Amritsar
ਅੱਜ ਦਾ ਹੁਕਮਨਾਮਾ (5 ਮਾਰਚ 2022)
ਧਨਾਸਰੀ ਮਹਲਾ ੫॥
ਅੱਜ ਦਾ ਹੁਕਮਨਾਮਾ (4 ਮਾਰਚ 2022)
ਸੂਹੀ ਮਹਲਾ ੧ ਘਰੁ ੬
ਅੱਜ ਦਾ ਹੁਕਮਨਾਮਾ (3 ਮਾਰਚ 2022)
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ਅੱਜ ਦਾ ਹੁਕਮਨਾਮਾ (1 ਮਾਰਚ 2022)
ਧਨਾਸਰੀ ਮਹਲਾ ੫ ॥
ਵਿਦੇਸ਼ ਮੰਤਰਾਲੇ ਨੇ Auto Reply 'ਤੇ ਪਾਈ MPs ਦੀ ਈਮੇਲ ਆਈਡੀ, MP ਗੁਰਜੀਤ ਔਜਲਾ ਨੇ ਟਵੀਟ ਜ਼ਰੀਏ ਜ਼ਾਹਰ ਕੀਤੀ ਨਾਰਾਜ਼ਗੀ
ਕਿਹਾ- ਜੇਕਰ ਪੀਐੱਮਓ ਅਤੇ ਵਿਦੇਸ਼ ਮੰਤਰਾਲਾ ਸੰਸਦ ਮੈਂਬਰਾਂ ਦੇ ਸੰਪਰਕ 'ਚ ਨਹੀਂ ਹਨ ਤਾਂ ਫਿਰ ਉਹ ਯੂਕਰੇਨ ਵਿਚ ਫਸੇ ਬੱਚਿਆਂ ਦੇ ਸੰਪਰਕ ਵਿਚ ਕਿਵੇਂ ਹੋ ਸਕਦੇ ਨੇ
ਮਾਤਮ ’ਚ ਬਦਲੀਆਂ ਖ਼ੁਸ਼ੀਆਂ, ਭੈਣ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਭਰਾ ਦੀ ਸੜਕ ਹਾਦਸੇ ’ਚ ਮੌਤ
ਪਰਿਵਾਰ ਦਾ ਰੋ-ਰੋ ਬੁਰਾ ਹਾਲ
ਰੂਸ-ਯੂਕਰੇਨ ਤਣਾਅ: MP ਗੁਰਜੀਤ ਔਜਲਾ ਨੇ ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਲਿਖੀ ਚਿੱਠੀ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਉੱਥੇ ਫਸੇ ਭਾਰਤੀ ਨਾਗਰਿਕਾਂ ਨੂੰ ਜਲਦ ਬਾਹਰ ਕੱਢਣ ਦੀ ਅਪੀਲ ਕੀਤੀ ਹੈ।
ਅੰਮ੍ਰਿਤਸਰ ਦੇ ਰਣਜੀਤ ਐਵਨਿਊ ਇਲਾਕੇ 'ਚ ਚੱਲੀਆਂ ਸ਼ਰੇਆਮ ਗੋਲੀਆਂ, ਇਕ ਨੌਜਵਾਨ ਗੰਭੀਰ ਜ਼ਖ਼ਮੀ
ਜ਼ਖਮੀ ਨੌਜਵਾਨ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮਸ਼ਹੂਰ ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ
ਕੀਤੀ ਸਰਬੱਤ ਦੇ ਭਲੇ ਦੀ ਅਰਦਾਸ