Amritsar
BSF ਹੈੱਡਕੁਆਰਟਰ ਬਾਹਰ ਕਿਸਾਨਾਂ ਦਾ ਧਰਨਾ, 'ਸਰਹੱਦ ਪਾਰ ਖੇਤੀ ਕਰਨ ਵਾਲਿਆਂ ਨੂੰ ਕੀਤਾ ਜਾ ਰਿਹਾ ਤੰਗ'
ਕਿਸਾਨ ਆਗੂਆਂ ਨੇ ਦਾ ਕਹਿਣਾ ਹੈ ਕਿ ਬੀਐਸਐਫ ਸਰਹੱਦ ਪਾਰ ਖੇਤੀਬਾੜੀ ਕਰਨ ਜਾਣ ਵਾਲੇ ਕਿਸਾਨਾਂ ਨੂੰ ਅਕਸਰ ਹੀ ਪ੍ਰੇਸ਼ਾਨ ਕਰਦੀ ਹੈ।
ਅੱਜ ਦਾ ਹੁਕਮਨਾਮਾ (11 ਨਵੰਬਰ 2021)
ਤਿਲੰਗ ਘਰੁ ੨ ਮਹਲਾ ੫ ॥
ਅੰਮ੍ਰਿਤਸਰ 'ਚ ਗੁੰਡਾਗਰਦੀ ਨੰਗਾ ਨਾਚ, ਮਾਚਿਸ ਦੀ ਡੱਬੀ ਨੂੰ ਲੈ ਕੇ ਇਕ ਨੌਜਵਾਨ ਦਾ ਕੀਤਾ ਕਤਲ
ਪੁਲਿਸ ਨੇ ਕੀਤਾ ਮਾਮਲਾ ਦਰਜ ਤਫਤੀਸ਼ ਜਾਰੀ
ਵਿਧਾਇਕ ਇੰਦਰਬੀਰ ਬੁਲਾਰੀਆ ਦੇ ਪੀਏ ਦੇ ਸਿਆਸੀ ਦਬਾਅ ਤੋਂ ਪ੍ਰੇਸ਼ਾਨ ਸੁਨਿਆਰੇ ਨੇ ਕੀਤੀ ਖੁਦਕੁਸ਼ੀ
ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਪੀਏ ਦੇ ਸਿਆਸੀ ਦਬਾਅ ਤੋਂ ਪਰੇਸ਼ਾਨ ਸੁਨਿਆਰੇ ਵਲੋਂ ਅੰਮ੍ਰਿਤਸਰ ਦੇ ਇਕ ਹੋਟਲ ਵਿਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਕੈਪਟਨ ਖਿਲਾਫ਼ ਬੋਲਣ ਵਾਲੇ ਵਿਧਾਇਕ ਹੁਣ ਕਿਉਂ ਚੁੱਪ ਹਨ?- ਨਵਜੋਤ ਕੌਰ ਸਿੱਧੂ
ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਨਵਜੋਤ ਸਿੱਧੂ ਆਪਣੇ ਮੁੱਦਿਆਂ 'ਤੇ ਕਾਇਮ ਹਨ। ਸਾਡਾ ਏਜੀ ਨਾਲ ਕੋਈ ਨਿੱਜੀ ਵਿਵਾਦ ਨਹੀਂ ਹੈ ਤੇ ਨਾ ਹੀ ਕੈਪਟਨ ਨਾਲ ਕੋਈ ਨਿੱਜੀ ਵਿਵਾਦ ਸੀ
ਦੀਵਾਲੀ ਦੀ ਰਾਤ ਅੰਮ੍ਰਿਤਸਰ 'ਚ ਕੱਪੜੇ ਦੀਆਂ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ
ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਬੰਦੀ ਛੋੜ ਦਿਵਸ
ਦੇਸ਼ਾਂ ਵਿਦੇਸ਼ਾਂ ਤੋਂ ਪੁੱਜੀਆਂ ਲੱਖਾਂ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਵਾਈ ਹਾਜ਼ਰੀ
ਅੱਜ ਦਾ ਹੁਕਮਨਾਮਾ ( 4 ਨਵੰਬਰ 2021)
ਸੋਰਠਿ ਮਹਲਾ ੯ ॥
ਜਦੋਂ ਉਮਰ ਵਧਦੀ ਹੈ ਤਾਂ ਬੰਦਾ ਰੋਂਦੂ ਹੋ ਜਾਂਦਾ, ਹੁਣ ਕੈਪਟਨ ਰੋਂਦੂ ਬੱਚਾ ਬਣ ਗਏ - ਨਵਜੋਤ ਸਿੱਧੂ
ਕੈਪਟਨ ਖਿਲਾਫ਼ ਬੋਲਦਿਆਂ ਨਵਜੋਤ ਸਿੱਧੂ ਸ਼ਬਦਾਂ ਦੀ ਮਰਿਆਦਾ ਵੀ ਭੁੱਲ ਗਏ। ਉਹਨਾਂ ਕਿਹਾ ਕਿ ਕੈਪਟਨ ਫਰੌਡ ਆਦਮੀ ਅਤੇ ਚੱਲਿਆ ਹੋਇਆ ਕਾਰਤੂਸ ਹੈ।
ਕੈਨੇਡਾ ਬੈਠੇ ਗੈਂਗਸਟਰ ਲਖਬੀਰ ਲੰਡਾ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ
“ਜਦੋਂ ਮੈਂ ਇੰਡਿਆ ਸੀ ਉਸ ਸਮੇਂ ਘਰੋਂ ਬੁਲਾ ਕੇ ਨਾਜਾਇਜ਼ ਪਰਚੇ ਕਰਦੇ ਸੀ”