Jammu and Kashmir
J&K Election Result 2024 : ਉਮਰ ਅਬਦੁੱਲਾ ਹੋਣਗੇ ਜੰਮੂ-ਕਸ਼ਮੀਰ ਦੇ ਅਗਲੇ ਮੁੱਖ ਮੰਤਰੀ: ਫਾਰੂਕ ਅਬਦੁੱਲਾ
ਕਿਹਾ - ਵਿਧਾਨ ਸਭਾ ਚੋਣ ਨਤੀਜੇ ਇਸ ਗੱਲ ਦਾ ਸਬੂਤ ਹਨ ਕਿ ਜੰਮੂ-ਕਸ਼ਮੀਰ ਦੇ ਲੋਕ ਧਾਰਾ 370 ਨੂੰ ਰੱਦ ਕਰਨ ਦੇ ਵਿਰੁਧ ਸਨ
Shri Mata Vaishno Devi Assembly Seat : ਸ਼੍ਰੀ ਮਾਤਾ ਵੈਸ਼ਨੋ ਦੇਵੀ ਵਿਧਾਨ ਸਭਾ ਸੀਟ 'ਤੇ ਭਾਜਪਾ ਦੇ ਬਲਦੇਵ ਰਾਜ ਸ਼ਰਮਾ ਦੀ ਵੱਡੀ ਜਿੱਤ
ਬਲਦੇਵ ਰਾਜ ਸ਼ਰਮਾ ਨੇ ਆਜ਼ਾਦ ਉਮੀਦਵਾਰ ਨੂੰ 2381 ਵੋਟਾਂ ਨਾਲ ਹਰਾਇਆ
Sonam Wangchuk : ਸਿਖਰਲੀ ਲੀਡਰਸ਼ਿਪ ਨਾਲ ਮੁਲਾਕਾਤ ਦਾ ਸਮਾਂ ਨਾ ਮਿਲਣ ਤੱਕ ਲੱਦਾਖ ਭਵਨ ’ਚ ਡਟੇ ਰਹਾਂਗੇ : ਵਾਂਗਚੁਕ
ਵਾਂਗਚੁਕ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਲੱਦਾਖ ਨੂੰ ਸੰਵਿਧਾਨ ਦੀ ਛੇਵੀਂ ਅਨੁਸੂਚੀ ’ਚ ਸ਼ਾਮਲ ਕਰਨ ਦੀ ਮੰਗ ਕਰ ਰਹੇ ਹਨ
J-K News : ਕਿਸ਼ਤਵਾੜ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ
ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ
Jammu and Kashmir Elections 2024 : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਆਖਰੀ ਪੜਾਅ ’ਚ ਸ਼ਾਮ 5 ਵਜੇ ਤੱਕ 65 ਫੀਸਦੀ ਤੋਂ ਵੱਧ ਵੋਟਿੰਗ
ਇਹ ਜਾਣਕਾਰੀ ਚੋਣ ਕਮਿਸ਼ਨ (ਈ.ਸੀ.) ਵਲੋਂ ਜਾਰੀ ਅੰਕੜਿਆਂ ਤੋਂ ਮਿਲੀ
J&K News : ਕਠੂਆ ’ਚ ਅੱਤਵਾਦੀਆਂ ਨਾਲ ਮੁਕਾਬਲੇ ’ਚ ਪੁਲਿਸ ਮੁਲਾਜ਼ਮ ਸ਼ਹੀਦ , ਇੱਕ ਜ਼ਖਮੀ
ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਪਿੰਡ ਕੋਗ ’ਚ ਚਲਾਈ ਸੀ ਸਾਂਝੀ ਤਲਾਸ਼ੀ ਮੁਹਿੰਮ
J&K News : ਕੁਲਗਾਮ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 5 ਸੁਰੱਖਿਆ ਕਰਮਚਾਰੀ ਜ਼ਖਮੀ
ਪੁਲਿਸ ਨੇ ਇਹ ਜਾਣਕਾਰੀ ਦਿਤੀ
J&K News : ਜੰਮੂ-ਕਸ਼ਮੀਰ ਦੇ ਲੋਕ ਭ੍ਰਿਸ਼ਟਾਚਾਰ, ਅੱਤਵਾਦ ਅਤੇ ਵੱਖਵਾਦ ਤੋਂ ਮੁਕਤ ਸਰਕਾਰ ਦੀ ਉਮੀਦ ਕਰ ਰਹੇ ਨੇ : PM ਮੋਦੀ
ਐਮ.ਏ.ਐਮ. ਸਟੇਡੀਅਮ ’ਚ ਭਾਜਪਾ ਉਮੀਦਵਾਰਾਂ ਦੇ ਸਮਰਥਨ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ‘2016 ’ਚ ਸਰਹੱਦ ਪਾਰ ਕੀਤੀ ਗਈ ਸਰਜੀਕਲ ਸਟ੍ਰਾਈਕ’ ਦਾ ਜ਼ਿਕਰ ਕੀਤਾ
Amit Shah in Udhampur rally : ਅੱਤਵਾਦ ਨੂੰ ਦਫ਼ਨਾ ਦਿੱਤਾ ਗਿਆ ਹੈ, ਹੁਣ ਉਸਨੂੰ ਵਾਪਸ ਨਹੀਂ ਆਉਣ ਦਿੱਤਾ ਜਾਵੇਗਾ : ਅਮਿਤ ਸ਼ਾਹ
ਅਮਿਤ ਸ਼ਾਹ ਨੇ ਭਾਜਪਾ ਦੀ ਸਰਕਾਰ ਬਣਨ 'ਤੇ ਜੰਮੂ-ਕਸ਼ਮੀਰ ਨੂੰ ਅੱਤਵਾਦ ਮੁਕਤ ਬਣਾਉਣ ਦਾ ਵਾਅਦਾ ਕੀਤਾ
Jammu Kashmir Second Phase Election Voting : ਦੂਜੇ ਪੜਾਅ ’ਚ 56.05 ਫੀਸਦੀ ਵੋਟਿੰਗ , ਸ੍ਰੀਨਗਰ ਸਭ ਤੋਂ ਪਿੱਛੇ ਰਿਹਾ
ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿਤੀ