Maharashtra
ਭਿਆਨਕ ਹਾਦਸਾ: ਖੱਡ ਵਿਚ ਡਿੱਗੀ ਯਾਤਰੀਆਂ ਨਾਲ ਭਰੀ ਜੀਪ, 8 ਦੀ ਮੌਤ ਤੇ 15 ਗੰਭੀਰ ਜ਼ਖਮੀ
ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੀ ਹੱਦ ਨਾਲ ਲੱਗਦੇ ਯਾਤਰੀ ਸਥਾਨ ਤੋਰਣਤਾਲ ਵਿਚ ਐਤਵਾਰ ਨੂੰ ਭਿਆਨਕ ਹਾਦਸਾ ਵਾਪਰਿਆ।
ਮੁੰਬਈ 'ਚ ਭਾਰੀ ਮੀਂਹ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਦਾ ਮੁਆਵਜ਼ਾ ਦੇਵੇਗੀ ਸਰਕਾਰ
ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਮਕਾਨ ਡਿੱਗਣ ਦੀਆਂ ਘਟਨਾਵਾਂ ਤੇ ਮੌਤਾਂ ‘ਤੇ ਸ਼ੋਕ ਜ਼ਾਹਰ ਕੀਤਾ।
ਮੁੰਬਈ 'ਚ ਭਾਰੀ ਮੀਂਹ ਕਾਰਨ ਡਿੱਗੀ ਕੰਧ, 14 ਲੋਕਾਂ ਦੀ ਮੌਤ
ਭਾਰੀ ਮੀਂਹ ਨੇ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਨੂੰ ਪਾਣੀ ਪਾਣੀ
T-Series ਦੇ MD ਭੂਸ਼ਣ ਕੁਮਾਰ ’ਤੇ ਲੱਗਾ ਜਬਰ-ਜਨਾਹ ਦਾ ਇਲਜ਼ਾਮ, ਮਾਮਲਾ ਦਰਜ
ਭੂਸ਼ਣ ਕੁਮਾਰ ’ਤੇ ਇਲਜ਼ਾਮ ਲੱਗਾ ਕਿ ਉਨ੍ਹਾਂ ਨੇ ਟੀ-ਸੀਰੀਜ਼ ਦੇ ਪ੍ਰੋਜੈਕਟ 'ਚ ਕੰਮ ਕਰਨ ਦਾ ਲਾਲਚ ਦੇ ਕੇ ਇਕ 30 ਸਾਲਾ ਮਹਿਲਾ ਨਾਲ ਕੀਤੀ ਗਲਤ ਹਰਕਤ।
‘ਬਾਲਿਕਾ ਵਧੂ’ ਵਿਚ ਦਾਦੀ ਦੀ ਭੂਮਿਕਾ ਨਿਭਾਉਣ ਵਾਲੀ ਸੁਰੇਖਾ ਸੀਕਰੀ ਦਾ ਦੇਹਾਂਤ
ਤਿੰਨ ਵਾਰ ਰਾਸ਼ਟਰੀ ਪੁਰਸਕਾਰ ਜੇਤੂ ਅਭਿਨੇਤਰੀ ਸੁਰੇਖਾ ਸੀਕਰੀ ਦਾ ਮੁੰਬਈ ਵਿਖੇ ਦੇਹਾਂਤ ਹੋ ਗਿਆ ਹੈ। ਉਹਨਾਂ ਨੇ 75 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ।
ਅਦਾਕਾਰਾ ਦੀਆ ਮਿਰਜ਼ਾ ਦੇ ਘਰ ਗੂੰਜੀਆਂ ਕਿਲਕਾਰੀਆਂ, ਪੁੱਤਰ ਨੂੰ ਦਿੱਤਾ ਜਨਮ
ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ
37.8 ਕਰੋੜ ਵਿਚ ਵਿਕੀ Amrita Sher-Gil ਦੀ 83 ਸਾਲ ਪੁਰਾਣੀ ਪੇਂਟਿੰਗ, ਬਣਾਇਆ ਰਿਕਾਰਡ
ਮਸ਼ਹੂਰ ਚਿੱਤਰਕਾਰ ਅੰਮ੍ਰਿਤਾ ਸ਼ੇਰਗਿੱਲ ਦੀ 83 ਸਾਲ ਪੁਰਾਣੀ ਪੇਂਟਿੰਗ ‘ਇੰਨ ਦ ਲੇਡੀਜ਼ ਇਨਕਲੋਜ਼ਰ’ ਦੇਸ਼ ਦੀ ਦੂਜੀ ਸਭ ਤੋਂ ਮਹਿੰਗੀ ਕਲਾਕਾਰੀ ਬਣ ਗਈ ਹੈ।
ਗੌਤਮ ਅਡਾਨੀ ਦੇ ਹੱਥ ਵਿਚ ਆਈ ਮੁੰਬਈ ਏਅਰਪੋਰਟ ਦੀ ਕਮਾਨ, ਹਜ਼ਾਰਾਂ ਨੌਕਰੀਆਂ ਦੇਣ ਦਾ ਕੀਤਾ ਵਾਅਦਾ
ਅਰਬਪਤੀ ਕਾਰੋਬਾਰੀ ਗੌਤਮ ਅਡਾਨੀ ਦੇ ਅਡਾਨੀ ਸਮੂਹ (Adani Group takes over Mumbai airport) ਨੇ ਮੁੰਬਈ ਇੰਟਰਨੈਸ਼ਨਲ ਏਅਰਪੋਰਟ ਲਿਮਟਡ ਦਾ ਮੈਨੇਜਮੈਂਟ ਸੰਭਾਲ ਲਿਆ ਹੈ
ਕੋਰੋਨਾ: ਬੀਐਮਸੀ ਨੇ ਕੀਤੀ ਸੀਲ ਕੀਤੀ ਸੁਨੀਲ ਸ਼ੈੱਟੀ ਦੀ ਬਿਲਡਿੰਗ
ਪ੍ਰਿਥਵੀ ਅਪਾਰਟਮੈਂਟ ਵਿਚ ਸਾਹਮਣੇ ਆਏ ਕੋਰੋਨਾ ਦੇ ਮਾਮਲੇ
ਮਾਂ ਦਾ ਕਤਲ ਕਰ ਕਲਯੁਗੀ ਪੁੱਤ ਨੇ ਪਕਾ ਕੇ ਖਾਧੇ ਲਾਸ਼ ਦੇ ਟੁਕੜੇ! ਅਦਾਲਤ ਨੇ ਦਿੱਤੀ ਮੌਤ ਦੀ ਸਜ਼ਾ
ਮਹਾਰਾਸ਼ਟਰ ਦੇ ਕੋਲ੍ਹਾਪੁਰ ਦੀ ਇਕ ਅਦਾਲਤ ਨੇ ਬੀਤੇ ਦਿਨ ਮਾਂ ਦੀ ਹੱਤਿਆ ਦੇ ਮਾਮਲੇ ਵਿਚ 35 ਸਾਲਾ ਸੁਨੀਲ ਨੂੰ ਮੌਤ ਦੀ ਸਜ਼ਾ ਸੁਣਾਈ ਹੈ।