Amritsar
ਜ਼ਮੀਨ ਦੇ ਲਾਲਚ ਨੇ ਖ਼ਤਮ ਕੀਤਾ ਨਹੁੰ-ਮਾਸ ਦਾ ਰਿਸ਼ਤਾ, ਪੋਤਰੇ ਵੱਲੋਂ ਕਹੀ ਮਾਰ ਕੇ ਦਾਦੇ ਦਾ ਕਤਲ
ਜ਼ਿਲ੍ਹੇ ਦੀ ਸਰਹੱਦੀ ਤਹਿਸੀਲ ਅਜਨਾਲਾ ਵਿਖੇ ਜ਼ਮੀਨ ਦੇ ਲਾਲਚ ਕਾਰਨ ਰਿਸ਼ਤਿਆਂ ਦੇ ਕਤਲ ਹੋਣ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ।
342 ਸੀਟਾਂ ਵਾਲੇ ਜਹਾਜ਼ ਵਿਚ SP Singh Oberoi ਨੇ ਇਕੱਲਿਆਂ ਕੀਤਾ ਅੰਮ੍ਰਿਤਸਰ ਤੋਂ ਦੁਬਈ ਤੱਕ ਦਾ ਸਫ਼ਰ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸਪੀ ਸਿੰਘ ਓਬਰਾਏ ਨੇ 342 ਸੀਟਾਂ ਵਾਲੇ ਜਹਾਜ਼ ਵਿਚ ਇਕੱਲਿਆਂ ਹੀ ਅੰਮ੍ਰਿਤਸਰ ਤੋਂ ਦੁਬਈ ਤੱਕ ਦਾ ਸਫ਼ਰ ਕੀਤਾ ਹੈ।
ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ
ਦੁਨੀਆਂ ਭਰ ਵਿਚ ਭਗਤ ਕਬੀਰ ਜੀ (Birth Anniversary of Bhagat Kabir Ji) ਦਾ 623ਵਾਂ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
Twitter ਸਿੱਖਾਂ ਵਿਰੁੱਧ ਨਫ਼ਰਤ ਫੈਲਾਉਣ ਵਾਲਿਆਂ ਖ਼ਿਲਾਫ ਤੁਰੰਤ ਕਰੇ ਕਾਰਵਾਈ: ਬੀਬੀ ਜਗੀਰ ਕੌਰ
SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਟਵਿੱਟਰ ਨੂੰ ਸਿੱਖਾਂ ਵਿਰੁੱਧ ਨਫ਼ਰਤ ਭਰੀ ਸਮੱਗਰੀ ’ਤੇ ਤੁਰੰਤ ਰੋਕ ਲਗਾਉਣ ਨੂੰ ਕਿਹਾ।
ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ’ਤੇ ਬੀਬੀ ਜਗੀਰ ਕੌਰ ਦਾ ਬਿਆਨ, ‘ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ’
ਬੀਬੀ ਜਗੀਰ ਕੌਰ (Bibi Jagir Kaur) ਨੇ ਕਿਹਾ ਕਿ ਸਿੱਖ ਕਦੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨੂੰ ਬਰਦਾਸ਼ਤ ਨਹੀਂ ਕਰ ਸਕਦੇ।
1984 ਸਿੱਖ ਨਸਲਕੁਸ਼ੀ ਨਾਲ ਸਬੰਧਤ Web Series ‘ਗ੍ਰਹਿਣ’ ’ਤੇ ਤੁਰੰਤ ਰੋਕ ਲਗਾਈ ਜਾਵੇ-ਬੀਬੀ ਜਗੀਰ ਕੌਰ
ਸੈਂਸਰ ਬੋਰਡ ’ਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੂੰ ਕੀਤਾ ਜਾਵੇ ਸ਼ਾਮਲ
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ,ਕੁੰਵਰ ਵਿਜੇ ਪ੍ਰਤਾਪ ਤੇ ਭਗਵੰਤ ਮਾਨ ਵੀ ਰਹੇ ਮੌਜੂਦ
ਅਰਵਿੰਦ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ (Arvind Kejriwal pays obeisance at Darbar Sahib) ਵਿਖੇ ਨਤਮਸਤਕ ਹੋਏ
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, ਕੁੰਵਰ ਵਿਜੇ ਪ੍ਰਤਾਪ ਨੇ ਫੜ੍ਹਿਆ 'ਆਪ' ਦਾ ਝਾੜੂ
ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਅੰਮ੍ਰਿਤਸਰ ਪਹੁੰਚੇ ।
ਨਸ਼ੇੜੀ ਪੁੱਤਰ ਦਾ ਸ਼ਰਮਨਾਕ ਕਾਰਾ, ਪਿਓ ਨੂੰ ਉਤਾਰਿਆ ਮੌਤ ਦੇ ਘਾਟ
ਨਸ਼ੇੜੀ ਪੁੱਤਰ ਵੱਲੋਂ ਅਪਣੇ ਪਿਤਾ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ (Son Killed His Father in Amritsar) ਕਰਨ ਦਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।
ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ, ਅਕਾਲੀ ਦਲ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੀਤਾ ਗਿਆ ਵਿਰੋਧ
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚੇ ਹਨ।