Amritsar
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 26 ਮਈ ਨੂੰ ਸਰਕਾਰ ਖ਼ਿਲਾਫ਼ ਕੀਤੇ ਜਾਣਗੇ ਅਰਥੀ ਫੂਕ ਮੁਜ਼ਾਹਰੇ
ਕੈਪਟਨ ਸਰਕਾਰ ਕਿਸਾਨਾਂ ਦੇ ਹੱਕ ਵਿਚ ਨਹੀਂ ਸਗੋਂ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਹੈ- ਸਰਵਣ ਸਿੰਘ ਪੰਧੇਰ
ਅੱਜ ਦਾ ਹੁਕਮਨਾਮਾ (24 ਮਈ 2021)
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ਅੱਜ ਦਾ ਹੁਕਮਨਾਮਾ (23 ਮਈ 2021)
ਧਨਾਸਰੀ ਮਹਲਾ ੩ ॥
ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਂਡ ਨੇ ਸ਼੍ਰੋਮਣੀ ਕਮੇਟੀ ਨੂੰ ਭੇਜੇ ਆਕਸੀਜਨ ਕੰਨਸਟ੍ਰੇਟਰ
''ਹੁਣ ਤੱਕ 5 ਵਾਰਡ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ 3 ਹੋਰ ਜਲਦ ਕਾਰਜਸ਼ੀਲ ਕੀਤੇ ਜਾਣਗੇ''
ਪੰਜਾਬੀ ਨੌਜਵਾਨ ਦੀ ਦੁਬਈ ਵਿਚ ਸੜਕ ਹਾਦਸੇ ’ਚ ਮੌਤ
ਕਸਬਾ ਮੱਤੇਵਾਲ ਤੋਂ ਵਿਦੇਸ਼ ਦੁਬਈ ਗਏ ਇਕ ਨੌਜਵਾਨ ਦੀ ਸਾਊਦੀ ਅਰਬ ਵਿਚ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਅੱਜ ਦਾ ਹੁਕਮਨਾਮਾ (22 ਮਈ 2021)
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨
ਅੱਜ ਦਾ ਹੁਕਮਨਾਮਾ (21 ਮਈ 2021)
ਸੋਰਠਿ ਮਹਲਾ ੯ ॥
ਅਮਿਤਾਭ ਬੱਚਨ ਵਲੋਂ 2011 ਵਿਚ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਗਈ ਚਿੱਠੀ ਆਈ ਸਾਹਮਣੇ
ਅਮਿਤਾਭ ਬੱਚਨ ਨੇ ਕਿਹਾ,“ਮੈਂ ਸਿੱਖ ਕੌਮ ਨੂੰ ਠੇਸ ਪਹੁੰਚਾਉਣ ਬਾਰੇ ਕਦੇ ਸੁਪਨੇ ਵਿਚ ਵੀ ਨਹੀਂ ਸੋਚ ਸਕਦਾ’’
ਚੰਡੀਗੜ੍ਹ ਜੇਲ ਵਿਚ ਗੁਰਮੀਤ ਸਿੰਘ ਤੇ ਸ਼ਮਸ਼ੇਰ ਸਿੰਘ ਨੂੰ ਹੋਇਆ ਕੋਰੋਨਾ
ਬੇਅੰਤ ਸਿੰਘ ਕਾਂਡ ਵਿਚ ਸਜ਼ਾ ਕੱਟ ਰਹੇ ਗੁਰਮੀਤ ਸਿੰਘ ਤੇ ਸ਼ਮਸ਼ੇਰ ਸਿੰਘ
ਅੱਜ ਦਾ ਹੁਕਮਨਾਮਾ (20 ਮਈ 2021)
ਰਾਗੁ ਸੂਹੀ ਮਹਲਾ ੧ ਕੁਚਜੀ