Amritsar
ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾ ਰਿਹਾ ਇਹ ਸਰਕਾਰੀ ਸਕੂਲ, ਮਿਹਤਨੀ ਸਟਾਫ ਬੱਚਿਆਂ ਨੂੰ ਦੇ ਰਿਹਾ ਸਿੱਖਿਆ
ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਗਏ ਸ਼ਲਾਘਾਯੋਗ ਉਪਰਾਲੇ
BJP ਵਰਗੀ ਝੂਠੀ ਪਾਰਟੀ ਕਦੇ ਨਹੀਂ ਦੇਖੀ, ਇਸ ’ਤੇ ਯਕੀਨ ਨਹੀਂ ਕੀਤਾ ਜਾ ਸਕਦਾ- ਬਲਬੀਰ ਸਿੰਘ ਰਾਜੇਵਾਲ
ਉਹਨਾਂ ਕਿਹਾ ਕਿ ਜੇਕਰ ਸਰਕਾਰ ਜਲਦੀ ਫੈਸਲਾ ਨਹੀਂ ਲੈਂਦੀ ਤਾਂ ਅਸੀਂ ਰੁਕਣ ਵਾਲੇ ਨਹੀਂ। ਅਸੀਂ ਸਿਰਫ ਮੋਰਚਾ ਮੁਲਤਵੀ ਕੀਤਾ ਹੈ, ਵਾਪਸ ਨਹੀਂ ਲਿਆ।
ਸ੍ਰੀ ਦਰਬਾਰ ਸਾਹਿਬ ਪਹੁੰਚੇ ਗੁਰਨਾਮ ਚੜੂਨੀ ਦਾ ਐਲਾਨ, ‘ਪੰਜਾਬ ਦੀ ਸਿਆਸਤ 'ਚ ਕਰਾਂਗੇ ਵੱਡਾ ਧਮਾਕਾ’
ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਹ ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਕਰਨਗੇ।
ਕਿਸਾਨਾਂ ਨੂੰ ਇਕ ਸਾਲ ਅੰਦੋਲਨ ਦੀ ਸਿਖਲਾਈ ਦਿੱਤੀ ਗਈ, ਉਹ ਟ੍ਰੇਨਿੰਗ 'ਚ ਕਾਮਯਾਬ ਹੋਏ- ਰਾਕੇਸ਼ ਟਿਕੈਤ
ਕਿਸਾਨ ਮੋਰਚਾ ਫਤਹਿ ਕਰਨ ਤੋਂ ਬਾਅਦ ਅੱਜ ਕਿਸਾਨ ਆਗੂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ।
ਕਿਸਾਨ ਅੰਦੋਲਨ ਦੀ ਸਫਲਤਾ ਉਪਰੰਤ ਤੜਕੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਉਪ ਮੁੱਖ ਮੰਤਰੀ ਰੰਧਾਵਾ
ਕਾਲੇ ਕਾਨੂੰਨਾਂ ਦੀ ਵਾਪਸੀ ਪੰਜਾਬੀਅਤ ਦੀ ਜਿੱਤ- ਸੁਖਜਿੰਦਰ ਰੰਧਾਵਾ
ਮੋਰਚਾ ਫ਼ਤਹਿ ਕਰਨ ਤੋਂ ਬਾਅਦ ਦਰਬਾਰ ਸਾਹਿਬ ਨਤਮਸਤਕ ਹੋਏ ਕਿਸਾਨ ਆਗੂ, ਵਾਹਿਗੁਰੂ ਦਾ ਕੀਤਾ ਸ਼ੁਕਰਾਨਾ
ਦਿੱਲੀ ਤੋਂ ਪੰਜਾਬ ਪਹੁੰਚੇ ਕਿਸਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਕਿਸਾਨ,ਇਤਿਹਾਸਤਕ ਜਿੱਤ ਲਈ ਵਾਹਿਗੁਰੂ ਦਾ ਕਰਨਗੇ ਸ਼ੁਕਰਾਨਾ
ਹਰਿਮੰਦਰ ਸਾਹਿਬ ‘ਚ ਅਰਦਾਸ ਉਪਰੰਤ ਕਿਸਾਨ ਆਗੂਆਂ ਨੂੰ ਕੀਤਾ ਜਾਵੇਗਾ ਸਨਮਾਨਿਤ
ਕਿਸਾਨ ਦੀ ਘਰ ਵਾਪਸੀ ਦਾ ਜਸ਼ਨ ਜਾਰੀ, ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਕਿਸਾਨ
ਕਿਸਾਨਾਂ ਦੀ ਹੋਈ ਇਤਿਹਾਸਕ ਜਿੱਤ
ਅੱਜ ਦਾ ਹੁਕਮਨਾਮਾ (12 ਦਸੰਬਰ 2021)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ