Amritsar
ਨਗਰ ਕੀਰਤਨ ਦੇ ਸਬੰਧ 'ਚ ਦੁਕਾਨਦਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਵੰਡੇ ਸੱਦਾ ਪੱਤਰ
ਸੰਗਤਾਂ ਹੁੰਮ-ਹੁੰਮਾ ਕੇ ਦਰਬਾਰ ਸਾਹਿਬ ਹੁੰਦੀਆਂ ਨਤਮਸਤਕ
ਅੱਜ ਸ਼ਾਮੀਂ ਰਾਜਾਸਾਂਸੀ ਪਹੁੰਚਣਗੇ ਅਮਰੀਕਾ ਵੱਲ਼ੋਂ ਡਿਪੋਰਟ ਕੀਤੇ 150 ਭਾਰਤੀ
ਸ਼ਾਮ 4.30 ਵਜੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣਗੇ ਡਿਪੋਰਟ ਭਾਰਤੀ
ਅੱਜ ਦਾ ਹੁਕਮਨਾਮਾ
ਧਨਾਸਰੀ ਭਗਤ ਰਵਿਦਾਸ ਜੀ ਕੀ
ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ
ਕੇਂਦਰ ਸਰਕਾਰ ਖਿਲਾਫ ਜੰਮ ਕੇ ਕੀਤੀ ਗਈ ਨਾਅਰੇਬਾਜ਼ੀ
23ਵੇਂ ਦਿਨ ਵਿਚ ਦਾਖ਼ਲ ਹੋਇਆ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਰੇਲ ਰੋਕੋ ਅੰਦੋਲਨ
ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕੋਈ ਕਰ ਰਿਹੈ ਕਿਸਾਨਾਂ ਦਾ ਸਮਰਥਨ
ਉੱਘੇ ਨਾਟਕਕਾਰ ਅਤੇ ਰੰਗਕਰਮੀ ਹੰਸਾ ਸਿੰਘ ਦਾ ਦੇਹਾਂਤ, ਰੰਗਮੰਚ ਜਗਤ ਵਿਚ ਸੋਗ ਦੀ ਲਹਿਰ
ਨਵ ਚਿੰਤਨ ਕਲਾ ਮੰਚ ਬਿਆਸ ਦੇ ਸੰਸਥਾਪਕ ਸਨ ਹੰਸਾ ਸਿੰਘ ਬਿਆਸ
17 ਅਕਤੂਬਰ ਤੱਕ ਜਾਰੀ ਰਹੇਗਾ ਦੇਵੀਦਾਸਪੁਰਾ ਰੇਲਵੇ ਟਰੈਕ ਦਾ ਧਰਨਾ
ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਵੱਖ ਵੱਖ ਸਿਆਸੀ ਪਾਰਟੀਆਂ ਤੇ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਕੀਤੀ ਨਾਅਰੇਬਾਜ਼ੀ
ਅੱਜ ਦਾ ਹੁਕਮਨਾਮਾ
ਸੋਰਠਿ ਮਹਲਾ ੫ ॥
14 ਅਕਤੂਬਰ ਤੱਕ ਜਾਰੀ ਰਹੇਗਾ ਰੇਲ ਰੋਕੋ ਅੰਦੋਲਨ- ਸਰਵਣ ਸਿੰਘ ਪੰਧੇਰ
25 ਅਕਤੂਬਰ ਨੂੰ ਸੂਬੇ ਵਿਚ ਕੀਤੇ ਜਾਣਗੇ ਅਰਥੀ ਫੂਕ ਮੁਜ਼ਾਹਰੇ
ਪਰਿਵਾਰ ਸਮੇਤ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵੀ ਕੀਤੀ ਮੁਲਾਕਾਤ