਾੜਾਂ ਤੋਂ ਵੱਡੀਆਂ ਢਿੱਗਾਂ ਡਿੱਗ ਗਈਆਂ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁੱਠਭੇੜ, 2 ਅਤਿਵਾਦੀ ਢੇਰ
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਅਮਸ਼ੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ।
ਸ਼ੋਪੀਆਂ ਮੁੱਠਭੇੜ ’ਚ ਫੌਜ ਦੇ 2 ਜਵਾਨ ਸ਼ਹੀਦ, ਇਕ ਅਤਿਵਾਦੀ ਵੀ ਢੇਰ
ਜੰਮੂ-ਕਸ਼ਮੀਰ ਦੇ ਅਤਿ ਸੰਵੇਦਨਸ਼ੀਲ ਸ਼ੋਪੀਆਂ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਹੋਏ ਮੁਕਾਬਲੇ ਵਿਚ ਇਕ ਅਤਿਵਾਦੀ ਮਾਰਿਆ ਗਿਆ ਅਤੇ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ।
ਭਾਰਤੀ ਫੌਜ ਨੇ ਉੜੀ ਸੈਕਟਰ 'ਚ LOC 'ਤੇ ਓਪਰੇਸ਼ਨਲ ਤਿਆਰੀ ਦਾ ਕੀਤਾ ਪ੍ਰਦਰਸ਼ਨ
ਭਾਰਤੀ ਫੌਜ ਨੇ ਉੱਤਰੀ ਕਸ਼ਮੀਰ ਦੇ ਉੜੀ ਸੈਕਟਰ ਵਿਚ ਐਲਓਸੀ ’ਤੇ ਓਪਰੇਸ਼ਨਲ ਤਿਆਰੀ ਦਾ ਪ੍ਰਦਰਸ਼ਨ ਕੀਤਾ ਹੈ।
ਜੰਮੂ-ਕਸ਼ਮੀਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਮਾਪੀ ਗਈ 3.2 ਤੀਬਰਤਾ
ਕਿਸੇ ਦੇ ਜਾਨੀ ਨੁਕਸਾਨ ਦੀ ਨਹੀਂ ਹੈ ਕੋਈ ਖ਼ਬਰ