Amritsar
ਬੀਬੀ ਜਗੀਰ ਕੌਰ ਨੇ ਮਿਲਖਾ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਕੀਤਾ ਪ੍ਰਗਟਾਵਾ
''ਖੇਡ ਜਗਤ ਦਾ ਇਕ ਪ੍ਰੇਰਣਾ ਸ੍ਰੋਤ ਸਦਾ ਲਈ ਰੁਖਸਤ ਹੋ ਗਿਆ''
ਅੱਜ ਦਾ ਹੁਕਮਨਾਮਾ (19 ਜੂਨ 2021)
ਧਨਾਸਰੀ ਮਹਲਾ ੫ ॥
ਅੱਜ ਦਾ ਹੁਕਮਨਾਮਾ (18 ਜੂਨ 2021)
ਜੈਤਸਰੀ ਮਹਲਾ ੫ ਘਰੁ ੨ ਛੰਤ
ਪਿੰਗਲਵਾੜਾ ਮਾਂਨਾਵਾਲਾ ਵਿਖੇ ਲਗਾਇਆ ਗਿਆ ਇਕ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ
ਜਿਸ 'ਚ ਕੋਈ ਵੀ ਨਾਗਰਿਕ ਜਿਸ ਦੀ ਉਮਰ 1 ਜਨਵਰੀ 2021 ਤੱਕ 18 ਸਾਲ ਜਾਂ ਇਸ ਤੋਂ ਵੱਧ ਹੈ
ਉਤਰਾਖੰਡ: ਦੋ ਸਿੱਖ ਨੌਜਵਾਨਾਂ ਦੇ ਕਤਲ ਦੀ SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ
ਉਤਰਾਖੰਡ ’ਚ ਦੋ ਸਿੱਖ ਨੌਜਵਾਨਾਂ ਨੂੰ ਮਾਰਨ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ। ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ।
ਧਾਰਮਿਕ ਪ੍ਰੀਖਿਆ ’ਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ 17 ਵਿਦਿਆਰਥੀਆਂ ਨੂੰ ਦਿੱਤੇ ਵਿਸ਼ੇਸ਼ ਇਨਾਮ
ਸੈਸ਼ਨ 2019-20 ਵਿਚ ਚਾਰ ਦਰਜਿਆਂ ਦੇ 17 ਵਿਦਿਆਰਥੀਆਂ ਨੇ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ’ਤੇ ਰਹਿ ਕੇ ਮੈਰਿਟ ਵਿਚ ਸਥਾਨ ਪ੍ਰਾਪਤ ਕੀਤਾ
ਅੱਜ ਦਾ ਹੁਕਮਨਾਮਾ (17 ਜੂਨ 2021)
ਸੋਰਠਿ ਮਹਲਾ ੫ ॥
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ
ਪਾਕਿਸਤਾਨ ਸਰਕਾਰ ਨੇ ਕੋਰੋਨਾ ਕਾਰਨ ਨਹੀਂ ਦਿੱਤੀ ਆਗਿਆ
ਵੱਡੀ ਸਾਜ਼ਿਸ਼ ਨਾਕਾਮ : 48 ਪਿਸਤੌਲਾਂ ਨਾਲ ਫੜ੍ਹਿਆ ਗਿਆ ਜਗਜੀਤ ਸਿੰਘ
ਇਸ ਨੂੰ ਜਗਜੀਤ ਸਿੰਘ ਆਪਣੇ ਸਾਥੀਆਂ ਨਾਲ ਸੜਕ ਮਾਰਗ ਰਾਹੀਂ ਜੰਮੂ-ਕਸ਼ਮੀਰ ਪਹੁੰਚਾਉਣ ਵਾਲਾ ਸੀ ਪਰ ਪਹਿਲਾਂ ਹੀ ਫੜ੍ਹਿਆ ਗਿਆ
ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ
ਪ੍ਰਬੰਧਾਂ ’ਚ ਕੁਤਾਹੀ ਤੇ ਅਨੈਤਿਕ ਕਰਵਾਈ ਵਾਲੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਬੀਬੀ ਜਗੀਰ ਕੌਰ