Jharkhand
ਨੈਸ਼ਨਲ ਸ਼ੂਟਰ ਕੋਨਿਕਾ ਲਾਇਕ ਨੇ ਕੀਤੀ ਖ਼ੁਦਕੁਸ਼ੀ
ਅਦਾਕਾਰ ਸੋਨੂੰ ਸੂਦ ਨੇ ਦਿਵਾਈ ਸੀ ਢਾਈ ਲੱਖ ਦੀ ਜਰਮਨ ਰਾਈਫਲ
ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਬੱਸ, 75 ਲੋਕ ਹੋਏ ਜ਼ਖਮੀ
ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਭਰਤੀ
ਕਾਂਗਰਸੀ ਨੇਤਾ ਦੇ ਘਰ 'ਚ ਦਾਖਲ ਹੋ ਕੇ ਬੇਰਹਿਮੀ ਨਾਲ ਕੀਤਾ ਕਤਲ
ਪਤਨੀ ਦੀ ਵੀ ਹਾਲਤ ਗੰਭੀਰ
ਦਰਦਨਾਕ ਹਾਦਸਾ: ਬੱਸ ਅਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ, ਜ਼ਿੰਦਾ ਸੜੇ ਪੰਜ ਲੋਕ
ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹਸਪਤਾਲ
ਪੁਲਿਸ ਮੁਲਾਜ਼ਮਾਂ ਨੇ ਮਾਸਕ ਨਾ ਪਾਉਣ 'ਤੇ ਫੌਜੀ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ
ਵੀਡੀਓ ਸੋਸ਼ਲ ਮੀਡੀਆ 'ਤੇ ਹੋ ਰਿਹਾ ਵਾਇਰਲ
ਜੱਜ ਉੱਤਮ ਆਨੰਦ ਮੌਤ ਮਾਮਲਾ: CBI ਦੇ ਹੱਥਾਂ ‘ਚ ਸੌਂਪੀ ਜਾਵੇਗੀ ਜਾਂਚ, ਅਦਾਲਤ ਨੇ ਦਿੱਤੀ ਇਜਾਜ਼ਤ
ਇਸ ਮਾਮਲੇ 'ਚ ਦੋਸ਼ੀ ਦੇ ਨਾਰਕੋ, ਪੌਲੀਗ੍ਰਾਫ ਵਰਗੇ ਟੈਸਟ ਕਰਵਾਉਣ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ।
Jharkhand: ਲੋਹਰਦਗਾ ਵਿਖੇ ਦੋ ਮਾਸੂਮਾਂ ਦੀ ਖੇਡਦੇ-ਖੇਡਦੇ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
ਇਸ ਘਟਨਾ ਨੂੰ ਲੈ ਕੇ ਸਾਰੇ ਪਿੰਡ ਵਿਚ ਮਾਤਮ ਛਾਇਆ ਹੋਇਆ ਹੈ।
ਭਿਆਨਕ ਹਾਦਸਾ: ਖੜੇ ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ ਬੱਸ, 50 ਤੋਂ ਵੱਧ ਸਵਾਰੀਆਂ ਜ਼ਖ਼ਮੀ
4 ਸਵਾਰੀਆਂ ਦੀ ਹਾਲਤ ਦੱਸੀ ਜਾ ਰਹੀ ਹੈ ਨਾਜ਼ੁਕ
ਮਾਂ ਦੇ ਅੰਤਿਮ ਸਸਕਾਰ ਲਈ ਨਹੀਂ ਸਨ ਕੋਲ ਪੈਸੇ, ਪੁੱਤ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
ਆਪਣੀ ਮਾਂ ਦੀ ਜਾਨ ਬਚਾਉਣ ਲਈ ਬਹੁਤ ਕਰਵਾਇਆ ਇਲਾਜ, ਪਰ ਨਹੀਂ ਸਕਿਆ ਬਚਾ
ਅਧਿਆਪਕਾਂ ਦੀ ਨਿਵੇਕਲੀ ਕੋਸ਼ਿਸ਼:ਲਾਕਡਾਊਨ ਕਾਰਨ ਸਕੂਲ ਬੰਦ ਤਾਂ ਘਰਾਂ ਦੀਆਂ ਕੰਧਾਂ ਨੂੰ ਬਣਾਇਆ ਕਿਤਾਬਾਂ
ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ, ਇਸ ਲਈ ਆਨਲਾਈਨ ਕਲਾਸਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇੰਟਰਨੈੱਟ ਜ਼ਰੀਏ ਪੜ੍ਹਾਈ ਕਰਨਾ ਸਾਰਿਆਂ ਲਈ ਸੰਭਵ ਨਹੀਂ ਹੈ।