Jammu and Kashmir
Jammu Kashmir: ਭਾਜਪਾ ਨੇ ਉਮੀਦਵਾਰਾਂ ਦੀ ਛੇਵੀਂ ਸੂਚੀ ਕੀਤੀ ਜਾਰੀ, ਸਾਬਕਾ ਉਪ ਮੁੱਖ ਮੰਤਰੀ ਦੀ ਕੱਟੀ ਟਿਕਟ
Jammu Kashmir: ਪਾਰਟੀ ਨੇ 10 ਸੀਟਾਂ 'ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।
Jammu-Kashmir election : ਜੰਮੂ-ਕਸ਼ਮੀਰ ’ਚ ਕੌਮੀ ਝੰਡੇ ਅਤੇ ਸੰਵਿਧਾਨ ਦੇ ਤਹਿਤ ‘ਇਤਿਹਾਸਕ’ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ: ਅਮਿਤ ਸ਼ਾਹ
ਵਿਧਾਨ ਸਭਾ ਚੋਣਾਂ ਤੋਂ ਬਾਅਦ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰ ਦਿਤਾ ਜਾਵੇਗਾ : ਅਮਿਤ ਸ਼ਾਹ
J&K Assembly Elections : ਚੋਣਾਂ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਦਾ ਵੱਡਾ ਬਿਆਨ
ਕਿਹਾ- ਅਫਜ਼ਲ ਗੁਰੂ ਦੀ ਫਾਂਸੀ 'ਚ ਜੰਮੂ-ਕਸ਼ਮੀਰ ਸਰਕਾਰ ਦੀ ਕੋਈ ਭੂਮਿਕਾ ਨਹੀਂ ਸੀ
J-K’s Ramban : ਸਾਡਾ ਪਹਿਲਾ ਕਦਮ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨਾ ਹੋਵੇਗਾ: ਰਾਹੁਲ ਗਾਂਧੀ
ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ 'ਚ ਕਾਂਗਰਸ ਗਠਜੋੜ ਦੀ ਸਰਕਾਰ ਬਣਾਉਣ ਦਾ ਦਾਅਵਾ ਵੀ ਕੀਤਾ
Jammu Kashmir Election 2024 : ਭਾਜਪਾ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ : ਮਹਿਬੂਬਾ ਮੁਫ਼ਤੀ
ਕਿਹਾ- ਵਿਧਾਨ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਤੋਂ ਬਿਨਾਂ ਸਰਕਾਰ ਬਣਾਉਣਾ ਸੰਭਵ ਨਹੀਂ ਹੋਵੇਗਾ
Terrorists attack : ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਸੰਜੁਵਾਨ ਆਰਮੀ ਕੈਂਪ 'ਤੇ ਕੀਤੀ ਗੋਲੀਬਾਰੀ, ਇੱਕ ਜਵਾਨ ਜ਼ਖ਼ਮੀ
ਜਵਾਬ ਵਿੱਚ ਫੌਜ ਵੱਲੋਂ ਵੀ ਗੋਲੀਬਾਰੀ ਕੀਤੀ ਗਈ
Jammu and Kashmir elections : ਜੰਮੂ-ਕਸ਼ਮੀਰ ਦੇ ਨੌਜਵਾਨ 1 ਅਕਤੂਬਰ ਨੂੰ ‘ਮੋਦੀ ਐਂਡ ਕੰਪਨੀ’ ਨੂੰ ਬਾਹਰ ਦਾ ਰਸਤਾ ਦਿਖਾਉਣਗੇ : ਖੜਗੇ
ਕਿਹਾ, ‘‘ਜੰਮੂ-ਕਸ਼ਮੀਰ ਦੇ ਨੌਜੁਆਨਾਂ ਨੂੰ ਧੋਖਾ ਦੇਣਾ ਭਾਜਪਾ ਦੀ ਇਕੋ ਇਕ ਨੀਤੀ ਹੈ
Jammu and Kashmir elections: ਮਹਿਬੂਬਾ ਮੁਫ਼ਤੀ ਨਹੀਂ ਲੜੇਗੀ ਵਿਧਾਨ ਸਭਾ ਚੋਣਾਂ
Jammu and Kashmir elections: ਦੂਜੀ ਸੂਚੀ ਜਾਰੀ ਹੋਣ ਤੋਂ ਕੁਝ ਦੇਰ ਬਾਅਦ ਹੀ ਮਹਿਬੂਬਾ ਨੇ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕਰ ਦਿੱਤਾ
Jammu and Kashmir election: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਤੀਜੀ ਸੂਚੀ ਜਾਰੀ, ਵੈਸ਼ਨੋ ਦੇਵੀ ਸੀਟ ਤੋਂ ਬਦਲਿਆ ਉਮੀਦਵਾਰ
ਜੰਮੂ-ਕਸ਼ਮੀਰ 'ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ
Assembly elections: ਉਮਰ ਅਬਦੁੱਲਾ ਗੰਦਰਬਲ ਸੀਟ ਤੋਂ ਚੋਣ ਲੜਨਗੇ, ਨੈਸ਼ਨਲ ਕਾਨਫਰੰਸ ਨੇ 32 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ
ਨੈਸ਼ਨਲ ਕਾਨਫਰੰਸ ਨੇ 32 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ