Amritsar
ਅੱਜ ਦਾ ਹੁਕਮਨਾਮਾ (31 ਅਗਸਤ 2021)
ਧਨਾਸਰੀ ਛੰਤ ਮਹਲਾ ੪ ਘਰੁ ੧
ਉਦਘਾਟਨ ਕਰਨ ਪਹੁੰਚੇ ਨਵਜੋਤ ਸਿੱਧੂ ਦਾ ਵਿਰੋਧ, ਦੁਕਾਨਦਾਰਾਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੋਮਵਾਰ ਸਵੇਰੇ ਅੰਮ੍ਰਿਤਸਰ ਦੀ 100 ਫੁੱਟੀ ਰੋਡ ’ਤੇ ਗੇਟ ਦਾ ਉਦਘਾਟਨ ਕਰਨ ਪਹੁੰਚੇ।
ਦਿੱਲੀ ਵਾਂਗ ਸ਼੍ਰੋਮਣੀ ਕਮੇਟੀ ਦੀ ਚੋਣ ਕਰਵਾਉਣ ਲਈ ਵੀ ਸਰਗਰਮੀ ਵਧਣ ਲੱਗੀ
ਦਿੱਲੀ ਦੇ ਹਸ਼ਰ ਨੂੰ ਰੋਕਣ ਤੇ ਬਾਦਲਾਂ ਤੋਂ ਸ਼੍ਰੋਮਣੀ ਕਮੇਟੀ ਆਜ਼ਾਦ ਕਰਵਾਉਣ ਲਈ ਪਾਟੋ-ਧਾੜ ਹੋਏ ਪੰਥਕ ਸੰਗਠਨਾਂ ਦੇ ਇਕ ਮੰਚ ’ਤੇ ਇਕੱਠੇ ਹੋਣ ਦੀ ਸੰਭਾਵਨਾ
ਅੱਜ ਦਾ ਹੁਕਮਨਾਮਾ (30 ਅਗਸਤ 2021)
ਰਾਗੁ ਸੂਹੀ ਮਹਲਾ ੩ ਘਰੁ ੧੦
ਅੱਜ ਦਾ ਹੁਕਮਨਾਮਾ (29 ਅਗਸਤ 2021)
ਸੂਹੀ ਮਹਲਾ ੫ ॥
ਜਲ੍ਹਿਆਂਵਾਲਾ ਬਾਗ ਮੈਮੋਰੀਅਲ ਦੇ ਨਵੇਂ ਕੰਪਲੈਕਸ ਦਾ ਅੱਜ ਉਦਘਾਟਨ ਕਰਨਗੇ ਪੀਐਮ ਮੋਦੀ
ਜਲ੍ਹਿਆਂਵਾਲਾ ਬਾਗ ਦੇ ਅੰਦਰ ਖੁੱਲ੍ਹੇ ਖੂਹ ਦਾ ਨਵੀਨੀਕਰਨ ਕੀਤਾ ਗਿਆ
ਅੱਜ ਦਾ ਹੁਕਮਨਾਮਾ (28 ਅਗਸਤ 2021)
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ਅੱਜ ਦਾ ਹੁਕਮਨਾਮਾ (27 ਅਗਸਤ 2021)
ਸੋਰਠਿ ਮਹਲਾ ੩ ॥
ਟੈਕਸੀ ਡਰਾਈਵਰ ਕੋਲੋਂ 16 ਕਿਲੋ ਹੈਰੋਇਨ ਬਰਾਮਦ, ਜੰਮੂ-ਕਸ਼ਮੀਰ ਤੋਂ ਪੰਜਾਬ ’ਚ ਕੀਤੀ ਜਾਣੀ ਸੀ ਸਪਲਾਈ
ਮੁਲਜ਼ਮ ਆਪਣੀ ਟੈਕਸੀ ਚਿੱਟੀ ਇਨੋਵਾ ਨੰਬਰ (PB01A6708) ਵਿਚ ਇਸ ਖੇਪ ਨਾਲ ਜੰਮੂ-ਕਸ਼ਮੀਰ ਤੋਂ ਰਵਾਨਾ ਹੋਇਆ ਸੀ।
ਅੱਜ ਦਾ ਹੁਕਮਨਾਮਾ (26 ਅਗਸਤ 2021)
ਸਲੋਕੁ ਮ: ੩ ॥