Bengaluru
ਵੱਡੀ ਲਾਪਰਵਾਹੀ! ਮਿਡ-ਡੇ ਮੀਲ ‘ਚੋਂ ਮਿਲੀ ਕਿਰਲੀ, ਖਾਣਾ ਖਾਣ ਨਾਲ 123 ਬੱਚੇ ਹੋਏ ਬੀਮਾਰ
6 ਬੱਚਿਆਂ ਦੀ ਹਾਲਤ ਨਾਜ਼ੁਕ
ਟਵਿਟਰ 'ਤੇ 50 ਲੱਖ ਰੁਪਏ ਦਾ ਜੁਰਮਾਨਾ, ਕੇਂਦਰ ਦੇ ਹੁਕਮਾਂ ਨੂੰ ਹਾਈ ਕੋਰਟ ਵਿਚ ਦਿਤੀ ਸੀ ਚੁਨੌਤੀ
ਪਟੀਸ਼ਨ ਖਾਰਜ ਕਰਦਿਆਂ ਅਦਾਲਤ ਨੇ ਕਿਹਾ, ਇਸ ਦਾ ਕੋਈ ਆਧਾਰ ਨਹੀਂ
ਖੌਫ਼ਨਾਕ! ਪਹਿਲਾਂ ਪਤਨੀ ਦੇ ਪ੍ਰੇਮੀ ਦਾ ਵੱਢਿਆ ਗਲਾ, ਫਿਰ ਪੀਤਾ ਖੂਨ, ਘਟਨਾ ਦੀ ਵੀਡੀਓ ਵਾਇਰਲ
ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
ਸੈਫ਼ ਚੈਂਪੀਅਨਸ਼ਿਪ : ਭਾਰਤ-ਪਾਕਿਸਤਾਨ ਦਾ ਮੈਚ ਅੱਜ
ਆਤਮਵਿਸ਼ਵਾਸ ਨਾਲ ਭਰੀ ਭਾਰਤੀ ਟੀਮ ਖ਼ਿਤਾਬ ਦੀ ਸਭ ਤੋਂ ਮਜ਼ਬੂਤ ਦਾਅਵੇਦਾਰ
ਕਰਨਾਟਕ ਹਾਈ ਕੋਰਟ ਦੀ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਚੇਤਾਵਨੀ, 'ਭਾਰਤ 'ਚ ਬੰਦ ਕਰ ਦੇਵਾਂਗੇ ਫੇਸਬੁੱਕ'
ਸਾਊਦੀ ਅਰਬ ਵਿਚ ਕੈਦ ਇਕ ਭਾਰਤੀ ਨਾਲ ਸਬੰਧਤ ਮਾਮਲੇ ਦੀ ਜਾਂਚ ਨੂੰ ਲੈ ਕੇ ਕੀਤੀ ਇਹ ਟਿੱਪਣੀ
ਕਰਨਾਟਕ ਮੰਤਰੀ ਮੰਡਲ ਦਾ ਹੋਇਆ ਵਿਸਥਾਰ: 24 ਨਵੇਂ ਮੰਤਰੀਆਂ ਨੇ ਲਿਆ ਹਲਫ਼
ਕਾਂਗਰਸ ਦੇ ਸੂਬੇ 'ਚ ਸੱਤਾ 'ਚ ਆਉਣ ਦੇ ਇਕ ਹਫ਼ਤੇ ਬਾਅਦ ਹੀ ਮੰਤਰੀ ਮੰਡਲ 'ਚ ਸਾਰੇ 34 ਮੰਤਰੀ ਅਹੁਦੇ ਭਰ ਦਿਤੇ ਗਏ
ਕਰਨਾਟਕ ਨੇ ਨਫ਼ਰਤ ਦੇ ਬਾਜ਼ਾਰ 'ਚ ਮੁਹੱਬਤ ਦੀਆਂ ਲੱਖਾਂ ਦੁਕਾਨਾਂ ਖੋਲ੍ਹ ਦਿਤੀਆਂ: ਰਾਹੁਲ ਗਾਂਧੀ
ਕਿਹਾ, ਅਸੀਂ ਤੁਹਾਨੂੰ ਸਾਫ਼-ਸੁਥਰੀ ਅਤੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਦੇਵਾਂਗੇ
ਸਿੱਧਾਰਮਈਆ ਨੇ ਕਰਨਾਟਕ ਦੇ ਮੁੱਖ ਮੰਤਰੀ ਅਤੇ ਡੀਕੇ ਸ਼ਿਵਕੁਮਾਰ ਨੇ ਉਪ ਮੁੱਖ ਮੰਤਰੀ ਵਜੋਂ ਲਿਆ ਹਲਫ਼
ਨਵੀਂ ਚੁਣੀ ਗਈ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਏ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ
ਸਿੱਧਰਮਈਆ ਹੋਣਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ, ਸ਼ਿਵਕੁਮਾਰ ਹੋਣਗੇ ਉਪ ਮੁੱਖ ਮੰਤਰੀ
20 ਮਈ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ
ਕਰਨਾਟਕ ਦੇ ਲੋਕਾਂ ਨੇ ਕਾਂਗਰਸ ਦੀਆਂ ‘ਪੰਜ’ ਗਰੰਟੀਆਂ ਦੇ ਪੱਖ ’ਚ ਵੋਟ ਦਿਤੀ: ਮਲਿਕਾਰਜੁਨ ਖੜਗੇ
ਪਾਰਟੀ ਦੇ ਚੰਗੇ ਪ੍ਰਦਰਸ਼ਨ ਨੂੰ ਦਸਿਆ ਜਨਤਾ ਦੀ ਜਿੱਤ