Amritsar
ਅੱਜ ਦਾ ਹੁਕਮਨਾਮਾ (13 ਮਈ 2022)
ਸਲੋਕ ਮਃ ੧ ॥
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ Mandira Bedi, ਕਿਹਾ- ਇੱਥੇ ਆ ਕੇ ਰੂਹ ਨੂੰ ਸਕੂਨ ਮਿਲਦਾ ਹੈ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਦਿਰਾ ਬੇਦੀ ਨੇ ਕਿਹਾ ਕਿ ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਰੂਹ ਨੂੰ ਸਕੂਨ ਮਿਲਦਾ ਹੈ।
ਅੱਜ ਦਾ ਹੁਕਮਨਾਮਾ (12 ਮਈ 2022)
ਵਡਹੰਸੁ ਮਹਲਾ ੩ ਘਰੁ ੧
ਅੱਜ ਦਾ ਹੁਕਮਨਾਮਾ (11 ਮਈ 2022)
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ਅੱਜ ਦਾ ਹੁਕਮਨਾਮਾ (10 ਮਈ 2022)
ਸੂਹੀ ਮਹਲਾ ੧ ਘਰੁ ੬
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੂਰੀ ਕੀਤੀ ਇੰਜੀਨੀਅਰ ਸੋਹਣਾ-ਮੋਹਣਾ ਦੀ ਮੰਗ
ਹਰਭਜਨ ਸਿੰਘ ਈਟੀਓ ਨੇ ਪੀਐਸਪੀਸੀਐਲ ਦੇ ਇੰਜੀਨੀਅਰ ਸੋਹਣਾ ਸਿੰਘ ਅਤੇ ਮੋਹਣਾ ਸਿੰਘ ਦੀ ਮੰਗ ’ਤੇ ਉਹਨਾਂ ਬਦਲੀ ਬਿਜਲੀ ਮਾਨਾਂਵਾਲਾ ਬਿਜਲੀ ਦਫ਼ਤਰ ਵਿਖੇ ਕਰ ਦਿੱਤੀ ਹੈ।
SGPC ਦੀਆਂ ਸਿੱਖਿਆ ਸੰਸਥਾਵਾਂ ਦੇ ਡਾਇਰੈਕਟਰ ਡਾ. ਤੇਜਿੰਦਰ ਕੌਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਜਦੋਂ ਉਹਨਾਂ ਕੋਲੋਂ ਅਸਤੀਫ਼ੇ ਦਾ ਕਾਰਨ ਪੁੱਛਿਆ ਗਿਆ ਤਾਂ ਉਹਨਾਂ ਨੇ ਕੋਈ ਵੀ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।
ਕਰਜ਼ਾ ਮੋੜਨ ਤੋਂ ਅਸਮਰੱਥ ਡਾਕਟਰ ਨੇ ਕੀਤੀ ਖੁਦਕੁਸ਼ੀ
ਤਿੰਨ ਸਾਲ ਪਹਿਲਾਂ ਧੀ ਦੇ ਵਿਆਹ ਲਈ ਲਿਆ ਸੀ 10 ਲੱਖ ਰੁਪਏ ਕਰਜ਼
BSF ਵੱਲੋਂ ਅਟਾਰੀ ਸਰਹੱਦ 'ਤੇ 3.50 ਕਰੋੜ ਰੁਪਏ ਦੀ ਹੈਰੋਇਨ ਬਰਾਮਦ, ਖੇਤ ’ਚ ਸੁੱਟਿਆ ਗਿਆ ਸੀ ਪੈਕਟ
ਬੀਐਸਐਫ ਨੇ ਖੇਪ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਹਿਲਾਂ ਸਾਡੀਆਂ ਫ਼ਸਲਾਂ ਤਬਾਹ ਕੀਤੀਆਂ ਤੇ ਹੁਣ ਨਸਲਾਂ ਤਬਾਹ ਕਰਨ ਦੀ ਕੋਸ਼ਿਸ਼ ਹੋ ਰਹੀ ਹੈ- ਗਿਆਨੀ ਹਰਪ੍ਰੀਤ ਸਿੰਘ
ਬਾਹਰਲੇ ਮਰਦਾਂ ਦਾ ਸੀਮਨ ਪੰਜਾਬ ਦੀਆਂ ਔਰਤਾਂ ਦੀਆਂ ਕੁੱਖਾਂ ਵਿਚ ਰਖਿਆ ਜਾਂਦਾ ਹੈ ਇਸ ਨਾਲ ਸਾਡੀ ਨਸਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।