Jammu and Kashmir
ਕਸ਼ਮੀਰ ਵਿਚ ਇਕ ਹੋਰ ਭਾਜਪਾ ਨੇਤਾ ਦੀ ਹੱਤਿਆ, ਇਕ ਹਫ਼ਤੇ ਵਿਚ ਅਜਿਹੀ ਦੂਜੀ ਵਾਰਦਾਤ
ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਅਤਿਵਾਦੀਆਂ ਨੇ ਭਾਰਤੀ ਜਨਤਾ ਪਾਰਟੀ ਦੇ ਇਕ ਨੇਤਾ ਦੀ ਹੱਤਿਆ ਕਰ ਦਿੱਤੀ ਹੈ।
ਭਾਜਪਾ ਆਗੂ ਨੇ PM ਮੋਦੀ ਨੂੰ ਅਫ਼ਗ਼ਾਨਿਸਤਾਨ ਤੋਂ ਸਿੱਖਾਂ ਨੂੰ ਭਾਰਤ ਲਿਆਉਣ ਦੀ ਕੀਤੀ ਅਪੀਲ
ਭਵਰਿੰਦਰਜੀਤ ਸਿੰਘ ਨੇ ਕਿਹਾ, ਅਫ਼ਗ਼ਾਨਿਸਤਾਨ ਵਿਚ ਵਧਦੀ ਹਿੰਸਾ ਕਾਰਨ ਸਿੱਖ ਭਾਈਚਾਰੇ ਦੇ ਲਗਭਗ 650 ਪਰਿਵਾਰ ਖਤਰੇ ਦਾ ਸਾਹਮਣਾ ਕਰ ਰਹੇ ਹਨ।
ਰਾਜੌਰੀ 'ਚ BJP ਨੇਤਾ ਦੇ ਘਰ ਅੱਤਵਾਦੀ ਹਮਲਾ, 4 ਸਾਲਾ ਬੱਚੇ ਦੀ ਮੌਤ, 7 ਜ਼ਖਮੀ
ਘਟਨਾ ਤੋਂ ਬਾਅਦ ਰਾਜੌਰੀ ਵਿੱਚ ਸੁਰੱਖਿਆ ਵਧਾਈ
ਜੰਮੂ ਕਸ਼ਮੀਰ ਦੇ ਬਾਂਦੀਪੋਰਾ ਵਿਚ ਗੋਲਾਬਾਰੂਦ ਅਤੇ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ
ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ
ਧਾਰਾ 370 ਹਟਣ ਤੋਂ ਬਾਅਦ ਪਹਿਲੀ ਵਾਰ ਕਸ਼ਮੀਰ ਪਹੁੰਚੇ ਰਾਹੁਲ ਗਾਂਧੀ
ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਪਹਿਲੀ ਵਾਰ ਜੰਮੂ-ਕਸ਼ਮੀਰ ਦੌਰੇ ’ਤੇ ਹਨ।
Jammu-Kashmir: ਬਡਗਾਮ ਜ਼ਿਲ੍ਹੇ ਵਿਚ ਹੋਈ ਮੁੱਠਭੇੜ ‘ਚ ਇਕ ਅਤਿਵਾਦੀ ਢੇਰ
ਮਾਰੇ ਗਏ ਅੱਤਵਾਦੀ ਕੋਲੋਂ ਇੱਕ ਰਾਈਫਲ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ।
ਉਮਰ ਅਬਦੁੱਲਾ ਦਾ ਬਿਆਨ- ਜੰਮੂ-ਕਸ਼ਮੀਰ 'ਚ ਜੋ ਵਿਕਾਸ ਹੋਇਆ ਡਾ. ਮਨਮੋਹਨ ਸਿੰਘ ਦੀ ਸਰਕਾਰ ਸਮੇਂ ਹੋਇਆ
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਕਹਿਣਾ ਹੈ ਕਿ ਕਸ਼ਮੀਰ ਦਾ ਜੋ ਵੀ ਵਿਕਾਸ ਨਜ਼ਰ ਆ ਰਿਹਾ ਹੈ ਉਹ ਸਭ ਡਾ. ਮਨਮੋਹਨ ਸਿੰਘ ਦੀ ਸਰਕਾਰ ਸਮੇਂ ਹੋਇਆ ਹੈ।
ਜੰਮੂ-ਕਸ਼ਮੀਰ: ਪੱਥਰਬਾਜ਼ਾਂ ਦੀ ਖੈਰ ਨਹੀਂ, ਨਾ ਹੀ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਮਿਲੇਗਾ ਪਾਸਪੋਰਟ
ਦੇਸ਼ ਵਿਰੁੱਧ ਸਾਜ਼ਿਸ਼ ਰਚਣ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਜੰਮੂ-ਕਸ਼ਮੀਰ ਵਿਚ NIA ਨੇ 14 ਥਾਵਾਂ ’ਤੇ ਮਾਰਿਆ ਛਾਪਾ, ਅਤਿਵਾਦੀਆਂ ’ਤੇ ਸ਼ਿਕੰਜਾ ਕੱਸਣ ਦੀ ਮੁਹਿੰਮ
ਜੰਮੂ-ਕਸ਼ਮੀਰ ਵਿਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ 14 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ।
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਫਟਿਆ ਬੱਦਲ, 40 ਤੋਂ ਜ਼ਿਆਦਾ ਲਾਪਤਾ ਹੋਣ ਦਾ ਖਦਸ਼ਾ
ਦੇਸ਼ ਭਰ ਵਿਚ ਕਈ ਥਾਵਾਂ ’ਤੇ ਭਾਰੀ ਬਾਰਿਸ਼ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਇਸ ਦੇ ਚਲਦਿਆਂ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਸਵੇਰੇ ਬੱਦਲ ਫਟਣ ਦੀ ਖ਼ਬਰ ਆਈ ਹੈ।