Maharashtra
ਪੁਲਿਸ ਨੇ ਸ਼ਿਲਪਾ ਸ਼ੈੱਟੀ ਤੋਂ ਕੀਤੀ 6 ਘੰਟੇ ਪੁੱਛਗਿੱਛ, ਅਦਾਕਾਰਾ ਨੇ ਕਿਹਾ- ਮੇਰਾ ਪਤੀ ਬੇਕਸੂਰ
ਸ਼ਿਲਪਾ ਨੇ ਕਿਹਾ ਰਾਜ ਦੇ ਪਾਰਟਨਰ ਅਤੇ ਸਾਲੇ ਪ੍ਰਦੀਪ ਬਕਸ਼ੀ ਨੇ ਉਨ੍ਹਾਂ ਦੇ ਨਾਮ ਦੀ ਦੁਰਵਰਤੋਂ ਕੀਤੀ ਹੈ।
ਮੁੰਬਈ 'ਚ ਮੀਂਹ ਨਾਲ ਡਿੱਗੀ ਇਮਾਰਤ, 7 ਲੋਕਾਂ ਦੀ ਹੋਈ ਮੌਤ
ਮਹਾਰਾਸ਼ਟਰ ਵਿਚ ਇਸ ਸਮੇਂ ਮੀਂਹ ਨਾਲ ਬੁਰਾ ਹਾਲ ਹੈ
ਪਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼ਿਪਲਾ ਸ਼ੈਟੀ ਦੀ ਪਹਿਲੀ ਪੋਸਟ, ਕਿਹਾ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ
ਅਸ਼ਲੀਲ ਫਿਲਮਾਂ ਬਣਾਉਣ ਦੇ ਮਾਮਲੇ ਵਿਚ ਬਾਲੀਵੁੱਡ ਅਦਾਕਾਰਾ ਸ਼ਿਪਲਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Cannes: ਪਾਇਲ ਕਪਾਡੀਆ ਦੀ ਦਸਤਾਵੇਜ਼ੀ ਫ਼ਿਲਮ ਨੂੰ ਮਿਲਿਆ Oeil d’or (ਗੋਲਡਨ ਆਈ) ਪੁਰਸਕਾਰ
FTII ਪ੍ਰਧਾਨ ਵਜੋਂ ਗਜਿੰਦਰ ਚੌਹਾਨ ਦੀ ਨਿਯੁਕਤੀ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਪਾਇਲ ਖ਼ਿਲਾਫ਼ ਹੋਈ ਸੀ ਕਾਰਵਾਈ
Porn Case: ਮੁਲਜ਼ਮ ਦਾ ਦਾਅਵਾ, ਰਾਜ ਕੁੰਦਰਾ ਨੇ ਗ੍ਰਿਫਤਾਰੀ ਤੋਂ ਬਚਣ ਲਈ ਦਿੱਤੀ 25 ਲੱਖ ਦੀ ਰਿਸ਼ਵਤ
ACB ਨੇ ਠਾਕੁਰ ਦੀ ਸ਼ਿਕਾਇਤ ਮੁੰਬਈ ਪੁਲਿਸ ਮੁਖੀ ਦੇ ਦਫ਼ਤਰ ਵਿਚ ਭੇਜੀ ਸੀ। ਪਰ ਅਧਿਕਾਰੀਆਂ ਨੇ ਇਸ ਮਾਮਲੇ ‘ਤੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਖਿਲਾਫ FIR ਦਰਜ, 15 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦਾ ਆਰੋਪ
ਪਰਮਬੀਰ ਸਿੰਘ ਨੇ ਖ਼ੁਦ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ 'ਤੇ 100 ਕਰੋੜ ਦੀ ਜ਼ਬਤ ਕਰਨ ਦੇ ਗੰਭੀਰ ਦੋਸ਼ ਲਗਾਏ ਸਨ
ਮੁੰਬਈ ਪੁਲਿਸ ਦਾ ਦਾਅਵਾ, ਰਾਜ ਕੁੰਦਰਾ ਦੇ ਬ੍ਰਿਟਿਸ਼ ਪੋਰਨ ਕੰਪਨੀ ਨਾਲ ਸੀ ਸੰਬੰਧ
ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜ ਕੁੰਦਰਾ ਦੀ ਕੰਪਨੀ ਵੀਆਨ ਇੰਡਸਟਰੀਜ਼ ਦੇ ਲੰਦਨ ਦੀ ਕੰਪਨੀ ਕੇਨਰੀਨ ਨਾਲ ਸੰਬੰਧ ਹਨ।
ਅਸ਼ਲੀਲ ਫਿਲਮਾਂ ਬਣਾਉਣ ਦਾ ਮਾਮਲਾ: ਸ਼ੁੱਕਰਵਾਰ ਤੱਕ ਪੁਲਿਸ ਹਿਰਾਸਤ ਵਿਚ ਰਹਿਣਗੇ ਰਾਜ ਕੁੰਦਰਾ
ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਅਦਾਲਤ ਨੇ 23 ਜੁਲਾਈ ਤੱਕ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਹੈ।
ਸ਼ਿਲਪਾ ਸ਼ੈਟੀ ਦੇ ਪਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਅਸ਼ਲੀਲ ਫਿਲਮਾਂ ਬਣਾਉਣ ਦੇ ਲੱਗੇ ਆਰੋਪ
ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਅਤੇ ਮਸ਼ਹੂਰ ਕਾਰੋਬਾਰੀ ਰਾਜ ਕੁੰਦਰਾ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ।