Amritsar
ਰਾਕੇਸ਼ ਟਿਕੈਤ ਦਾ ਪੁੱਤਰ ਅਤੇ ਸੋਨੀਆ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
ਕਿਸਾਨੀ ਅੰਦੋਲਨ ਦੀ ਚੜ੍ਹਦੀਕਲਾ ਲਈ ਕੀਤੀ ਅਰਦਾਸ
ਅੰਮ੍ਰਿਤਸਰ 'ਚ ਬਾਊਸਰਾਂ ਦੀ ਗੁੰਡਾਗਰਦੀ, ਜਨਮਦਿਨ ਮਨਾਉਣ ਆਏ ਨੌਜਵਾਨਾਂ ਨਾਲ ਕੀਤੀ ਕੁੱਟਮਾਰ
ਜਖ਼ਮੀ ਨੌਜਵਾਨਾਂ ਨੂੰ ਸਿਵਲ ਹਸਪਤਾਲ ਕਰਵਾਇਆ ਦਾਖਲ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 18 ਅਪ੍ਰੈਲ 2021)
ਤਿਲੰਗ ਮਹਲਾ ੪ ॥
ਕੁੱਕੜਾਂਵਾਲਾ ਕਿਸਾਨ ਮਹਾਂ ਸਭਾ ਤੋਂ ਪਹਿਲਾਂ ਸੋਨੀਆ ਮਾਨ ਵੱਲੋਂ ਕੱਢਿਆ ਗਿਆ ਜਾਗਰੂਕਤਾ ਮਾਰਚ
19 ਅਪ੍ਰੈਲ ਨੂੰ ਹੋਣ ਜਾ ਰਹੀ ਕਿਸਾਨ ਮਹਾਂ ਸਭਾ ਵਿਚ ਲੋਕਾਂ ਦੀ ਸ਼ਮੂਲੀਅਤ ਲਈ ਕੱਢਿਆ ਗਿਆ ਮਾਰਚ
11 ਸਾਲਾ ਬੱਚੀ ਤਿੰਨ ਦਿਨ ਤੋਂ ਲਾਪਤਾ, ਮਦਦ ਲਈ ਪਰਿਵਾਰ ਨੇ ਮਨੁੱਖੀ ਅਧਿਕਾਰ ਸੰਗਠਨ ਨੂੰ ਲਾਈ ਗੁਹਾਰ
ਪੁਲਿਸ ਨੇ ਨਹੀਂ ਲਈ ਕੋਈ ਸਾਰ
ਵਿਸ਼ਵ ਦੀਆਂ ਸਿੱਖ ਸੰਸਥਾਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਘੇਰੇ ਹੇਠ ਲਿਆਉਣਾ ਸਾਡਾ ਮਕਸਦ- ਜਥੇਦਾਰ
ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਵਿਖੇ ਆਨਰੇਰੀ ਸਕੱਤਰ ਦੀ ਨਿਯੁਕਤੀ
400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਬੀਬੀ ਜਗੀਰ ਕੌਰ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ
ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਸਮਾਗਮ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 14 ਅਪ੍ਰੈਲ 2021)
ਧਨਾਸਰੀ ਛੰਤ ਮਹਲਾ ੪ ਘਰੁ ੧
ਖਾਲਸਾ ਸਾਜਨਾ ਦਿਵਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਕੀਤੀ ਅਪੀਲ
ਖੰਡੇ ਬਾਟੇ ਦੀ ਪਾਹੁਲ ਛਕ ਕੇ, ਨਸ਼ਿਆਂ ਦਾ ਤਿਆਗ ਕਰ ਕੇ ਅਤੇ ਗੁਰਬਾਣੀ ਨਾਲ ਜੁੜ ਕੇ ਧਾਰਮਿਕ ਤੌਰ ’ਤੇ ਮਜਬੂਤ ਹੋਣ ਸਿੱਖ- ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 13 ਅਪ੍ਰੈਲ 2021)
ਧਨਾਸਰੀ ਮਹਲਾ ੪ ॥