Maharashtra
Instagram Rich List 2021: ਹਰ Paid Post ਤੋਂ ਕਰੋੜਾਂ ਰੁਪਏ ਕਮਾਉਂਦੇ ਹਨ ਪ੍ਰਿਯੰਕਾ ਤੇ ਵਿਰਾਟ
Hopperhq.com ਨੇ ਜਾਰੀ ਕੀਤੀ ਆਪਣੀ ਇੰਸਟਾਗ੍ਰਾਮ ਰਿਚ ਲਿਸਟ 2021। ਸਿਰਫ ਦੋ ਭਾਰਤੀ ਪ੍ਰਿਯੰਕਾ ਚੋਪੜਾ ਅਤੇ ਵਿਰਾਟ ਕੋਹਲੀ ਨੇ ਬਣਾਈ ਜਗ੍ਹਾ।
ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਵਿਵਾਦਿਤ ਹਿੱਸੇ ‘ਚ ਕੀਤੀ ਜਾਵੇ ਸੋਧ: ਸ਼ਰਦ ਪਵਾਰ
ਖੇਤੀਬਾੜੀ ਕਾਨੂੰਨਾਂ ’ਤੇ ਗੱਲ ਕਰਦੇ ਹੋਏ ਸ਼ਰਦ ਪਵਾਰ ਨੇ ਕਿਹਾ ਕਿ ਇਸ ਨੂੰ ਰੱਦ ਕਰਨ ਦੀ ਬਜਾਏ, ਇਸ ਦੇ ਵਿਵਾਦਿਤ ਹਿੱਸੇ ‘ਚ ਸੋਧ ਕੀਤੀ ਜਾਵੇ।
ਮਾਮੂਲੀ ਝਗੜੇ ਨੂੰ ਲੈ ਕੇ ਡਾਕਟਰ ਜੋੜੇ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਮਹਾਰਾਸ਼ਟਰ ਦੇ ਪੁਣੇ ਵਿਚ ਡਾਕਟਰ ਦਿਵਸ ਮੌਕੇ ਇਕ ਡਾਕਟਰ ਜੋੜੇ ਨੇ ਖੁਦਕੁਸ਼ੀ ਕਰ ਲਈ ਹੈ।
ਗੌਤਮ ਅਡਾਨੀ ਨੂੰ ਝਟਕਾ! ਅਮੀਰ ਕਾਰੋਬਾਰੀਆਂ ਦੀ ਸੂਚੀ ਵਿਚ 14ਵੇਂ ਨੰਬਰ ਤੋਂ 19ਵੇਂ ਨੰਬਰ 'ਤੇ ਪਹੁੰਚੇ
ਕਾਰੋਬਾਰੀ ਗੌਤਮ ਅਡਾਨੀ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਉਹ ਦੁਨੀਆਂ ਦੇ ਸਭ ਤੋਂ ਅਮੀਰ ਕਾਰੋਬਾਰੀਆਂ ਦੀ ਸੂਚੀ ਵਿਚ 14ਵੇਂ ਨੰਬਰ ਤੋਂ 19ਵੇਂ ਨੰਬਰ ’ਤੇ ਆ ਗਏ ਹਨ।
ਖ਼ੁਦ ਨੂੰ ਵੱਡੇ ਹਸਪਤਾਲ ਦਾ PRO ਦੱਸਣ ਵਾਲਾ ਫਰਜ਼ੀ ਟੀਕਾਕਰਨ ਦਾ ਮਾਸਟਰ ਮਾਈਂਡ ਗ੍ਰਿਫ਼ਤਾਰ
ਕੋਰੋਨਾ ਵਾਇਰਸ ਨੂੰ ਹਰਾਉਣ ਲਈ ਦੇਸ਼ ਵਿਚ ਟੀਕਾਕਰਨ ਮੁਹਿੰਮ ਜਾਰੀ ਹੈ। ਇਸ ਦੌਰਾਨ ਕਈ ਥਾਵਾਂ ਤੋਂ ਫਰਜ਼ੀ ਟੀਕਾਕਰਨ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ।
ਮਹਾਰਾਸ਼ਟਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6
ਪਿਤਾ ਨੇ ਆਈਸਕ੍ਰੀਮ ਵਿਚ ਜ਼ਹਿਰ ਮਿਲਾ ਕੇ ਬੱਚਿਆਂ ਨੂੰ ਖਵਾਇਆ, ਇਕ ਦੀ ਮੌਤ ਤੇ ਦੋ ਦੀ ਹਾਲਤ ਗੰਭੀਰ
ਪਿਤਾ ਵੱਲੋਂ ਅਪਣੇ ਬੱਚੀਆਂ ਨੂੰ ਆਈਸਕ੍ਰੀਮ ਵਿਚ ਜ਼ਹਿਰ ਮਿਲਾ ਕੇ ਖਵਾਉਣ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ।
ਜਲ੍ਹਿਆਂਵਾਲਾ ਬਾਗ ਕਤਲੇਆਮ 'ਤੇ ਫਿਲਮ ਬਣਾਉਣਗੇ ਕਰਨ ਜੌਹਰ, ਨਵੇਂ ਪ੍ਰਾਜੈਕਟ ਦਾ ਕੀਤਾ ਐਲਾਨ
ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਮਾਤਾ ਕਰਨ ਜੌਹਰ ਨੇ ਹਾਲ ਹੀ ਵਿਚ ਅਪਣੇ ਬੈਨਰ ਧਰਮ ਪ੍ਰੋਡਕਸ਼ਨ ਹੇਠ ਇਕ ਨਵੀਂ ਫਿਲਮ ਦਾ ਐਲਾਨ ਕੀਤਾ ਹੈ।
ਅਦਾਕਾਰ ਮੰਦਿਰਾ ਬੇਦੀ ਨੂੰ ਡੂੰਘਾ ਸਦਮਾ, ਪਤੀ ਦੀ ਹੋਈ ਮੌਤ
ਮੰਦਿਰਾ ਬੇਦੀ ਨੇ ਰਾਜ ਕੌਸ਼ਲ ਨਾਲ 14 ਫਰਵਰੀ 1999 ਨੂੰ ਕਰਵਾਇਆ ਸੀ ਵਿਆਹ
ਬੱਚਿਆਂ ਦੀ ਆਨਲਾਈਨ ਪੜ੍ਹਾਈ 'ਚ ਨਾ ਆਵੇ ਕੋਈ ਰੁਕਾਵਟ, ਸੋਨੂੰ ਸੂਦ ਲਗਵਾਉਣਗੇ ਟਾਵਰ
ਸੋਨੂੰ ਸੂਦ ( Sonu Sood) ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਕਰਨ ਲਈ ਇਕ ਵੀ ਮੌਕਾ ਨਹੀਂ ਛੱਡਦੇ।