Amritsar
ਅੱਜ ਦਾ ਹੁਕਮਨਾਮਾ (27 ਜੁਲਾਈ 2021)
ਜੈਤਸਰੀ ਮਹਲਾ ੫ ਘਰੁ ੨ ਛੰਤ
ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਵਿਦਵਾਨ
'ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਦੀਆਂ ਬੇਅਦਬੀਆ ਰੋਕਣ ਲਈ ਜਥੇਦਾਰ ਲੈਣ ਫੈਸਲਾ'
ਪਾਕਿਸਤਾਨ ਦੇ ਸਿੱਖਾਂ ਨੇ ਨਵਜੋਤ ਸਿੱਧੂ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ
ਪ੍ਰਧਾਨ ਬਣਨ 'ਤੇ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਤੋਂ ਮਿਲੀ ਵਧਾਈਆਂ
ਅੱਜ ਦਾ ਹੁਕਮਨਾਮਾ (23 ਜੁਲਾਈ 2021)
ਸੋਰਠਿ ਮਹਲਾ ੫ ਘਰੁ ੩ ਚਉਪਦੇ
ਅੱਜ ਦਾ ਹੁਕਮਨਾਮਾ (22 ਜੁਲਾਈ 2021)
ਸੂਹੀ ਮਹਲਾ ੧ ਘਰੁ ੬
ਵਿਰੋਧ ਦੇ ਚਲਦਿਆਂ ਸ੍ਰੀ ਗੁਰੂ ਰਾਮਦਾਸ ਸਰਾਂ ਦੀ ਬਾਹਰੀ ਦਿੱਖ ਨੂੰ ਹੂਬਹੂ ਰੱਖਿਆ ਜਾਵੇਗਾ ਕਾਇਮ
ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ ਰਿਹਾਇਸ਼ ਸਹੂਲਤ ਲਈ ਜਲਦ ਹੀ ਨਵੀਆਂ ਸਰਾਂਵਾਂ ਦਾ ਨਿਰਮਾਣ ਕਰੇਗੀ।
ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਪਹੁੰਚੇ ਨਵਜੋਤ ਸਿੱਧੂ
ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ।
ਨਵਜੋਤ ਸਿੰਘ ਸਿੱਧੂ ਦਾ ਸ਼ਕਤੀ ਪ੍ਰਦਰਸ਼ਨ ਅੱਜ, ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਬੀਤੇ ਦਿਨ ਅੰਮ੍ਰਿਤਸਰ ਪਹੁੰਚੇ।
ਅੱਜ ਦਾ ਹੁਕਮਨਾਮਾ (21 ਜੁਲਾਈ 2021)
ਤਿਲੰਗ ਘਰੁ ੨ ਮਹਲਾ ੫ ॥
ਅਫ਼ਗਾਨਿਸਤਾਨ 'ਚ ਜੰਗ ਦਾ ਖਤਰਾ! ਸਿੱਖਾਂ-ਹਿੰਦੂਆਂ ਨੇ ਕੌਮਾਂਤਰੀ ਭਾਈਚਾਰੇ ਨੂੰ ਲਾਈ ਮਦਦ ਦੀ ਗੁਹਾਰ
ਮੀਡੀਆ ਨਾਲ ਗੱਲ ਕਰਦਿਆਂ ਕਾਬੁਲ ਦੇ ਗੁਰਦੁਆਰਾ ਕਰਤਾ ਪਰਵਾਨ ਦੇ ਪ੍ਰਧਾਨ ਨੇ ਕਿਹਾ, ਕਰੀਬ 150 ਸਿੱਖ-ਹਿੰਦੂ ਤਾਲਿਬਾਨ ਦੇ ਡਰ ਹੇਠ ਕਾਬੁਲ ਵਿਚ ਰਹਿ ਰਹੇ ਸਨ।