Amritsar
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਨੂੰ ਕੀਤਾ ਰੱਦ
ਕਿਹਾ- ਸਿੱਖ ਵਿਰੋਧੀ ਵਿਚਾਰਧਾਰਾ ਵਾਲੀਆਂ ਸ਼ਕਤੀਆਂ ਅਤੇ ਸਰਕਾਰਾਂ ਦੇ ਦਖ਼ਲ ਨਾਲ ਜਬਰੀ ਬਣਾਈ ਜਾ ਰਹੀ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਸਿੱਖਾਂ ਦੇ ਹਿੱਤ ਵਿੱਚ ਨਹੀਂ ਹੈ।
ਧੁੰਦ ਦਾ ਫਾਇਦਾ ਚੁੱਕਦੇ ਹੋਏ ਅੰਮ੍ਰਿਤਸਰ 'ਚ ਦਾਖਲ ਹੋਇਆ ਪਾਕਿ ਡਰੋਨ
ਬੀਐਸਐਫ ਨੇ ਕੀਤੀ ਗੋਲੀਬਾਰੀ, ਤਲਾਸ਼ੀ ਦੌਰਾਨ ਮਿਲਿਆ ਪੈਕਟ
ਅੱਜ ਦਾ ਹੁਕਮਨਾਮਾ (21 ਦਸੰਬਰ 2022)
ਸਲੋਕ ਮਃ ੩ ॥
ਅੱਜ ਦਾ ਹੁਕਮਨਾਮਾ (19 ਦਸੰਬਰ 2022)
ਬਿਲਾਵਲੁ ਮਹਲਾ ੫ ॥
ਅੱਜ ਦਾ ਹੁਕਮਨਾਮਾ (18 ਦਸੰਬਰ 2022)
ਬਿਲਾਵਲੁ ਮਹਲਾ ੫ ॥
ਅੱਜ ਦਾ ਹੁਕਮਨਾਮਾ (17 ਦਸੰਬਰ 2022)
ਧਨਾਸਰੀ ਮਹਲਾ ੧ ॥
ਅੱਜ ਦਾ ਹੁਕਮਨਾਮਾ (16 ਦਸੰਬਰ 2022)
ਸਲੋਕੁ ਮਃ ੩ ॥
BSF ਵੱਲੋਂ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਦਾਉਕੇ ਨੇੜਿਓਂ 4.490 ਕਿਲੋ ਹੈਰੋਇਨ ਬਰਾਮਦ
ਬੀਐਸਐਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਅੱਜ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਬਰਾਮਦ ਕੀਤੀ ਹੈ।
ਖੁਦ ਨੂੰ ਹਾਈਕੋਰਟ ਦਾ ਜੱਜ ਦੱਸ ਕੇ ਧੋਖਾਧੜੀ ਕਰਨ ਵਾਲਾ ਕਾਬੂ, ਗੱਡੀ ਅੱਗੇ ਲਿਖਵਾ ਰੱਖਿਆ ਸੀ ‘ਜੁਡੀਸ਼ੀਅਲ ਮੈਜਿਸਟ੍ਰੇਟ’
ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਵਿਅਕਤੀ ਦੀ ਰਿਹਾਇਸ਼ ’ਤੇ ਪਹੁੰਚ ਕੇ ਉਸ ਨੂੰ ਕਾਬੂ ਕਰ ਲਿਆ।