Amritsar
ਕਿਸਾਨਾਂ ਨੂੰ ਖਾਲਿਸਤਾਨੀ ਤੇ ਅਤਿਵਾਦੀ ਦੱਸਣ ਵਾਲੀ ਕੰਗਨਾ ਰਣੌਤ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ
ਕੋਰੋਨਾ ਤੋਂ ਠੀਕ ਹੋਣ ਤੋਂ ਵੀ ਸ਼ੁਕਰਾਨਾ ਕਰਨ ਲਈ ਗੁਰੂ ਘਰ ਪਹੁੰਚੀ
ਅੱਜ ਦਾ ਹੁਕਮਨਾਮਾ (31 ਮਈ 2021)
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ਅੱਜ ਦਾ ਹੁਕਮਨਾਮਾ (30 ਮਈ 2021)
ਧਨਾਸਰੀ ਮਹਲਾ ੫॥
ਬਜ਼ੁਰਗ ਸਿੱਖ ਦੀ ਕੁੱਟਮਾਰ ਦਾ ਮਾਮਲਾ ਗਰਮਾਇਆ, ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਾਰਵਾਈ ਦੇ ਆਦੇਸ਼
ਦੇਸ਼ ਵਿਚ ਸਿੱਖਾਂ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ- ਗਿਆਨੀ ਹਰਪ੍ਰੀਤ ਸਿੰਘ
SGPC ਵੱਲੋਂ ਅੰਮ੍ਰਿਤਸਰ ਦੇ ਕਸਬਾ ਕੱਥੂਨੰਗਲ ਵਿਖੇ ਦਸਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਕਸਬਾ ਕੱਥੂਨੰਗਲ ’ਚ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਵਿਖੇ 10ਵਾਂ ਕੋਵਿਡ ਕੇਅਰ ਕੇਂਦਰ ਸਥਾਪਿਤ ਕੀਤਾ
ਅੱਜ ਦਾ ਹੁਕਮਨਾਮਾ (29 ਮਈ 2021)
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ਪਾਕਿਸਤਾਨ ਸਰਕਾਰ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ-ਬੀਬੀ ਜਗੀਰ ਕੌਰ
ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਕੱਲ੍ਹ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਾਕਿਸਤਾਨ ਅੰਦਰ ਸਿੱਖਾਂ ਨੂੰ ਤਾਲਿਬਾਨ ਵੱਲੋਂ ਧਮਕੀਆਂ ਮਿਲ ਰਹੀਆਂ ਹਨ।
ਅੱਜ ਦਾ ਹੁਕਮਨਾਮਾ (28 ਮਈ 2021)
ਸੋਰਠਿ ਮਹਲਾ ੫ ॥
SGPC ਵੱਲੋਂ 29 ਮਈ ਤੋਂ ਲਗਾਇਆ ਜਾਵੇਗਾ ਕੋਰੋਨਾ ਵੈਕਸੀਨ ਕੈਂਪ - ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਰਾਜਸਥਾਨ ਦੇ ਟਰੱਸਟ ਦੀ ਕੋਵੀਸਰਵ ਸੇਵਾ ਦੀ ਰਸਮੀ ਸ਼ੁਰੂਆਤ
ਦੁਖਦਾਈ ਖ਼ਬਰ: ਦਿੱਲੀ ਮੋਰਚੇ ਤੋਂ ਪਰਤੇ ਅੰਮ੍ਰਿਤਸਰ ਦੇ ਕਿਸਾਨ ਦੀ ਮੌਤ
ਦਿੱਲੀ ਬਾਰਡਰ ’ਤੇ ਜਾਰੀ ਮੋਰਚੇ ਤੋਂ ਵਾਪਸ ਪਰਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਕਿਸਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।