Amritsar
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ 26 ਜੁਲਾਈ ਨੂੰ ਸਿੱਖ ਸੰਪਰਦਾਵਾਂ ਦੀ ਸੱਦੀ ਬੈਠਕ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੇਅਦਬੀਆਂ ਤੇ ਭਖਦੇ ਸਿੱਖ ਮਸਲੇ ਵਿਚਾਰੇ ਜਾਣਗੇ।
ਅਗਨ ਭੇਟ ਹੋਏ ਪਾਵਨ ਸਰੂਪ ਨੂੰ ਵਾਪਸ ਮੰਗਵਾਉਣ ਦਾ ਮਾਮਲਾ, ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਦੇ ਕੇ ਦੋਸ਼ੀਆਂ ਖਿਲਾਫ਼ ਮੰਗੀ ਕਾਰਵਾਈ
ਅੱਜ ਦਾ ਹੁਕਮਨਾਮਾ (19 ਜੁਲਾਈ 2021)
ਧਨਾਸਰੀ ਛੰਤ ਮਹਲਾ ੪ ਘਰੁ ੧
ਦੋਸਤ ਦੀ ਮਦਦ ਕਰਨ ਗਏ ਨੌਜਵਾਨ ਦੀ ਬਾਜ਼ਾਰ ‘ਚ ਗੋਲੀਆਂ ਮਾਰ ਕੀਤੀ ਹੱਤਿਆ
ਪਰਿਵਾਰਕ ਮੈਬਰਾਂ ਦਾ ਹੋਇਆ ਰੌ-ਰੌ ਬੂਰਾ ਹਾਲ, ਪੁਲਿਸ ਪ੍ਰਸ਼ਾਸ਼ਨ ਤੌ ਕੀਤੀ ਇਨਸਾਫ਼ ਦੀ ਮੰਗ।
ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
ਭਾਈ ਸਾਹਿਬ ਦਾ ਜੀਵਨ ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਲਈ ਇਕ ਮਿਸਾਲ
ਬੱਸ ਅੱਡੇ ’ਤੇ ਖੜ੍ਹੀਆਂ ਸਵਾਰੀਆਂ 'ਤੇ ਚੜ੍ਹਿਆ ਓਵਰਲੋਡ ਟਰੱਕ, ਇਕ ਦੀ ਮੌਤ
ਬਾਬਾ ਬਕਾਲਾ ਦੇ ਬੱਸ ਸਟੈਂਡ ਨੇੜੇ ਚੋਕਰ ਨਾਲ ਭਰੇ ਇਕ ਟਰੱਕ ਨੇ ਅੱਡੇ ’ਤੇ ਖੜ੍ਹੀਆਂ ਸਵਾਰੀਆਂ ਨੂੰ ਕੁਚਲ ਦਿੱਤਾ।
ਗੁਰਸਿੱਖ ਨੌਜਵਾਨ ਨੇ ਅੱਖਾਂ ਤੋਂ ਸੱਖਣੀ ਕੁੜੀ ਨਾਲ ਲਈਆਂ ਲਾਵਾਂ
ਜੋੜੇ ਨੇ ਲਈਆਂ ਲਾਵਾਂ, ਗੁਰ ਮਰਿਆਦਾ ਅਨੁਸਾਰ ਕਰਵਾਇਆ ਵਿਆਹ
'ਬੇਅਦਬੀਆਂ ਦੇ ਮਾਮਲੇ ਸਿੱਖਾਂ ਲਈ ਬਹੁਤ ਹੀ ਸੰਵੇਦਨਸ਼ੀਲ, ਇਹਨਾਂ ਤੇ ਰਾਜਨੀਤੀ ਨਾ ਕੀਤੀ ਜਾਵੇ'
ਨਵੀਂ ਸਿੱਟ ਵੱਲੋਂ ਪੇਸ਼ ਕੀਤੇ ਗਏ ਚਲਾਨ ਵਿਚ ਡੇਰਾ ਸਿਰਸਾ ਮੁਖੀ ਦਾ ਨਾਂਅ ਸ਼ਾਮਲ ਨਾ ਕੀਤੇ ਜਾਣ ਦੀ ਕੀਤੀ ਨਿੰਦਾ
ਹਿਮਾਚਲ ਪ੍ਰਦੇਸ਼ 'ਚ ਹੜ੍ਹ ਦਾ ਕਹਿਰ, ਦੋਸਤਾਂ ਨਾਲ ਘੁੰਮਣ ਗਏ ਪੰਜਾਬੀ ਸੂਫੀ ਗਾਇਕ ਮਨਮੀਤ ਸਿੰਘ ਦੀ ਮੌਤ
ਸੈਨ ਭਰਾਵਾਂ ਦੇ ਨਾਂਅ ਨਾਲ ਜਾਣੇ ਜਾਂਦੇ ਅੰਮ੍ਰਿਤਸਰ ਦੇ ਮਸ਼ਹੂਰ ਪੰਜਾਬੀ ਗਾਇਕ ਭਰਾਵਾਂ ਵਿਚੋਂ ਇਕ ਮਨਮੀਤ ਸਿੰਘ ਦੀ ਹਿਮਾਚਲ ਪ੍ਰਦੇਸ਼ ਵਿਚ ਬੱਦਣ ਫਟਣ ਕਾਰਨ ਮੌਤ ਹੋ ਗਈ ਹੈ।