Amritsar
ਵੱਡੀ ਸਾਜ਼ਿਸ਼ ਨਾਕਾਮ : 48 ਪਿਸਤੌਲਾਂ ਨਾਲ ਫੜ੍ਹਿਆ ਗਿਆ ਜਗਜੀਤ ਸਿੰਘ
ਇਸ ਨੂੰ ਜਗਜੀਤ ਸਿੰਘ ਆਪਣੇ ਸਾਥੀਆਂ ਨਾਲ ਸੜਕ ਮਾਰਗ ਰਾਹੀਂ ਜੰਮੂ-ਕਸ਼ਮੀਰ ਪਹੁੰਚਾਉਣ ਵਾਲਾ ਸੀ ਪਰ ਪਹਿਲਾਂ ਹੀ ਫੜ੍ਹਿਆ ਗਿਆ
ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ
ਪ੍ਰਬੰਧਾਂ ’ਚ ਕੁਤਾਹੀ ਤੇ ਅਨੈਤਿਕ ਕਰਵਾਈ ਵਾਲੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਬੀਬੀ ਜਗੀਰ ਕੌਰ
ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਰਜਿੰਦਰ ਸਿੰਘ ਨੂੰ ਜਗੀਰ ਕੌਰ ਨੇ ਕੀਤਾ ਸਨਮਾਨਿਤ
ਬੀਬੀ ਜਗੀਰ ਕੌਰ ਨੇ ਸ. ਰਜਿੰਦਰ ਸਿੰਘ ਨਾਲ ਸ਼੍ਰੋਮਣੀ ਕਮੇਟੀ ਦੀਆਂ ਹਾਕੀ ਟੀਮਾਂ ਨੂੰ ਇੰਟਰਨੈਸ਼ਨਲ ਪੱਧਰ ’ਤੇ ਪ੍ਰਮੋਟ ਕਰਨ ਲਈ ਕੀਤਾ ਵਿਚਾਰ-ਵਟਾਂਦਰਾਂ
ਅੱਜ ਦਾ ਹੁਕਮਨਾਮਾ (16 ਜੂਨ 2021)
ਧਨਾਸਰੀ ਮਹਲਾ ੫ ॥
ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ ਅਦਾਕਾਰਾ ਉਪਾਸਨਾ ਸਿੰਘ
ਬਾਲੀਵੁੱਡ ਅਤੇ ਪਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਉਪਾਸਨਾ ਸਿੰਘ ਅੱਜ ਆਪਣੇ ਪਰਿਵਾਰ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ।
ਅੱਜ ਦਾ ਹੁਕਮਨਾਮਾ (15 ਜੂਨ 2021)
ਧਨਾਸਰੀ ਮਹਲਾ ੧॥
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ
ਦੁਨੀਆਂ ਭਰ ਵਿਚ ਵਸਦੀਆਂ ਸਿੱਖ ਸੰਗਤਾਂ ਵੱਲੋਂ ਅੱਜ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ।
ਧੀ ਦੇ ਪ੍ਰੇਮ ਸਬੰਧਾਂ ਤੋਂ ਦੁਖੀ ਪਿਉ ਨੇ ਚੁੱਕਿਆ ਖੌਫਨਾਕ ਕਦਮ, ਮਾਂ-ਧੀ ਨੂੰ ਦਿੱਤਾ ਨਹਿਰ ‘ਚ ਧੱਕਾ
ਮਾਂ ਦੀ ਲਾਸ਼ ਹੋ ਬਰਾਮਦ, ਬੇਟੀ ਦੀ ਲਾਸ਼ ਬਰਾਮਦ ਕਰਨ ਲਈ ਨਹਿਰ ਵਿਚ ਭੇਜੇ ਗਏ ਗੋਤਾਖੌਰ
ਅੱਜ ਦਾ ਹੁਕਮਨਾਮਾ (13 ਜੂਨ 2021)
ਧਨਾਸਰੀ ਛੰਤ ਮਹਲਾ 4 ਘਰੁ 1
ਭਾਰਤ-ਪਾਕਿਸਤਾਨ ਸਰਹੱਦ ’ਤੇ ਦਿਖਾਈ ਦਿੱਤਾ ਪਾਕਿ ਡਰੋਨ
ਡਰੋਨ ਨੂੰ ਵੇਖਦੇ ਸਾਰ ਸੈਨਿਕਾਂ ਨੇ ਕੀਤੀ ਗੋਲੀਬਾਰੀ