Amritsar
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਅੰਤਮ ਛੋਹਾਂ 'ਤੇ : ਬਿਸ਼ਨ ਸਿੰਘ, ਅਮੀਰ ਸਿੰਘ
ਕਿਹਾ, ਸੰਗਤਾਂ 9 ਨਵੰਬਰ ਨੂੰ ਬਿਨਾਂ ਪਾਸਪੋਰਟ ਤੇ ਵੀਜ਼ਾ ਤੋਂ ਕਰ ਸਕਣਗੀਆਂ ਗੁਰਦਵਾਰ ਸਾਹਿਬ ਦੇ ਦਰਸ਼ਨ
ਅੰਤਰਰਾਸ਼ਟਰੀ ਨਗਰ ਕੀਰਤਨ ਦੀ ਬਰੇਲੀ ਤੋਂ ਅੱਗੇ ਰਵਾਨਗੀ ਸਮੇਂ ਸੰਗਤ ਨੇ ਕੀਤੀ ਭਰਵੀਂ ਸ਼ਮੂਲੀਅਤ
ਸੰਗਤ ਨੇ ਭਰਪੂਰ ਆਤਿਸ਼ਬਾਜ਼ੀ ਕੀਤੀ ਅਤੇ ਦੀਪਮਾਲਾ ਵੀ ਖਿੱਚ ਦਾ ਕੇਂਦਰ ਰਹੀ
ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਪੀਲੀਭੀਤ ਤੋਂ ਜਾਹੋ ਜਲਾਲ ਨਾਲ ਅੱਗੇ ਰਵਾਨਾ
ਸੰਗਤ ਨੇ ਫੁੱਲ ਪੱਤੀਆਂ ਦੀ ਵਰਖਾ ਕਰ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ
ਪ੍ਰਕਾਸ਼ ਪੁਰਬ ਮੌਕੇ ਚਿੱਟੇ ਰੰਗ 'ਚ ਨਜ਼ਰ ਆਵੇਗਾ ਸੁਲਤਾਨਪੁਰ ਲੋਧੀ ਸ਼ਹਿਰ : ਭਾਈ ਲੌਂਗੋਵਾਲ
ਕਿਹਾ - ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਸਾਰੀਆਂ ਜਥੇਬੰਦੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਸਹਿਯੋਗ ਲਵੇਗੀ।
ਅੱਜ ਦਾ ਹੁਕਮਨਾਮਾ
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ...
ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਨੇ ਧਾਰਿਆ ਛੱਪੜ ਦਾ ਰੂਪ
ਪੰਜਾਬ ਦੇ ਕਈ ਸ਼ਹਿਰਾਂ 'ਚ ਤੇਜ਼ ਬਾਰਿਸ਼ ਕਾਰਨ ਸੜਕਾਂ ਤੇ ਪਾਣੀ ਖੜ੍ਹਾ ਹੋ ਗਿਆ ਹੈ।
ਅੱਜ ਦਾ ਹੁਕਮਨਾਮਾ
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ...
ਹੜ ਪ੍ਰਭਾਵਿਤ ਇਲਾਕਿਆਂ ਲਈ 51 ਲੱਖ ਰੁਪਏ ਦਾ ਯੋਗਦਾਨ ਪਾਇਆ
50 ਸਟਾਫ਼ ਦੇ ਕਰਮਚਾਰੀਆਂ ਦੀ ਟੀਮ ਅਤੇ ਤਿੰਨ ਵੱਡੇ ਟਰੱਕ ਰਸਦ ਵੀ ਪਹਿਲਾਂ ਭੇਜੀ ਜਾ ਚੁੱਕੀ ਹੈ।
ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਜਲਦ ਹੋਵੇਗਾ ਪੂਰਾ : ਰਾਮੇਸ਼ ਸਿੰਘ ਖਾਲਸਾ
ਕਿਹਾ - ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਸਿੱਖਾਂ ਦੀ ਚਿਰੋਕਣੀ ਲਟਕਦੀ ਮੰਗ ਪੂਰੀ ਕਰਨਗੇ ਤੇ ਇਹ ਮੰਗ ਹੁਣ ਜਲਦ ਹੀ ਪੂਰੀ ਹੋਵੇਗੀ।
ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਸੂਬਿਆਂ ਅੰਦਰ ਸੰਗਤ 'ਚ ਭਰਵਾਂ ਉਤਸ਼ਾਹ
ਨਗਰ ਕੀਰਤਨ ਪੰਥਕ ਜਾਹੋ-ਜਲਾਲ ਨਾਲ ਕਾਂਸ਼ੀਪੁਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ