Amritsar
ਅੱਜ ਦਾ ਹੁਕਮਨਾਮਾ (7 ਅਗਸਤ)
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਮਹਾਨ ਵਿਦਵਾਨ ਅਤੇ ਸਿੱਖ ਪ੍ਰਚਾਰਕ ਡਾ. ਸਰੂਪ ਸਿੰਘ ਅਲੱਗ ਦਾ ਦਿਹਾਂਤ
ਉਹਨਾਂ ਨੇ ਲੁਧਿਆਣਾ ਦੇ ਦਯਾਨੰਦ ਹਸਪਤਾਲ ਵਿਚ ਆਖ਼ਰੀ ਸਾਹ ਲਏ।
ਝਬਾਲ 'ਚ 1500 ਪਿੱਛੇ ਗੁਆਂਢੀਆਂ ਨੇ ਕਰੰਟ ਲਗਾ ਕੇ ਵਿਅਕਤੀ ਨੂੰ ਮਾਰਿਆ
ਪੁਲਿਸ ਨੇ ਘਟਨਾ ਦੀ ਜਾਂਚ ਕੀਤੀ ਸ਼ੁਰੂ
ਅੱਜ ਦਾ ਹੁਕਮਨਾਮਾ (6 ਅਗਸਤ)
ਸਲੋਕੁ ਮਃ ੩ ॥
ਅਮਰੀਕਾ ਦੀ ਜਿੰਮ ਟਰੇਨਰ ਨੇ ਪਿੱਠ 'ਤੇ ਲਿਖਵਾਈ ਗੁਰਬਾਣੀ ਦੀ ਤੁਕ, SGPC ਨੇ ਲਿਆ ਸਖ਼ਤ ਨੋਟਿਸ
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਸਿੱਖਾਂ ਦੀ ਆਸਥਾ ਹੈ ਅਤੇ ਇਸ ਔਰਤ ਨੇ ਆਪਣੇ ਸਰੀਰ ’ਤੇ ਗੁਰਬਾਣੀ ਦੀਆਂ ਤੁਕਾਂ ਲਿਖਵਾ ਕੇ ਗੁਰਬਾਣੀ ਦਾ ਨਿਰਾਦਰ ਕੀਤਾ ਹੈ।
ਅੰਮ੍ਰਿਤਸਰ ’ਚ ਤੈਨਾਤ ਮਹਿਲਾ ਕਾਂਸਟੇਬਲ ਦੀ ਸੜਕ ਹਾਦਸੇ ਵਿਚ ਮੌਤ
ਐਕਟਿਵਾ ਸਵਾਰ ਮਹਿਲਾ ਕਾਂਸਟੇਬਲ ਨੂੰ ਛੋਟੇ ਹਾਥੀ ਆਟੋ ਚਾਲਕ ਨੇ ਟੱਕਰ ਮਾਰੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਅੱਜ ਦਾ ਹੁਕਮਨਾਮਾ (5 ਅਗਸਤ)
ਧਨਾਸਰੀ ਮਹਲਾ ੫॥
ਅੱਜ ਦਾ ਹੁਕਮਨਾਮਾ (4 ਅਗਸਤ)
ਸਲੋਕ ਮਃ ੩ ॥
ਅੱਜ ਦਾ ਹੁਕਮਨਾਮਾ (3 ਅਗਸਤ)
ਸਲੋਕ ॥
ਤੇਜ਼ ਮੀਂਹ ਦਾ ਕਹਿਰ: ਅੰਮ੍ਰਿਤਸਰ ਤਹਿਸੀਲ ਕੰਪਲੈਕਸ ਦੀ ਡਿੱਗੀ ਕੰਧ
ਛੁੱਟੀ ਕਾਰਨ ਜਾਨੀ-ਮਾਲੀ ਨੁਕਸਾਨ ਹੋਣ ਤੋਂ ਰਿਹਾ ਬਚਾਅ